ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਿਆ : ਸ਼ਰਮਾ
ਗੁਹਾਟੀ, 26 ਦਸੰਬਰ 2025 : ਆਸਾਮ ਦੇ ਮੁੱਖ ਮੰਤਰੀ (Chief Minister of Assam) ਹਿਮੰਤਾ ਬਿਸਵਾ ਸਰਮਾ ਨੇ ਕਿਹਾ ਹੈ ਕਿ ਦੇਸ਼ ਵਿਚ ਗੈਰ-ਕਾਨੂੰਨੀ ਢੰਗ (Illegal methods) ਨਾਲ ਦਾਖਲ ਹੋਣ ਦੇ ਦੋਸ਼ ਵਿਚ ਸੂਬੇ ਵਿਚ 18 ਵਿਦੇਸ਼ੀ ਨਾਗਰਿਕਾਂ (18 foreign nationals) ਨੂੰ ਫੜਿਆ ਗਿਆ ਹੈ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਨੇ…
