ਜਲੰਧਰ ਵਿਖੇ ਇਕ ਲੜਕੀ ਦੀ ਹੋਈ ਸ਼ੱਕੀ ਹਾਲਤ ’ਚ ਮੌਤ
ਜਲੰਧਰ, 15 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਹਾਈਟਸ-2 ਦੇ ਬਲਾਕ-ਡੀ. ਵਿਖੇ ਇਕ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ । ਕੌਣ ਹੈ ਇਹ ਲੜਕੀ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਇਕ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ…
