Afganistan Attack

ਪੂਰਬੀ ਅਫਗਾਨਿਸਤਾਨ ਵਿੱਚ 9 ਬੱਚਿਆਂ ਸਮੇਤ 10 ਲੋਕਾਂ ਦੀ ਮੌਤ : ਅਫਗਾਨਿਸਤਾਨ

ਕਾਬੁਲ, 25 ਨਵੰਬਰ 2025 : ਅਫਗਾਨਿਸਤਾਨ (Afghanistan) ਦੇ ਤਿੰਨ ਪੂਰਬੀ ਹਿੱਸਿਆਂ ਵਿਚ ਹਮਲੇ ਹੋਣ ਕਾਰਨ 9 ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ । ਦੱਸਣਯੋਗ ਹੈ ਕਿ ਉਕਤ ਹਮਲਿਆਂ ਦਾ ਜਿੰਮੇਵਾਰੀ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪਾਕਿਸਤਾਨ (Pakistan) ਨੂੰ ਠਹਿਰਾਇਆ ਹੈ । ਪਾਕਿਸਤਾਨ ਨੇ ਖੋਸਤ ਸੂਬੇ ਵਿੱਚ ਇੱਕ ਨਾਗਰਿਕ ਘਰ `ਤੇ “ਬੰਬ” ਕੀਤਾ…

Read More
Factory Incident

ਭਦੋਹੀ ਚ ਕਾਲੀਨ ਫੈਕਟਰੀ ਦੇ ਟੈਂਕਚ ਜ਼ਹਿਰੀਲੀ ਗੈਸ ਚੜ੍ਹਨ ਨਾਲ 3 ਮਜ਼ਦੂਰਾਂ ਦੀ ਮੌਤ

ਭਦੋਹੀ, 25 ਨਵੰਬਰ 2025 : ਭਦੋਹੀ ਜ਼ਿਲੇ (Bhadohi District) ਦੇ ਔਰਾਈ ਖੇਤਰ `ਚ ਇਕ ਕਾਲੀਨ ਨਿਰਮਾਣ ਇਕਾਈ (Carpet manufacturing unit) ਦੇ ਡਾਇੰਗ ਪਲਾਂਟ `ਚ ਸਫਾਈ ਅਤੇ ਮੁਰੰਮਤ ਦੌਰਾਨ ਟੈਂਕ `ਚ ਉੱਤਰੇ 3 ਮਜਦੂਰਾਂ ਦੀ ਜ਼ਹਿਰੀਲੀ ਗੈਸ (Toxic gas) ਚੜ੍ਹਣ ਨਾਲ ਦਮ ਘੁੱਟਣ ਨਾਲ ਮੌਤ ਹੋ ਗਈ, ਜਦੋਂ ਕਿ ਇਕ ਹੋਰ ਮਜ਼ਦੂਰ ਨੂੰ ਗੰਭੀਰ ਹਾਲਤ `ਚ…

Read More
Real Estate

28 ਰੀਅਲ ਅਸਟੇਟ ਕੰਪਨੀਆਂ ਨੇ ਅਪ੍ਰੈਲ-ਸਤੰਬਰ `ਚ ਜਾਇਦਾਦ ਵੇਚੀ

ਨਵੀਂ ਦਿੱਲੀ, 25 ਨਵੰਬਰ 2025 : ਦੇਸ਼ ਦੀਆਂ 28 ਪ੍ਰਮੁੱਖ ਸੂਚੀਬੱਧ ਰੀਅਲ ਅਸਟੇਟ ਕੰਪਨੀਆਂ (Real estate companies) ਨੇ ਚਾਲੂ ਵਿੱਤੀ ਸਾਲ ਦੀ ਪਹਿਲੀ ਛਿਮਾਹੀ `ਚ ਲੱਗਭਗ 92,500 ਕਰੋੜ ਰੁਪਏ ਦੀਆਂ ਜਾਇਦਾਦਾਂ ਵੇਚੀਆਂ (Properties sold) । 28 ਪ੍ਰਮੁੱਖ ਸੂਚੀਬੱਧ ਰੀਅਲ ਅਸਟੇਟ ਕੰਪਨੀਆਂ ਦੀ ਕੁਲ ਵਿਕਰੀ ਬੁਕਿੰਗ ਲੱਗਭਗ 92,437 ਕਰੋੜ ਰੁਪਏ ਰਹੀ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ…

Read More
Chief Minister

ਮੁੱਖ ਮੰਤਰੀ ਨੇ ਕੀਤਾ ਔਰਤਾਂ ਨੂੰ ਸਹੂਲਤਾਂ ਦੇ ਮੱਦੇਨਜ਼ਰ ਡਿਜੀਟਲ ਪੋਰਟਲ ਲਾਂਚ

ਚੰਡੀਗੜ੍ਹ, 24 ਨਵੰਬਰ 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ ਅਹਿਮ ਡਿਜੀਟਲ ਪੋਰਟਲ ਲਾਂਚ ਕੀਤੇ । ਕੀ ਹੈ ਲਾਂਚ ਕੀਤੇ ਡਿਜ਼ੀਟਲ ਪੋਰਟਲ ਵਿਚ ਜੋ ਦੋ ਡਿਜ਼ੀਟਲ ਪੋਰਟਲ (Two digital portals) ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ…

Read More
Rajnath Singh

ਬਹੁਤ ਛੇਤੀ ਬਦਲਣਗੀਆਂ ਸਰਹੱਦਾਂ ਤੇ ਭਾਰਤ ਨੂੰ ਵਾਪਸ ਮਿਲੇਗਾ ਸਿੰਧ : ਰਾਜਨਾਥ

ਨਵੀਂ ਦਿੱਲੀ, 24 ਨਵੰਬਰ 2025 : ਰੱਖਿਆ ਮੰਤਰੀ ਰਾਜਨਾਥ ਸਿੰਘ (Defence Minister Rajnath Singh) ਨੇ ਕਿਹਾ ਕਿ ਅੱਜ ਭਾਵੇਂ ਸਿੰਧ ਭਾਰਤ ਦਾ ਹਿੱਸਾ ਨਹੀਂ ਹੈ ਪਰ ਸਰਹੱਦਾਂ ਕਦੇ ਵੀ ਬਦਲ ਸਕਦੀਆਂ ਹਨ ਅਤੇ ਹੋ ਸਕਦਾ ਹੈ ਕਿ ਸਿੰਧ ਫਿਰ ਭਾਰਤ `ਚ ਪਰਤ ਆਏ । ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਿੰਧ ਦੇ ਇਤਿਹਾਸਕ ਅਤੇ…

Read More
Airoplane

ਬਹਿਰੀਨ ਤੋਂ ਹੈਦਰਾਬਾਦ ਆ ਰਹੀ ਉਡਾਣ `ਚ ਬੰਬ ਦੀ ਧਮਕੀ

ਹੈਦਰਾਬਾਦ, 24 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਹਰਿਆਣਾ ਦੇ ਸ਼ਹਿਰ ਹੈਦਰਾਬਾਦ (Hyderabad) ਸਥਿਤ ਰਾਜੀਵ ਗਾਂਧੀ ਅੰਤਰਰਾਸ਼ਟਰੀ (ਆਰ.ਜੀ. ਆਈ.) ਹਵਾਈ ਅੱਡੇ `ਤੇ ਬਹਿਰੀਨ ਤੋਂ ਆ ਰਹੀ ਇਕ ਉਡਾਣ ਨੂੰ ਐਤਵਾਰ ਨੂੰ ਬੰਬ ਦੀ ਧਮਕੀ (Bomb threat) ਮਿਲਣ ਦੀ ਵਜ੍ਹਾ ਨਾਲ ਮੁੰਬਈ ਵੱਲ ਮੋੜ ਦਿੱਤਾ ਗਿਆ, ਜਿੱਥੇ ਉਸ ਨੂੰ ਸੁਰੱਖਿਅਤ ਉਤਾਰ ਲਿਆ ਗਿਆ । ਪੁਲਸ…

Read More
Gaurav Yadav

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ

ਚੰਡੀਗੜ੍ਹ, 11 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫ. ਆਈ. ਆਰਜ਼….

Read More

DM 24 Live : Where Every News Make A Impact on Viewers…

Introduction: DM 24 Live is a multilingual digital news platform delivering the latest updates in Hindi, Punjabi, and English. We bring you reliable news, breaking stories, and trending updates from around the world — covering politics, entertainment, sports, technology, and more. Stay informed anytime, anywhere through our official pages on Facebook, Instagram, WhatsApp, YouTube, and our website. DM…

Read More