ਮੁੱਖ ਮੰਤਰੀ ਪੰਜਾਬ ਨੇ ਕੀਤੀ ਭਾਰਤੀ ਫੌਜ ਦੇ ਮੁਖੀ ਨਾਲ ਮੀਟਿੰਗ
ਚੰਡੀਗੜ੍ਹ, 11 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਭਾਰਤ ਫੌਜ ਦੇ ਮੁਖੀ ਧੀਰਜ ਸੇਠ ਨਾਲ ਇਕ ਮੀਟਿੰਗ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਮੁੱਖ ਮੁੱਦਾ ਰਿਹਾ ਮੀਟਿੰਗ ਵਿਚ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜੋ ਸੋਮਵਾਰ ਨੂੰ ਫੌਜ…
