ਮੋਹਾਲੀ ਵਿਖੇ ਏ. ਡੀ. ਸੀ. ਨੇ ਕੀਤਾ ਇਕ ਕੰਸਲਟੈਂਟ ਫਰਮ ਦਾ ਲਾਇਸੈਂਸ ਰੱਦ
ਮੋਹਾਲੀ, 31 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਵਿਖੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਲੋਂ ਇਕ ਕੰਸਲਟੈਂਟ ਫਰਮ ਦਾ ਲਾਇਸੈਂਸ ਰੱਦ (License cancellation) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਕੰਸਲਟੈਂਟ ਫਰਮ ਦਾ ਲਾਇਸੈਂਸ ਕੀਤਾ ਗਿਆ ਹੈ ਰੱਦ ਮਿਲੀ ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (Additional District Magistrate) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜਿਸ…
