ਵਾਟਰ ਟ੍ਰੀਟਮੈਂਟ ਪਲਾਂਟ ‘ਚ ਗੈਸ ਲੀਕ ਕਾਰਨ ਲੋਕ ਹਸਪਤਾਲ ਦਾਖਲ
ਮਹਾਰਾਸ਼ਟਰ, 24 ਅਗਸਤ 2026 : ਮਹਾਰਾਸ਼ਟਰ (Maharashtra) ਦੇ ਸ਼ਹਿਰ ਨਾਗਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਵਿਚ ਗੈਸ ਲੀਕ ਹੋਣ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਹਸਪਤਾਲ ਦਾਖਲ (Hospitalization) ਕਰਵਾਇਆ ਗਿਆ ਹੈ । ਕਿੰਨੇ ਲੋਕਾਂ ਨੂੰ ਕਰਵਾਇਆ ਗਿਆ ਹੈ ਹਸਪਤਾਲ ਦਾਖਲ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਨਾਗਪੁਰ (Nagpur) ਦੇ ਗੋਧਾਨੀ ਇਲਾਕੇ ਵਿੱਚ ਜੋ ਬੀਤੇ ਦਿਨੀਂ ਐਤਵਾਰ ਦੇਰ…
