National Investigation Agency

ਐੱਨ. ਆਈ. ਏ. ਨੇ 11 ਮਾਓਵਾਦੀਆਂ ਖਿਲਾਫ ਦਾਖ਼ਲ ਕੀਤਾ ਦੋਸ਼-ਪੱਤਰ

ਨਵੀਂ ਦਿੱਲੀ, 12 ਦਸੰਬਰ 2025 : ਭਾਰਤ ਦੇਸ਼ ਦੀ ਰਾਸ਼ਟਰੀ ਜਾਂਚ ਏਜੰਸੀ (National Investigation Agency) (ਐੱਨ. ਆਈ. ਏ.) ਨੇ ਵੀਰਵਾਰ ਨੂੰ ਓਡਿਸ਼ਾ ਦੇ ਰਾਊਰਕੇਲਾ ਜ਼ਿਲੇ `ਚ ਇਕ ਪੱਥਰ ਦੀ ਖਾਨ ਲਈ ਲਿਜਾਈ ਜਾ ਰਹੀ ਲੱਗਭਗ 4 ਹਜ਼ਾਰ ਕਿੱਲੋਗ੍ਰਾਮ ਧਮਾਕਾਖੇਜ਼ ਸਮੱਗਰੀ (4 thousand kilograms of explosives) ਦੀ ਲੁੱਟ ਦੇ ਮਾਮਲੇ `ਚ 11 ਅੱਤਵਾਦੀਆਂ ਖਿਲਾਫ ਦੋਸ਼-ਪੱਤਰ ਦਾਖ਼ਲ…

Read More
Enforcement Directorate

ਇਸਲਾਮਿਕ ਸਟੇਟ ਨਾਲ ਜੁੜੇ ਮਾਮਲੇ ਚ ਈ. ਡੀ. ਦੀ 4 ਸੂਬਿਆਂਚ ਛਾਪੇਮਾਰੀ

ਮੁੰਬਈ, 12 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਪਾਬੰਦੀਸ਼ੁਦਾ ਗਲੋਬਲ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (Islamic State) (ਆਈ. ਐੱਸ. ਆਈ. ਐੱਸ.) ਦੇ ਇਕ `ਘੋਰ ਕੱਟੜਪੰਥੀ` ਮਾਡਿਊਲ ਦੇ ਖਿਲਾਫ ਟੈਰਰ ਫੰਡਿੰਗ ਨਾਲ ਜੁੜੇ ਮਨੀ ਲਾਂਡਰਿੰਗ (Money laundering) ਮਾਮਲੇ ਦੀ ਜਾਂਚ ਤਹਿਤ ਕਈ ਸੂਬਿਆਂ `ਚ ਛਾਪੇ (Raids) ਮਾਰੇ । ਛਾਪੇਮਾਰੀ ਦੌਰਾਨ…

Read More
Supreme Court

ਕੇਂਦਰ ਕਰੇ ਦਿਵਿਆਂਗਜਨ’ ਕਾਨੂੰਨ `ਚ ਸੋਧ : ਸੁਪਰੀਮ ਕੋਰਟ

ਨਵੀਂ ਦਿੱਲੀ, 12 ਦਸੰਬਰ 2025 : ਭਾਰਤ ਦੇਸ਼ ਦੀ ਸਰਵ ਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕੇਂਦਰ ਨੂੰ `ਦਿਵਿਆਂਗਜਨ` ਅਧਿਕਾਰ ਐਕਟ (Rights of Persons with Disabilities Act) `ਚ ਸੋਧ ਕਰਨ `ਤੇ ਵਿਚਾਰ ਕਰਨ ਲਈ ਕਿਹਾ ਤਾਂ ਜੋ ਅਪਰਾਧੀਆਂ ਦੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ `ਦਿਵਿਆਂਗਜਨ` ਦੀ ਸ਼੍ਰੇਣੀ `ਚ ਸ਼ਾਮਲ ਕੀਤਾ ਜਾ ਸਕੇ ਅਤੇ…

Read More
Chinese door

ਚੀਨੀ ਡੋਰ ਨਾਲ ਧੌਣ ਵੱਢੇ ਜਾਣ `ਤੇ ਅਧਿਆਪਕ ਦੀ ਮੌਤ

ਜੌਨਪੁਰ, 12 ਦਸੰਬਰ 2025 : ਉੱਤਰ ਪ੍ਰਦੇਸ਼ ਦੇ ਜੌਨਪੁਰ (Jaunpur) `ਚ ਪਾਬੰਦੀਸ਼ੁਦਾ ਚੀਨੀ ਡੋਰ (Chinese door) ਨਾਲ ਹੋਏ ਹਾਦਸੇ `ਚ ਇਕ 40 ਸਾਲਾ ਨਿੱਜੀ ਸਕੂਲ ਦੇ ਅਧਿਆਪਕ ਦੀ ਮੌਤ (School teacher dies) ਹੋ ਗਈ । ਪੁਲਸ ਮੁਤਾਬਕ ਘਟਨਾ ਲਗਭਗ 8 ਵਜੇ ਕੋਤਵਾਲੀ ਖੇਤਰ ਸਥਿਤ ਸ਼ਾਸਤਰੀ ਪੁੱਲ ਤੇ ਵਾਪਰੀ ਪੁਲਸ ਅਨੁਸਾਰ ਘਟਨਾ ਵੀਰਵਾਰ ਸਵੇਰੇ ਲੱਗਭਗ 8…

Read More
Life imprisonment

ਬਹਿਰਾਇਚ `ਚ ਦੁਰਗਾ ਮੂਰਤੀ ਵਿਸਰਜਨ ਹਿੰਸਾ

ਬਹਿਰਾਇਚ (ਉਤਰ ਪ੍ਰਦੇਸ਼), 12 ਦਸੰਬਰ 2025 : ਮਹਾਰਾਜਗੰਜ ਕਸਬੇ (Maharajganj town) ਵਿਚ ਪਿਛਲੇ ਵਰ੍ਹੇ ਦੁਰਗਾ ਮੂਰਤੀ ਵਿਸਰਜਨ ਦੌਰਾਨ ਹੋਈ ਫਿਰਕੂ ਹਿੰਸਾ (Communal violence) ਵਿਚ ਨੌਜਵਾਨ ਰਾਮਗੋਪਾਲ ਮਿਸ਼ਰਾ ਦੇ ਕਤਲ ਦੇ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਦੀ ਅਦਾਲਤ (Court) ਨੇ ਇਕ ਦੋਸ਼ੀ ਨੂੰ ਮੌਤ ਦੀ ਸਜ਼ਾ ਅਤੇ 9 ਨੂੰ ਉਮਰ ਕੈਦ ਦੀ ਸਜ਼ਾ (Life imprisonment) ਸੁਣਾਈ…

Read More
Supreme Court

ਸੁਪਰੀਮ ਕੋਰਟ ਨੇ ਪ੍ਰਜਵਲ ਰੇਵੰਨਾ ਦੀ ਪਟੀਸ਼ਨ ਠੁਕਰਾਈ

ਨਵੀਂ ਦਿੱਲੀ, 12 ਦਸੰਬਰ 2025 : ਭਾਰਤ ਦੇੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਜਨਤਾ ਦਲ (ਸੈਕੂਲਰ) ਦੇ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ (Prajwal Revanna) ਦੀ ਵਿਸ਼ੇਸ਼ ਐੱਮ. ਪੀ./ਐੱਮ. ਐੱਲ. ਏ. ਅਦਾਲਤ ਤੋਂ 2 ਜਬਰ-ਜਨਾਹ (Rape) ਦੇ ਮਾਮਲਿਆਂ ਦੀ ਸੁਣਵਾਈ ਦੂਜੀ ਅਦਾਲਤ ਵਿਚ ਭੇਜੇ ਜਾਣ ਸਬੰਧੀ ਪਟੀਸ਼ਨ ਨੂੰ ਖਾਰਜ (Petition…

Read More
District Election Officer

ਵੱਖ-ਵੱਖ ਦਸਤਾਵੇਜਾਂ ਨੂੰ ਦਿਖਾ ਕੇ ਪਾਈ ਜਾ ਸਕੇਗੀ ਵੋਟ : ਜਿ਼ਲਾ ਚੋਣ ਅਫ਼ਸਰ

ਪਟਿਆਲਾ, 12 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ (District Council) ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਮਤਦਾਤਾ…

Read More
Block level karate tournament

ਬਲਾਕ ਪੱਧਰੀ ਕਰਾਟੇ ਟੂਰਨਾਮੈਂਟ ਦੌਰਾਨ ਅਧਿਆਪਕਾਂ ਨੂੰ ਕੀਤਾ ਸਨਮਾਨਤ

ਪਟਿਆਲਾ, 12 ਦਸੰਬਰ 2025 : ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ (Rani Lakshmi Bai Self Defense Training) ਤਹਿਤ ਬਲਾਕ ਪਟਿਆਲਾ-2 ਅਤੇ ਪਟਿਆਲਾ-3 ਦਾ ਬਲਾਕ ਪੱਧਰੀ ਕਰਾਟੇ ਟੂਰਨਾਮੈਂਟ (Block level karate tournament) ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸੰਜੀਵ ਸ਼ਰਮਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਪਟਿਆਲਾ ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੀਨਾ ਨਾਰੰਗ (ਬੀ. ਐੱਨ….

Read More
Flag March

ਪੁਲਸ ਵੱਲੋਂ ਕੱਢਿਆ ਡੀ. ਆਈ. ਜੀ. ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ

ਪਟਿਆਲਾ, 12 ਦਸੰਬਰ 2025 : ਪਟਿਆਲਾ ਪੁਲਸ (Patiala Police) ਨੇ ਅੱਜ ਡੀ. ਆਈ. ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ (Flag March) ਕਰਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ, ਅਮਨ-ਅਮਾਨ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ । ਇੱਥੇ ਸਰਹਿੰਦ ਰੋਡ ਵਿਖੇ ਪਿੰਡ…

Read More
Train accident

ਬਾਗਪਤ `ਚ ਰੇਲ ਹਾਦਸਾ ਟਲਿਆ

ਬਾਗਪਤ (ਉੱਤਰ ਪ੍ਰਦੇਸ਼), 12 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਬਾਗਪਤ ਜਿ਼ਲੇ (Baghpat District) ਦੇ ਬੜੌਤ ਕੋਤਵਾਲੀ ਖੇਤਰ `ਚ ਇਕ ਵੱਡਾ ਰੇਲ ਹਾਦਸਾ (Train accident) ਲੋਕੋ ਪਾਇਲਟ ਦੀ ਚੌਕਸੀ ਅਤੇ ਸੂਝ-ਬੂਝ ਕਾਰਨ ਟਲ ਗਿਆ । ਪਟੜੀ `ਤੇ ਰੱਖਿਆ ਮਿਲਿਆ 10 ਫੁੱਟ ਲੰਮਾ ਪਾਈਪ ਬੁੱਧਵਾਰ ਦੇਰ ਸ਼ਾਮ ਦਿੱਲੀ ਤੋਂ ਸਹਾਰਨਪੁਰ (Delhi to…

Read More