ਭੂਚਾਲ ਦੇ ਖਤਰਿਆਂ `ਤੇ ਦਿਸ਼ਾ-ਨਿਰਦੇਸ਼ ਦੇਣ ਵਾਲੀ ਪਟੀਸ਼ਨ ਹੋਈ ਖਾਰਿਜ
ਨਵੀਂ ਦਿੱਲੀ, 14 ਦਸੰਬਰ 2025 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ ਭੂਚਾਲ ਨਾਲ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਹੁਕਮ ਦੇਣ ਦੀ ਅਪੀਲ ਸਬੰਧੀ ਪਟੀਸ਼ਨ ਨੂੰ ਖਾਰਿਜ (Petition dismissed) ਕਰਦੇ ਹੋਏ ਪੁੱਛਿਆ, “ਤੇ ਕੀ ਸਾਨੂੰ ਸਾਰਿਆਂ ਨੂੰ ਚੰਦਰਮਾ ’ਤੇ ਵਸਾ ਦੇਣਾ ਚਾਹੀਦਾ ਹੈ ਜਾਂ ਕਿਤੇ ਹੋਰ ?” ਪਟੀਸ਼ਨ…
