ਚੋਣ ਕਮਿਸ਼ਨ ਨੇ ਰੋੋਕੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ
ਨਵੀਂ ਦਿੱਲੀ, 30 ਸਤੰਬਰ 2026 : ਭਾਰਤੀ ਚੋਣ ਕਮਿਸ਼ਨ (Election Commission of India) ਵਲੋਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਰਜਿਸਟ੍ਰੇਸ਼ਨ ‘ਤੇ ਰੋਕ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਆਖਿਆ ਕੋਰਟ ਵਿਚ ਚੋਣ ਕਮਿਸ਼ਨ ਨੇ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi…
