ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਲਿਆ ਅਹਿਮ ਫ਼ੈਸਲਾ
ਚੰਡੀਗੜ੍ਹ 1 ਦਸੰਬਰ 2025 : ਰਾਜ ਚੋਣ ਕਮਿਸ਼ਨ (State Election Commission) ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ (Notifications) 28 ਨਵੰਬਰ 2025 ਦੇ ਮੱਦੇਨਜ਼ਰ, ਮਿਊਂਸਪਲ ਕਾਰਪੋਰੇਸ਼ਨ (ਮੋਹਾਲੀ) ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਊਂਸਪਲ ਕਾਰਪੋਰੇਸ਼ਨ (ਮੋਹਾਲੀ) ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ…
