ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੋਈ ਹਦਾਇਤ ਨਹੀਂ ਕੀਤੀ ਜਾਰੀ : ਸੰਧਵਾਂ
ਚੰਡੀਗੜ੍ਹ, 3 ਜੁਲਾਈ 2026 : ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ (Legislative Assembly Speaker) ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਲੋਂ ਕੋਈ ਸਿੱਧੀ ਹਦਾਇਤ ਜਾਰੀ ਨਹੀਂ ਕੀਤੀ ਗਈ ਹੈ । ਸਿੰਘ ਸਾਹਿਬ ਵਲੋਂ ਪ੍ਰਾਪਤ ਹੋਏ ਹਨ ਕੁੱਝ ਮਹੱਤਵਪੂਰਨ ਸੁਝਾਅ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ…
