Bhagwant Singh Mann

ਪੰਜਾਬ ਭਰ ‘ਚ 3100 ਸਟੇਡੀਅਮਾਂ ਦੀ ਉਸਾਰੀ ਪੂਰੀ ਕਰਨ ਦੇ ਨਿਰਦੇਸ਼ : ਮਾਨ

ਚੰਡੀਗੜ੍ਹ 25 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕੀਤੇ, ਅਧਿਕਾਰੀਆਂ ਨੂੰ ਜੂਨ 2026 ਤੱਕ ਰਾਜ ਭਰ ਵਿੱਚ 1,350 ਕਰੋੜ ਰੁਪਏ ਦੀ ਲਾਗਤ…

Read More
War on Drugs

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਇਆ 298ਵਾਂ ਦਿਨ

ਚੰਡੀਗੜ੍ਹ, 25 ਦਸੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸਿ਼ਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” (“War on Drugs”) ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਸੂਬੇ ਭਰ ਵਿੱਚ 85 ਐਫ….

Read More
Adani Power

ਅਡਾਣੀ ਪਾਵਰ ਨੇ 41.87 ਗੀਗਾਵਾਟ ਦਾ ਟੀਚਾ ਰੱਖਿਆ

ਨਵੀਂ ਦਿੱਲੀ, 25 ਦਸੰਬਰ 2025 : ਅਡਾਣੀ ਪਾਵਰ ਲਿਮਟਿਡ (Adani Power Limited) ਨੇ ਵਿੱਤੀ ਸਾਲ 2031-32 ਤੱਕ ਆਪਣੀ ਸਥਾਪਿਤ ਉਤਪਾਦਨ ਸਮਰੱਥਾ ਦਾ ਟੀਚਾ ਵਧਾ ਕੇ 41.87 ਗੀਗਾਵਾਟ ਕਰ ਦਿੱਤਾ ਹੈ । ਕੰਪਨੀ ਇਸ ਵਿਸਥਾਰ `ਤੇ ਲੱਗਭਗ 2 ਲੱਖ ਕਰੋੜ ਰੁਪਏ ਦਾ ਪੂੰਜੀਗਤ ਖ਼ਰਚ ਕਰੇ ਗੀ। ਫਿਲਹਾਲ ਕੰਪਨੀ ਦੀ ਉਤਪਾਦਨ ਸਮਰੱਥਾ 18.15 ਗੀਗਾਵਾਟ ਹੈ, ਜਦੋਂ ਕਿ…

Read More
Tamilnadu-Accident

ਤਾਮਿਲਨਾਡੂ ਵਿਚ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 4 ਜ਼ਖਮੀ

ਤਾਮਿਲਨਾਡੂ, 25 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਤਾਮਿਲਨਾਡੂ (Tamil Nadu) ਦੇ ਕੁੱਡਾਲੋਰ ਜਿ਼ਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਸੜਕ ਹਾਦਸੇ (Road accidents)  ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ । ਪੁਲਸ ਨੇ ਦੱਸਿਆ ਕਿ ਤਿਰੂਚਿਰਾਪੱਲੀ ਤੋਂ ਚੇਨਈ ਜਾ ਰਹੀ ਇੱਕ ਰੋਡਵੇਜ਼ ਬੱਸ ਦਾ ਟਾਇਰ ਫਟ ਗਿਆ ।…

Read More
Murder

ਅਮਰੀਕਾ `ਚ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਵਿਲਮਿੰਗਟਨ (ਅਮਰੀਕਾ), 25 ਦਸੰਬਰ 2025 : ਅਮਰੀਕਾ (America) ਦੇ ਵਿਲਮਿੰਗਟਨ ਸ਼ਹਿਰ `ਚ ਮੋਟਰ ਵਾਹਨ ਵਿਭਾਗ (ਡੀ. ਐੱਮ. ਵੀ.) ਦੇ ਅੰਦਰ ਇਕ ਬੰਦੂਕਧਾਰੀ (Gunman) ਨੇ ਡੇਲਾਵੇਅਰ ਸੂਬੇ ਦੇ ਪੁਲਸ ਮੁਲਾਜ਼ਮ ਦਾ ਮੰਗਲਵਾਰ ਨੂੰ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਬੰਦੂਕਧਾਰੀ ਨੇ ਮਾਰੀ ਸੀ ਪਹਿਲਾਂ ਪੁਲਸ ਮੁਲਾਜਮ…

Read More
ਧਮਾਕਾ

ਅਮਰੀਕਾ ‘ਚ ਨਰਸਿੰਗ ਹੋਮ ‘ਚ ਧਮਾਕਾ

ਵਾਸਿ਼ਗਟਨ, 25 ਦਸੰਬਰ 2025 : ਅਮਰੀਕਾ ਦੇ ਪੈਨਸਿਲਵੇਨੀਆ (Pennsylvania, USA) ਸੂਬੇ `ਚ ਫਿਲਾਡੇਲਫੀਆ ਨੇੜੇ ਬ੍ਰਿਸਟਲ ਹੈਲਥ ਐਂਡ ਰੀਹੈਬ ਸੈਂਟਰ ਨਾਂ ਦੇ ਨਰਸਿੰਗ ਹੋਮ `ਚ ਮੰਗਲਵਾਰ ਦੁਪਹਿਰ ਨੂੰ ਜ਼ੋਰਦਾਰ ਧਮਾਕਾ (Loud explosion) ਹੋਇਆ । ਧਮਾਕੇ ਕਾਰਨ ਇਮਾਰਤ ਦਾ ਇਕ ਹਿੱਸਾ ਢਹਿ ਗਿਆ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ । ਅਧਿਕਾਰੀਆਂ ਮੁਤਾਬਕ ਕੁੱਝ ਲੋਕਾਂ ਦੇ ਅੰਦਰ…

Read More
War on Drugs

ਆਮ ਆਦਮੀ ਦੀ ਭਲਾਈ ਲਈ ਅਧਿਕਾਰੀ ਹਰ ਸੰਭਵ ਕੋਸਿ਼ਸ਼ ਕਰਨ : ਭਗਵੰਤ ਮਾਨ

ਚੰਡੀਗੜ੍ਹ, 25 ਦਸੰਬਰ 2025 : ਸ਼ਾਸਨ ਵਿਚ ਲੋਕਾਂ ਨੂੰ ਤਰਜੀਹ ਦੇਣ ਲਈ ਇਕ ਸਪੱਸ਼ਟ ਮਾਪਦੰਡ ਸਥਾਪਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਆਲ ਇੰਡੀਆ ਅਤੇ ਸੈਂਟਰਲ ਸਰਵਿਸਿਜ਼ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਹਰ ਪ੍ਰਸ਼ਾਸਕੀ ਫੈਸਲਾ ਆਮ ਆਦਮੀ (Aam Aadmi) ਦੀ ਭਲਾਈ ਅਤੇ…

Read More
Karnataka

ਸਲੀਪਰ ਬੱਸ ਨੂੰ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ

ਕਰਨਾਟਕ, 25 ਦਸੰਬਰ 2025 : ਬੰਗਲੁਰੂ ਤੋਂ ਗੋਕਰਨ ਜਾ ਰਹੀ ਬਸ (Bus) ਨੂੰ ਕਰਨਾਟਕ (Karnataka) ਦੇ ਚਿੱਤਰਦੁਰਗਾ ਵਿੱਚ ਟੱਕਰ ਤੋਂ ਬਾਅਦ ਅੱਗ ਲੱਗ ਗਈ । ਜਿਸ ਵਿੱਚ ਸਵਾਰ 10 ਤੋਂ ਵੱਧ ਲੋਕ ਜਿਊਂਦੇ ਸੜ ਗਏ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਿਰੀਯੂਰ ਤਾਲੁਕ ਦੇ ਨੇੜੇ ਐਨ. ਐਚ. 48 `ਤੇ ਵਾਪਰਿਆ । ਬੱਸ ਜੋ ਕਿ ਬੰਗਲੁਰੂ…

Read More
dr. baljeet kaur

ਮਾਨ ਸਰਕਾਰ ਨੇ ਸਮਾਜਿਕ ਨਿਆਂ-ਸਮਾਨਤਾ ਅਤੇ ਸਸ਼ਕਤੀਕਰਨ ਕੀਤਾ ਮਜ਼ਬੂਤ

ਚੰਡੀਗੜ੍ਹ 24 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government)  ਲਈ ਸਾਲ-2025 ਇੱਕ ਇਤਿਹਾਸਕ ਸਾਲ ਸੀ, ਜਿਸ ਨੇ ਸਮਾਜਿਕ ਨਿਆਂ, ਸਮਾਨਤਾ ਅਤੇ ਸਸ਼ਕਤੀਕਰਨ ਨੂੰ ਮਜ਼ਬੂਤ ਕੀਤਾ । ਸਾਲ ਦੌਰਾਨ ਸਰਕਾਰ ਨੇ ਚੁੱਕੇ ਹਨ ਠੋਸ ਅਤੇ ਲੋਕ ਪੱਖੀ ਕਦਮ ਇਸ ਮੌਕੇ ਬੋਲਦਿਆਂ…

Read More
Gurmeet Singh Khudiyan

ਪੰਜਾਬ ਦੇ ਕਿਸਾਨਾਂ ਨੂੰ ਮਿਲ ਰਿਹੈ ਭਾਰਤ ਵਿਚ ਸਭ ਤੋਂ ਵੱਧ ਗੰਨੇ ਦਾ ਭਾਅ : ਖੁੱਡੀਆਂ

ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਦੇ ਖੇਤੀਬਾੜੀ ਮੰਤਰੀ (Agriculture Minister) ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਭਾਰਤ ਵਿਚ ਸਭ ਤੋ਼ ਵਧ ਗੰਨੇ ਦਾ ਭਾਅ ਮਿਲ ਰਿਹਾ ਹੈ । ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ ਸਦਕਾ ਸਾਲ-2025 ਵਿਚ ਖੇਤੀਬਾੜੀ ਖੇਤਰ ਵਿਚ ਆਏ ਸਕਾਰਾਤਮਕ ਬਦਲਾਅ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਨੇ…

Read More