ਸਰਕਾਰ ਨੇ ਪਟਿਆਲਾ ਤੋਂ ਕੀਤੀ ਪਹਿਲੇ ਹਾਈਬ੍ਰਿਡ ਸਫਾਈ ਮਾਡਲ ਦੀ ਸ਼ੁਰੂਆਤ
ਚੰਡੀਗੜ੍ਹ, 8 ਜੁਲਾਈ 2026 : ਪੰਜਾਬ ਸਰਕਾਰ (Punjab Government) ਵਲੋਂ ਸੂਬੇ ਦੇ ਪਹਿਲੇ ਹਾਈਬ੍ਰਿਡ ਸਫਾਈ ਮਾਡਲ ਦੀ ਸ਼ੁਰੂਆਤ ਸ਼ਾਹੀ ਸ਼ਹਿਰ ਪਟਿਆਲਾ ਤੋਂ ਕਰਨ ਦਾ ਐਲਾਨ ਕੀਤਾ ਗਿਆ ਹੈ । ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਨੇ ਕੀਤੀ ਸ਼ੁਰੂਆਤ ਪੰਜਾਬ ਸਰਕਾਰ ਨੇ ਸ਼ਹਿਰੀ ਸਫ਼ਾਈ ਪ੍ਰਬੰਧ ਵਿੱਚ ਨਵਾਂ ਅਧਿਆਇ ਜੋੜਦਿਆਂ ਪਟਿਆਲਾ ਤੋਂ ਸੂਬੇ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ…
