Aman Arora

ਪੇਡਾ ਵੱਲੋਂ ਸਾਲ 2025 `ਚ ਕੀਤੀ ਗਈ ਸ਼ਲਾਘਾਯੋਗ ਪ੍ਰਗਤੀ  : ਅਮਨ ਅਰੋੜਾ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਰਾਜ ਨੂੰ ਖੇਤੀ ਰਹਿੰਦ-ਖੂੰਹਦ (Agricultural waste) ਦੇ ਪ੍ਰਭਾਵਸ਼ਾਲੀ ਨਿਪਟਾਰੇ ਅਤੇ ਸੌਰ ਊਰਜਾ (Solar energy) ਦੀ ਵਿਆਪਕ ਵਰਤੋਂ ਰਾਹੀਂ ਸਾਫ਼-ਸੁਥਰੇ ਅਤੇ ਟਿਕਾਉ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ…

Read More
Bhagwant Singh Mann

ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਲੇ ਬਣਾ ਰਹੇ ਹਾਂ : ਮਾਨ

ਚੰਡੀਗੜ੍ਹ 21 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦੇਣ ਵਾਲੇ ਬਣਾਉਣਾ ਹੈ । ਉਹ ਅੱਜ ਨੌਜਵਾਨਾਂ ਨੂੰ ਸਵੈ-ਰੁਜ਼ਗਾਰ (Self-employment for youth) ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਿੰਨੀ ਬੱਸਾਂ ਦੇ ਪਰਮਿਟ ਵੰਡਣ ਮੌਕੇ…

Read More
Sanjeev Arora

ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਪੰਜਾਬ : ਸੰਜੀਵ ਅਰੋੜਾ

ਪਟਿਆਲਾ, 21 ਦਸੰਬਰ 2025 : ਉਦਯੋਗ ਅਤੇ ਵਪਾਰ, ਨਿਵੇਸ਼ ਇਨਸੈਂਟਿਵ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਤੇ ਭਰੋਸੇਯੋਗਤਾ ਕਾਰਨ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਦਾ ਰਿਹਾ ਹੈ । ਅੰਬਰ ਗਰੁੱਪ ਦੇ ਰਾਜਪੁਰਾ `ਚ 500 ਕਰੋੜ ਰੁਪਏ ਦੇ ਨਿਵੇਸ਼ ਨਾਲ…

Read More
Bhagwant Singh Mann

ਚੋਣਾਂ ‘ਚ ਹੇਰਾਫੇਰੀ ਹੁੰਦੀ ਤਾਂ ਚੰਨੀ ਦੇ ਹਲਕੇ ‘ਚ ਕਾਂਗਰਸ ਨਾ ਜਿੱਤਦੀ : ਭਗਵੰਤ ਮਾਨ

ਜਲੰਧਰ/ਚੰਡੀਗੜ੍ਹ, 21 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜਿ਼ਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 70 ਪ੍ਰਤੀਸ਼ਤ ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂ ਹਨ । ਪੇਂਡੂ` ਖੇਤਰਾਂ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮਾਂ `ਤੇ ਆਪਣੀ ਮੋਹਰ ਲਗਾ ਦਿੱਤੀ ਹੈ ।…

Read More
Bhagwant Singh Mann

ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਪਟਿਆਲਾ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ…

Read More
Finance Minister

ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਨੂੰ ਮਨਜ਼ੂਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਵੱਲੋਂ ਦਿੱਤੀ ਗਈ ।…

Read More
POSCO Act

ਜ਼ਬਰਦਸਤੀ ਦਾ ਸਿ਼ਕਾਰ ਲੜਕੀ ਦੀ ਹੋਈ ਮੌਤ

ਫਿਰੋਜ਼ਪੁਰ, 20 ਦਸੰਬਰ 2025 : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ (District Ferozepur) ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਨਾਬਾਲਿਗ ਲੜਕੀ (Minor girl) ਨਾਲ ਨੌਕਰ ਵੱਲੋਂ ਜਬਰਦਸਤੀ ਕਰਨ ਤੇ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਲੜਕੀ ਦੀ ਮੌਤ (The girl’s death) ਹੋ ਗਈ । ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ…

Read More
Nitin Gadkari

ਜ਼ਖਮੀਆਂ ਨੂੰ ਹਸਪਤਾਲ ਲਿਜਾਣ ਵਾਲੇ ਰਾਹ ਵੀਰ ਨੂੰ ਸਰਕਾਰ ਦੇਵੇਗੀ ਇਨਾਮ

ਨਵੀਂ ਦਿੱਲੀ, 20 ਦਸੰਬਰ 2025 : ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ (Minister of Road Transport and Highways) ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜਿਹੜਾ ਵੀ ਵਿਅਕਤੀ ਸੜਕ ਹਾਦਸੇ (Road accidents) `ਚ ਜ਼ਖਮੀ ਹੋਣ ਵਾਲੇ ਨੂੰ ਹਸਪਤਾਲ (Hospital) ਲੈ ਕੇ ਜਾਏਗਾ, ਉਸ ਨੂੰ `ਰਾਹ ਵੀਰ` (“Rah Veer“) ਕਿਹਾ ਜਾਵੇਗਾ । ਸਰਕਾਰ ਉਸ ਵਿਅਕਤੀ ਨੂੰ 25,000 ਰੁਪਏ…

Read More
Shahbaz Sharif

ਸ਼ਾਹਬਾਜ਼ ਸ਼ਰੀਫ ਨੇ ਕਿਹਾ-ਦਿੱਲੀ ਤੋਂ ਮੁੰਬਈ ਤਕ ਦੀ ਹਾਰ ਨਹੀਂ ਭੁੱਲੇਗਾ ਭਾਰਤ

ਇਸਲਾਮਾਬਾਦ, 20 ਦਸੰਬਰ 2025 : ਪਾਕਿਸਤਾਨੀ ਪ੍ਰਧਾਨ ਮੰਤਰੀ (Pakistani Prime Minister) ਸ਼ਾਹਬਾਜ਼ ਸ਼ਰੀਫ ਨੇ ਖੈਬਰ ਪਖਤੂਨਖਵਾ ਦੀ ਇਕ ਯੂਨੀਵਰਸਿਟੀ ਵਿਚ ਭਾਰਤ ਨੂੰ ਸਬਕ ਸਿਖਾਉਣ ਬਾਰੇ ਗੱਲ ਕੀਤੀ । ਸ਼ਰੀਫ ਨੇ ਕਿਹਾ ਕਿ ਉਨ੍ਹਾਂ ਦੀ ਫੌਜ ਨੇ ਭਾਰਤ ਨੂੰ ਅਜਿਹਾ ਸਬਕ ਸਿਖਾਇਆ ਹੈ, ਜੋ ਉਹ ਕਦੇ ਨਹੀਂ ਭੁੱਲੇਗਾ । ਉਨ੍ਹਾਂ ਕਿਹਾ ਕਿ ਭਾਰਤ ਦਿੱਲੀ ਤੋਂ ਮੁੰਬਈ…

Read More
Traffic jam

ਦੋ ਮੁੱਖ ਸੜਕਾਂ ਤੇ ਕਰਾਸਿੰਗ 22 ਦਸੰਬਰ ਤੋਂ ਆਰਜੀ ਤੌਰ ਤੇ ਬੰਦ

ਪਟਿਆਲਾ, 20 ਦਸੰਬਰ 2025 : ਪਟਿਆਲਾ ਸ਼ਹਿਰ ਵਿੱਚ ਕਈ ਸੜਕਾਂ ਉਪਰ ਵੱਧ ਰਹੇ ਟ੍ਰੈਫਿਕ ਜਾਮ (Traffic jam) ਦੇ ਮੱਦੇਨਜ਼ਰ ਅਲੱਗ-ਅਲੱਗ ਟ੍ਰੈਫਿਕ ਯੂਨਿਟਾਂ ਵੱਲੋ ਕੀਤੇ ਜਮੀਨੀ ਸਰਵੇਖਣ ਦੇ ਆਧਾਰ `ਤੇ ਸੁਝਾਏ ਨੁਕਤਿਆਂ ਅਨੁਸਾਰ ਦੋ ਮੇਨ ਸੜਕਾਂ ਉਤੇ ਆਰਜ਼ੀ ਤੌਰ `ਤੇ ਸ਼ੜਕਾਂ ਦੀ ਕਰਾਸਿੰਗ ਨੂੰ 22 ਦਸੰਬਰ 2025 ਤੋਂ ਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਟ੍ਰੈਫਿਕ…

Read More