ਬਲਾਤਕਾਰ ਦੇ ਮਾਮਲੇ ਵਿਚ ਪੰਜਾਬੀ ਵਿਅਕਤੀ ਦੀ ਅਮਰੀਕੀ ਨਾਗਰਿਕਤਾ ਰੱਦ
ਅਮਰੀਕਾ, 1 ਸਤੰਬਰ 2026 : ਅਮਰੀਕੀ ਨਿਆਂ ਵਿਭਾਗ (US Department of Justice) ਵਲੋਂ ਅਮਰੀਕਾ ਵਿਚ ਰਹਿ ਰਹੇ ਪੰਜਾਬੀ ਮੂਲ ਦੇ ਇਕ ਸਿੱਖ ਟੈਕਸੀ ਡਰਾਈਵਰ ਦੀ ਨਾਗਰਿਕਤਾ ਰੱਦ (Citizenship revoked) ਕਰ ਦਿੱਤੀ ਗਈ ਹੈ । ਕੌਣ ਹੈ ਇਹ ਪੰਜਾਬੀ ਟੈਕਸੀ ਡਰਾਈਵਰ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿਖੇ ਬੀਤੇ ਦਿਨੀਂ ਜੋ ਅਮਰੀਕੀ ਨਿਆਂ ਵਿਭਾਗ ਵਲੋਂ ਜੋ ਇਕ ਪੰਜਾਬੀ…
