ਜਲੰਧਰ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਹੋਈ ਮੌਤ
ਜਲੰਧਰ, 5 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਇਕ ਸੜਕ ਹਾਦਸੇ ਵਿਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ (Death) ਹੋ ਗਈ ਹੈ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਜਲੰਧਰ-ਦਿੱਲੀ ਨੈਸ਼ਨਲ ਹਾਈਵੇ (Jalandhar-Delhi National Highway) ‘ਤੇ ਗੋਰਾਇਆ ਬ੍ਰਿਜ ਨੇੜੇ ਜੋ ਇਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਇਕ…
