ਮੁੱਖ ਮਤਰੀ ਨਾਲ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 29 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨਾਲ ਅੱਜ ਭਾਈ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਭੈਣ ਪੁਸ਼ਪਿੰਦਰ ਕੌਰ ਵਲੋਂ ਮੁਲਾਕਾਤ ਕੀਤੇ ਜਾਣ ਦਾ ਸਮਾਚਾਰ ਹੈ । ਕੀ ਹੋਇਆ ਮੁਲਾਕਾਤ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨਾਲ ਜੋ ਅੱਜ ਭਾਈ…
