ਐਸ. ਐਸ. ਪੀ. ਬਠਿੰਡਾ ਨੇ 8 ਪੁਲਸ ਚੌਂਕੀਆਂ ਦੇ ਇੰਚਾਰਜ ਬਦਲੇ
ਬਠਿੰਡਾ, 18 ਜੁਲਾਈ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਐਸ. ਐਸ. ਪੀ. ਵਲੋਂ 8 ਪੁਲਸ ਚੌਂਕੀਆਂ ਦੇ ਇੰਚਾਰਜਾਂ ਦੇ ਤਬਾਦਲੇ (Transfers) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਨ੍ਹਾਂ ਕਿਨ੍ਹਾਂ ਦੇ ਕੀਤੇ ਗਏ ਹਨ ਤਬਾਦਲੇ ਮਿਲੀ ਜਾਣਕਾਰੀ ਅਨੁਸਾਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ਼ ਨਾਲ ਐਸ….
