ਛੇ ਕੈਡਿਟਾਂ ਨੇ ਕੀਤੀ ਐਨ. ਡੀ. ਏ. ਤੋਂ ਗ੍ਰੈਜੂਏਸ਼ਨ ਮੁਕੰਮਲ
ਚੰਡੀਗੜ੍ਹ, 1 ਦਸੰਬਰ 2025 : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (Maharaja Ranjit Singh Armed Forces Preparatory Institute) (ਐਸ. ਏ. ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ. ਡੀ. ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ । ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ. ਵੀ. ਐਸ. ਐਮ. ਏ….
