ਪਿੰਡ ਦਿਆਲਗੜ੍ਹ ਜੇਜੀਆਂ `ਚ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ : ਚੀਮਾ
ਦਿੜ੍ਹਬਾ, 1 ਸਤੰਬਰ 2026 : ਪੰਜਾਬ ਦੇ ਜਿਲਾ ਸੰਗਰੂਰ ਦੇ ਪਿੰਡ ਦਿਆਲਗੜ੍ਹ (Village Dayalgarh) ਵਿਖੇ ਵਿੱਤ ਮੰਤਰੀ ਪੰਜਾਬ ਵਲੋਂ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਉਦਘਾਟਨ ਕੀਤਾ ਗਿਆ । ਕੀ ਆਖਿਆ ਵਿੱਤ ਮੰਤਰੀ ਚੀਮਾ ਨੇ ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ…
