Death

ਕਬੱਡੀ ਖਿਡਾਰੀ ਵੰਸ਼ ਦੀ ਹੋਈ ਭੇਦਭਰੇ ਹਾਲਾਤਾਂ ਵਿਚ ਮੌਤ

ਜਲੰਧਰ, 9 ਮਾਰਚ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਮਹਿਮਤਪੁਰ ਦੇ ਪਿੰਡ ਉਦੋਵਾਲ ਵਿਖੇ ਇਕ ਕਬੱਡੀ ਖਿਡਾਰੀ (Kabaddi player) ਦੀ ਭੇਦਭਰੇ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਕਬੱਡੀ ਖਿਡਾਰੀ ਮਿਲੀ ਜਾਣਕਾਰੀ ਮੁਤਾਬਕ ਪਿੰਡ ਉਦੋਵਾਲ ਵਿਖੇ ਘਰ ਵਿਚ ਹੀ ਜੋ ਕਬੱਡੀ ਖਿਡਾਰੀ ਦੀ ਮੌਤ ਦੇ ਭੇਦਭਰੇ ਹਾਲਾਤਾਂ…

Read More
Goldy Brar

ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੀ ਮਾਂ ਨੂੰ ਦਿੱਤੀ ਪੱਕੀ ਜ਼ਮਾਨਤ

ਸ੍ਰੀ ਮੁਕਤਸਰ ਸਾਹਿਬ, 9 ਮਾਰਚ 2026 : ਪ੍ਰਸਿੱਧ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਮਾਤਾ ਤੇ ਪਿਤਾ ਜੋ ਕਿ ਇਕ ਮਾਮਲੇ ਵਿਚ ਜੇਲ ਵਿਚ ਬੰਦ ਸਨ ਵਿਚੋਂ ਮਾਂ ਨੂੰ ਅਦਾਲਤ ਨੇ ਪੱਕੀ ਜ਼ਮਾਨਤ (Surety bond) ਦੇ ਦਿੱਤੀ ਹੈ । ਕਿਸ ਮਾਮਲੇ ਵਿਚ ਬੰਦ ਸਨ ਗੋਲਡੀ ਬਰਾੜੇ ਦੇ ਮਾਤਾ ਪਿਤਾ ਮਿਲੀ ਜਾਣਕਾਰੀ ਮੁਤਾਬਕ ਜਿਲ੍ਹਾ ਤੇ…

Read More
Mann

ਪੰਜਾਬ ਦੀਆਂ ਔੌਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਕੀਤਾ ਐਲਾਨ

ਖੇਮਕਰਨ, 7 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅਮਰਕੋਟ ਵਿਖੇ ਰੈਲੀ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਜੋ ਕਿ…

Read More
beating

ਮਜ਼ਦੂਰੀ ਮੰਗਣ `ਤੇ ਕੁੱਟ-ਕੁੱਟ ਕੇ ਹੱਤਿਆ ਕਰਨ ਤੇ ਠੇਕੇਦਾਰ ਗ੍ਰਿਫਤਾਰ

ਮਥੁਰਾ, 7 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਮਥੁਰਾ ਵਿਖੇ ਮਜ਼ਦੂਰ ਦੇ ਪੈਸੇ ਮੰਗਣ ਨੂੰ ਲੈ ਕੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਉਤਰ ਪ੍ਰਦੇਸ਼ ਦੇ ਜਿਲਾ ਮਥੁਰਾ (Mathura District) ‘ਚ ਮਜ਼ਦੂਰੀ ਦੇ ਪੈਸੇ…

Read More
Badshah

ਰੈਪਰ ਬਾਦਸ਼ਾਹ ਵਿਰੁੱਧ ਜਨਰਲ ਮੈਨੇਜਰ ਨੇ ਕਰਵਾਈ ਐਫ. ਆਈ. ਆਰ. ਦਰਜ

ਜੀਂਦ, 7 ਮਾਰਚ 2026 : ਪ੍ਰਸਿੱਧ ਰੈਪਰ ਬਾਦਸ਼ਾਹ (Rapper Badshah) ਦੇ ਨਵੇਂ ਗਾਣੇ ਟਟੀਹਰੀ ਵਿਚ ਜੀਂਦ ਡਿਪੂ ਦੀਆਂ ਬਸਾਂ ਦਾ ਨਾਮ ਵਰਤੇ ਜਾਣ ‘ਤੇ ਜਨਰਲ ਮੈਨੇਜਰ (General Manager) ਵਲੋਂ ਐਫ. ਆਈ. ਆਰ. ਦਰਜ ਕਰਵਾਈ ਗਈ ਹੈ । ਕੀ ਕਾਰਨ ਰਿਹਾ ਐਫ. ਆਈ. ਆਰ. ਦਰਜ ਕਰਵਾਉਣ ਦਾ ਰੈਪਰ ਬਾਦਸ਼ਾਹ ਦੇ ਨਵੇਂ ਗਾਣੇ “ਟਟੀਹਰੀ” ਦੇ ਸੰਗੀਤ ਵੀਡੀਓ…

Read More
Ram Raheem

ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਨੇ ਕੀਤਾ ਪੱਤਰਕਾਰ ਕਤਲ ਮਾਮਲੇ ਵਿਚ ਬਰੀ

ਚੰਡੀਗੜ੍ਹ, 7 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਪੱਤਰਕਾਰ ਕਤਲ ਮਾਮਲੇ ਵਿਚ ਬਰੀ (Acquittal) ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਪੱਤਰਕਾਰ ਦੇ ਕਤਲ ਮਾਮਲੇ ਵਿਚ ਕੀਤਾ ਗਿਆ ਹੈ ਬਰੀ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਨੀਵਾਰ ਸਵੇਰੇ…

Read More
Vigilance

ਐੱਸ. ਐੱਸ. ਪੀ. ਦਫਤਰ ਦਾ ਸੀਨੀਅਰ ਕਲਰਕ ਰਿਸ਼ਵਤ ਲੈਂਦਾ ਕਾਬੂ

ਬਰਨਾਲਾ, 7 ਮਾਰਚ 2026 : ਵਿਜੀਲੈਂਸ ਵਿਭਾਗ (Vigilance Department) ਬਰਨਾਲਾ ਨੇ ਐੱਸ. ਐੱਸ. ਪੀ. ਦਫਤਰ ਵਿਖੇ ਸੀਨੀਅਰ ਕਲਰਕ (Senior Clerk) ਨੂੰ ਰਿਸ਼ਵਤ ਲੈਂਦੇ ਹੋਏ ਰੰਗੇ-ਹੱਥੀਂ ਗ੍ਰਿਫਤਾਰ (Arrested) ਕਰਨ ਦਾ ਦਾਅਵਾ ਕੀਤਾ ਹੈ । ਕੀ ਦੱਸਿਆ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ (Vigilance) ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਸ ਦੇ…

Read More
Accidents

ਕਾਰ-ਬਾਈਕ ਦੀ ਟੱਕਰ ਵਿੱਚ 2 ਦੀ ਮੌਤ ਤੇ ਇੱਕ ਨੌਜਵਾਨ ਗੰਭੀਰ ਜ਼ਖਮੀ

ਬਿਹਾਰ,7 ਮਾਰਚ 2026 : ਭਾਰਤ ਦੇਸ ਦੇ ਸੂਬੇ ਬਿਹਾਰ (Bihar) ਦੇ ਜਿਲਾ ਕਿਸ਼ਨਗੰਜ ਵਿਖੇ ਕਾਰ ਤੇ ਬਾਈਕ ਵਿਚਕਾਰ ਹੋਈ ਜਬਰਦਸਤ ਟੱਕਰ ਕਾਰਨ ਦੋ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ । ਕੌਣ ਹਨ ਦੋਵੇਂ ਜਣੇ ਜੋ ਮੌਤ ਦੇ ਘਾਟ ਉਤਰ ਗਏ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਕਿਸ਼ਨਗੰਜ ਜਿਲ੍ਹੇ (Kishanganj district) ਵਿਚ ਵਾਪਰੇ ਇੱਕ…

Read More
Cylender

ਭਾਰਤ ਸਰਕਾਰ ਨੇ ਦਿੱਤੇ ਐਲ. ਪੀ. ਜੀ. ਦਾ ਉਤਪਾਦਨ ਵਧਾਉਣ ਲਈ ਹੁਕਮ

ਨਵੀਂ ਦਿੱਲੀ, 7 ਮਾਰਚ 2026 : ਮੱਧ-ਪੂਰਬ ਵਿਚ ਚੱਲ ਰਹੀ ਜੰਗ ਦੇ ਚਲਦਿਆਂ ਵਧ ਰਹੇ ਸੰਕਟ ਨੂੰ ਦੇਖਦਿਆਂ ਭਾਰਤ ਸਰਕਾਰ (Government of India) ਨੇ ਐਲ. ਪੀ. ਜੀ. ਗੈਸ ਉਤਪਾਦਨ (Production) ਵਧਾਉਣ ਦੇ ਹੁਕਮ ਦਿੱਤੇ ਹਨ । ਕਿਸ ਨੂੰ ਜਾਰੀ ਕੀਤੇ ਗਏ ਹਨ ਹੁਕਮ ਮਿਲੀ ਜਾਣਕਾਰੀ ਅਨੁਸਾਰ ਜੋ ਹਾਲ ਹੀ ਵਿਚ ਭਾਰਤ ਸਰਕਾਰ ਨੇ ਮੱਧ-ਪੂਰਬ ਵਿਚ…

Read More
High Court

ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿਚ ਡੀ. ਜੀ. ਪੀ. ਕਰਨਗੇ ਹਲਫਨਾਮਾ ਦਾਇਰ

ਚੰਡੀਗੜ੍ਹ, 5 ਮਾਰਚ 2026 : ਹਾਈਕੋਰਟ (High Court) ਵਲੋਂ ਗੁਰਦਾਸਪੁਰ ਦੇ ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਡੀ. ਜੀ. ਪੀ. ਨੂੰ ਹਲਫਨਾਮਾ ਦਾਇਰ (Affidavit filed) ਕਰਨ ਦਾ ਹੁਕਮ ਦਿੱਤਾ ਗਿਆ ਹੈ । ਕਦੋਂ ਕਰਨਗੇ ਡੀ. ਜੀ. ਪੀ. ਪੰਜਾਬ ਹਲਫਨਾਮਾ ਦਾਇਰ ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਵਲੋਂ ਜੋ ਅੱਜ ਗੁਰਦਾਸਪੁਰ ਦੇ ਰਣਜੀਤ ਸਿੰਘ ਦੇ ਐਨਕਾਊਂਟਰ…

Read More