ਕੈਪਟਨ ਅਮਰਿੰਦਰ ਭਾਜਪਾ ਵਿਚ ਹਨ ਤੇ ਭਾਜਪਾ ਵਿਚ ਹੀ ਰਹਿਣਗੇ : ਜੈਇੰਦਰ ਕੌਰ
ਚੰਡੀਗੜ੍ਹ, 8 ਸਤੰਬਰ 2026 : ਸਾਬਕਾ ਮੁੱਖ ਮੰਤਰੀ ਪੰਜਾਬ (Former Chief Minister Punjab) ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਸਪੱਸ਼ਟ ਆਖਿਆ ਹੈ ਕਿ ਕੈਪਟਨ ਭਾਜਪਾ ਵਿਚ ਹਨ ਤੇ ਭਾਜਪਾ ਵਿਚ ਹੀ ਰਹਿਣਗੇ । ਹੋਰ ਕੀ ਕੀ ਆਖਿਆ ਜੈਇੰਦਰ ਕੌਰ ਨੇ ਉਪਰੋਕਤ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ…
