ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ
ਚੰਡੀਗੜ੍ਹ, 22 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ । ਹਰਪਾਲ ਚੀਮਾ ਨੇ ਕੀਤੀ ਮੁਲਾਜਮਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ…
