ਜਿਲ੍ਹਾ ਮਾਲ ਅਫਸਰ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਮੋਗਾ, 21 ਮਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਮੋਗਾ ਵਿਖੇ ਜਿਲਾ ਮਾਲ ਅਫਸਰ ਦੇ ਰੀਡਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਰੀਡਰ ਮਿਲੀ ਜਾਣਕਾਰੀ ਮੁਤਾਬਕ ਮੋਗਾ ਵਿਜ਼ਿਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜਿ਼ਲ੍ਹਾ ਮਾਲ ਅਫਸਰ (ਡੀ.ਆਰ.ਓ) ਦੇ…
