Harcharan Bhullar

ਹਰਚਰਨ ਭੁੱਲਰ ਰਿਸ਼ਵਤ ਕਾਂਡ ਦਾ ਸ਼ਿਕਾਇਤਕਰਤਾ ਹੋਵੇਗਾ ਅਦਾਲਤ ’ਚ ਪੇਸ਼

ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਪੁਲਸ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਭੁੱਲਰ (DIG Bhullar) ਰਿਸ਼ਵਤ ਮਾਮਲੇ ਵਿਚ ਸਿ਼ਕਾਇਤਕਰਤਾ ਵਲੋਂ ਪਹਿਲੀ ਵਾਰ ਅਦਾਲਤ ਵਿਚ ਪੇਸ਼ ਹੋਇਆ ਜਾਵੇਗਾ । ਕੌਣ ਹੈ ਇਹ ਸਿ਼ਕਾਇਤਕਰਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੇ ਰੋਪੜ ਰੇਂਜ ਦੇ ਜਿਸ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਨੂੰ ਸੀ….

Read More
Baljit Kaur

ਵਿੱਤੀ ਵਰ੍ਹੇ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਕਰੋੜਾਂ ਜਾਰੀ : ਬਲਜੀਤ ਕੌਰ

ਚੰਡੀਗੜ੍ਹ, 21 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ (Old age pension) ਲਈ ਕਰੋੜਾਂ ਜਾਰੀ ਕੀਤੇ ਗਏ ਹਨ । ਕਿੰਨੇ ਕਰੋੜ ਕੀਤੇ ਗਏ ਹਨ ਜਾਰੀ ਮਿਲੀ ਜਾਣਕਾਰੀ ਅਨੁਸਾਰ ਬਜ਼ੁਰਗਾਂ ਦੇ ਮਾਣ-ਸਤਿਕਾਰ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ…

Read More
Bhopal Murder

ਮਹਿਲਾ ਆਰ. ਟੀ. ਓ. ਦਾ ਕਤਲ ਕਰਨ ਤੋਂ ਬਾਅਦ ਕਾਤਲ ਨੇ ਖੁਦ ਵੀ ਕੀਤੀ ਖੁਦਕੁਸ਼ੀ

ਭੋਪਾਲ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਦੀ ਲੇਕ ਪਰਲ ਕਾਲੋਨੀ ਵਿਖੇ ਇਕ ਮਹਿਲਾ ਆਰ. ਟੀ. ਓ. ਦਾ ਕਤਲ (Murder) ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਮਹਿਲਾ ਆਰ. ਟੀ. ਓ. ਮਿਲੀ ਜਾਣਕਾਰੀ ਅਨੁਸਾਰ ਭੋਪਾਲ ਵਿਖੇ ਜੋ ਇਕ ਮਹਿਲਾ ਰੀਜ਼ਨਲ ਟ੍ਰਾਂਸਪੋਰਟ ਅਧਿਕਾਰੀ (Regional…

Read More
NIS Patiala

ਵਿਦੇਸ਼ੀ ਕੋਚ ‘ਤੇ ਲੱਗੇ ਨਾਬਾਲਗ ਸਾਈਕਲਿਸਟ ਨਾਲ ਜਬਰ ਜਨਾਹ ਕਰਨ ਦੇ ਦੋਸ਼

ਪਟਿਆਲਾ, 21 ਸਤੰਬਰ 2026 : ਪਟਿਆਲਾ (Patiala) ਵਿਖੇ ਬਣੇ ਨੇਤਾ ਜੀ ਸੁਭਾਸ਼ ਰਾਸ਼ਟਰੀ ਖੇਡ ਸੰਸਥਾਨ ਵਿਖੇ ਵਿਦੇਸ਼ੀ ਕੋਚ ‘ਤੇ ਨਾਬਾਲਗ ਸਾਈਕਲਿਸਟ ਨਾਲ ਜਬਰ ਜਨਾਹ (Rape) ਦੇ ਦੋਸ਼ ਲੱਗੇ ਹਨ । ਕਿਸ ਵਿਦੇਸ਼ੀ ਕੋਚ ‘ਤੇ ਲੱਗੇ ਹਨ ਜਬਰ ਜਨਾਹ ਦੇ ਦੋਸ਼ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਵਿਖੇ ਬਣੇ ਐਨ. ਆਈ. ਐਸ. (N. I. S.) ਵਿਖੇੇ ਭਾਰਤੀ ਸਾਈਕਲਿੰਗ…

Read More
Asian Games

ਏਸ਼ੀਆਈ ਖੇਡਾਂ ਵਿਚ ਭਾਰਤ ਵਲੋਂ ਜਿੱਤ ਦੇ ਝੰਡੇ ਗੱਢਦਿਆਂ 6 ਤਮਗੇ ਕੀਤੇ ਪ੍ਰਾਪਤ

ਜਾਪਾਨ, 21 ਸਤੰਬਰ 2026 : ਜਾਪਾਨ (Japan) ਦੇ ਸ਼ਹਿਰ ਨਾਗੋਯਾ ਵਿਖੇ ਹੋ ਰਹੀਆਂ ਏਸ਼ੀਆਈ ਖੇਡਾਂ ਦੇ ਵਿਚ ਭਾਰਤ ਦੇਸ਼ ਦੇ ਖਿਡਾਰੀਆਂ ਵਲੋਂ 6 ਤਮਗੇ (Medals) ਪ੍ਰਾਪਤ ਕਰਕੇ ਜਿੱਤ ਦੇ ਝੰਡੇ ਗੱਢ ਦਿੱਤੇ ਹਨ । ਕਿਸ ਨੇ ਕਿੰਨੇ ਤਮਗੇ ਕੀਤੇ ਪ੍ਰਾਪਤ ਮਿਲੀ ਜਾਣਕਾਰੀ ਅਨੁਸਾਰ ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ (Asian Games) ਵਿੱਚ ਭਾਰਤ…

Read More
CBI arrests

ਸੀ. ਬੀ. ਆਈ. ਨੇ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਨਗਰ, 21 ਸਤੰਬਰ 2026 : ਸੀ. ਬੀ. ਆਈ. (C. B. I.) ਵਲੋਂ ਜੰਮੂ-ਕਸ਼ਮੀਰ `ਚ ਰਿਸ਼ਵਤਖੋਰੀ ਦੇ ਮਾਮਲੇ ‘ਚ ਇਕ ਸਬ-ਡਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਕੀ ਆਖਿਆ ਅਧਿਕਾਰੀਆਂ ਨੇ ਅਧਿਕਾਰੀਆਂ ਨੇ ਕਿਹਾ ਕਿ ਸਿਕਾਇਤਕਰਤਾ (Complainant) ਨੇ ਦੋਸ਼ ਲਗਾਇਆ ਸੀ ਕਿ ਮੁਲਜ਼ਮ ਰਾਜਨ ਸ਼ਰਮਾ ਨੇ ਏਕੀਕ੍ਰਿਤ ਖੇਤੀਬਾੜੀ ਵਿਕਾਸ ਪ੍ਰੋਗਰਾਮ ਅਧੀਨ…

Read More
Saurav Gurjar

ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਅਦਾਕਾਰ ਸੌਰਵ ਗੁਰਜਰ ਗ੍ਰਿਫ਼ਤਾਰ

ਹੈਦਰਾਬਾਦ, 21 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਤੇਲੰਗਾਨਾ (Telangana) ਦੇ ਸ਼ਹਿਰ ਹੈਦਰਾਬਾਦ ਵਿਖੇ ਜਿਨਸੀ ਸੋਸ਼ਣ ਦੇ ਦੋਸ਼ ਹੇਠ ਅਦਾਕਾਰ ਸੌਰਵ ਗੁਰਜਰ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਜਾਣਕਾਰੀ ਦਿੱਤੀ ਗਈ ਹੈ ਪੁਲਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਅਤੇ ਪਹਿਲਵਾਨ ਸੌਰਵ ਗੁਰਜਰ (Saurav Gurjar) ਜਿਸ ‘ਤੇ ਇਕ ਮਹਿਲਾ ਵਲੋਂ…

Read More
Kotakpura Murder

ਘਰੇਲੂ ਝਗੜੇ ਦੇ ਚਲਦਿਆਂ ਪਤੀ ਨੇ ਚਾਕੂ ਮਾਰ ਕੀਤਾ ਪਤਨੀ ਦਾ ਕਤਲ

ਕੋਟਕਪੂਰਾ, 21 ਸਤੰਬਰ 2026 : ਪੰਜਾਬ ਦੇ ਸ਼ਹਿਰ ਕੋਟਕਪੁਰਾ (Kotkapura) ਦੇ ਪਿੰਡ ਕੋਹਰਾਵਾਲਾ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਮਹਿਲਾ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਹਾਰਵਾਲਾ (Village Koharwala) ਵਿਖੇ ਜੋ ਪਤੀ-ਪਤਨੀ ਵਿਚਕਾਰ ਚੱਲ ਰਹੇ ਕਿਸੇ ਘਰੇਲੂ…

Read More
plane crash Canada

ਦੋ ਭਾਰਤੀ ਵਿਦਿਆਰਥੀਆਂ ਦੀ ਹੋਈ ਕੈਨੇਡਾ ਵਿਖੇ ਜਹਾਜ਼ ਹਾਦਸੇ ਵਿਚ ਮੌਤ

ਕੈਨੇਡਾ, 21 ਸਤੰਬਰ 2026 : ਕੈਨੈਡਾ (Canada) ਵਿਖੇ ਇਕ ਜਹਾਜ਼ ਹਾਦਸੇ ਦੇ ਵਿਚ ਭਾਰਤ ਦੇਸ਼ ਦੇ ਦੋ ਵਿਦਿਆਰਥੀਆਂ ਦੀ ਮੌਤ (Death of students) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਜੋ ਦੋ ਭਾਰਤੀ ਵਿਦਿਆਰਥੀਆਂ ਦੀ ਇਕ ਜਹਾਜ਼ ਹਾਦਸੇ (Plane crash) ਵਿਚ ਮੌਤ…

Read More
Batala Murder

ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) ‘ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਬਟਾਲਾ ਅਧੀਨ ਆਉਂਦੇ ਪਿੰਡ ਪੱਡੇ ਵਿਚ ਜੋ ਕਾਰ ਸਵਾਰ ਅਣਪਛਾਤੇ ਨੌਜਵਾਨਾਂ…

Read More