ਬੱਚਿਆਂ ਨੂੰ ਕਿਤਾਬੀ ਦੀ ਥਾਂ ਖੇਡ ਰਾਹੀਂ ਕਰਵਾਈ ਜਾਵੇਗੀ ਪੜ੍ਹਾਈ : ਡਾ. ਬਲਜੀਤ ਕੌਰ
ਚੰਡੀਗੜ੍ਹ, 21 ਜਨਵਰੀ 2026 : ਪੰਜਾਬ ਦੀ ਕੈਬਨਿਟ ਮੰਤਰੀ (Cabinet Minister) ਡਾਕਟਰ ਬਲਜੀਤ ਕੌਰ ਨੇ ਪੱਤਰਕਾਰ ਸੰਮੇਲਨ ਦੌਰਾਨ ਆਖਿਆ ਹੈ ਕਿ ਪੰਜਾਬ ਵਿੱਚ ਬੱਚਿਆਂ ਨੂੰ ਹੁਣ ਆਂਗਣਵਾੜੀਆਂ, ਪ੍ਰਾਇਮਰੀ ਸਕੂਲਾਂ ਅਤੇ ਪਲੇਵੇਅ ਸਕੂਲਾਂ ਵਿੱਚ ਇੱਕੋ ਜਿਹਾ ਸਿਲੇਬਸ ਪੜ੍ਹਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪੜ੍ਹਾਈ ਕਿਤਾਬੀ ਤਰੀਕਿਆਂ ਨਾਲ ਨਹੀਂ, ਸਗੋਂ ਖੇਡ ਰਾਹੀਂ ਕੀਤੀ ਜਾਵੇਗੀ । ਇਸ ਤੋਂ…
