Haryana

ਹਰਿਆਣਾ ਵਿਚ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੋਣਗੀਆਂ 25 ਤੋਂ ਸ਼ੁਰੂ

ਹਰਿਆਣਾ, 21 ਫਰਵਰੀ 2026 : ਹਰਿਆਣਾ (Haryana) ਵਿਖੇ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੇ ਚਲਦਿਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ (Exams) 25 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ । ਕੀ ਜਾਣਕਾਰੀ ਦਿੱਤੀ ਹਰਿਆਣਾ ਸਕੂਲ ਸਿੱਖਿਆ ਬੋਰਡ ਚੇਅਰਮੈਨ ਨੇ ਹਰਿਆਣਾ ਸਕੂਲ ਸਿੱਖਿਆ ਬੋਰਡ (Haryana School Education Board) ਦੇ ਚੇਅਰਮੈਨ ਪਵਨ ਕੁਮਾਰ ਨੇ ਦੱਸਿਆ ਕਿ 12ਵੀਂ ਜਮਾਤ…

Read More
Harjot Bains

ਪੰਜਾਬ ਸਰਕਾਰ ਨੇ ਕੀਤੀ ਜਾਅਲੀ ਸਕੂਲ ਵਿਰੁੱਧ ਕਾਰਵਾਈ

ਲੁਧਿਆਣਾ, 17 ਫਰਵਰੀ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਵਲੋਂ ਲੁਧਿਆਣਾ ਦੇ ਇਕ ਜਾਅਲੀ ਸਕੂਲ (Fake school) ਵਿਰੁੱਧ ਵੱਡੀ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਸਕੂਲ ਵਿਰੁੱਧ ਕੀਤੀ ਗਈ ਹੈ ਕਾਰਵਾਈ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਬਣਾਈ ਰੱਖਣ ਲਈ…

Read More
PSEB

ਪੀ. ਐਸ. ਈ. ਬੀ. ਨੇ ਕੀਤਾ ਪ੍ਰੀਖਿਆਵਾਂ ਦੇ ਚਲਦਿਆਂ ਡਿਜ਼ੀਟਲ ਟੈ੍ਕਿੰਗ ਸਿਸਟਮ ਲਾਗੂ

ਮੋਹਾਲੀ, 12 ਫਰਵਰੀ 2026 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ ਬੋਰਡ ਪ੍ਰੀਖਿਆਵਾਂ ਦੇ ਚਲਦਿਆਂ ਡਿਜ਼ੀਟਲ ਟੈ੍ਕਿੰਗ ਸਿਸਟਮ (Digital tracking system) ਲਾਗੂ ਕੀਤਾ ਗਿਆ ਹੈ । ਕੀ ਹੈ ਇਹ ਸਿਸਟਮ ਮਿਲੀ ਜਾਣਕਾਰੀ ਅਨੁਸਾਰ ਪੀ. ਐਸ. ਈ. ਬੀ. ਨੇ ਪੰਜਾਬ ਭਰ ਵਿੱਚ ਆਉਣ ਵਾਲੀਆਂ…

Read More
Giani Harpreet Singh

ਗਿਆਨੀ ਹਰਪ੍ਰੀਤ ਸਿੰਘ ਨੇ ਪੁੱਛਿਆ ਅਕਾਲੀ ਦਲ ਪ੍ਰਧਾਨ ਬਾਦਲ ਤੋਂ ਸਵਾਲ

ਅੰਮ੍ਰਿਤਸਰ, 7 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਪੁਨਰ ਸੁਰਜੀਤ ਦੇ ਪ੍ਰਧਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਸਵਾਲ ਪੁੱਛੇ ਜਾਣ ਬਾਰੇ ਮਾਮਲਾ ਸਾਹਮਣੇ ਆਇਆ ਹੈ । ਕੀ ਸਵਾਲ ਕੀਤੇ ਹਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ…

Read More
Tablet

ਡਿਜ਼ੀਟਲ ਸਿੱਖਿਆ ਲਈ ਵਿਦਿਆਰਥੀਆਂ ਨੂੰ ਵੰਡੇ ਗਏ ਟੈਬਲੈਟ ਲਏ ਗਏ ਵਾਪਸ

ਹਰਿਆਣਾ, 4 ਫਰਵਰੀ 2026 : 9ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਡਿਜ਼ੀਟਲ ਸਿੱਖਿਆ (Digital education) ਪ੍ਰਣਾਲੀ ਤਹਿਤ ਹੀ ਸਿੱਖਿਆ ਮਿਲ ਸਕੇ ਦੇ ਚਲਦਿਆਂ ਵੰਡੇ ਗਏ ਟੈਬਲੈਟ ਵਾਪਸ ਲੈ ਲਏ ਗਏ ਹਨ । ਕੀ ਕਾਰਨ ਰਿਹਾ ਵਿਦਿਆਰਥੀਆਂ ਤੋਂ ਟੈਬਲੈਟ ਵਾਪਸ ਲੈਣ ਦਾ ਪ੍ਰਾਪਤ ਜਾਣਕਾਰੀ ਮੁਤਾਬਕ ਹਰਿਆਣਾ ਸਰਕਾਰ (Haryana Government) ਵਲੋਂ ਜੋ ਟੈਬਲੈਟਾਂ ਰਾਹੀਂ ਡਿਜ਼ੀਟਲ…

Read More
Injection

ਔਰਤ ਨੇ ਆਪਣੇ ਸਾਬਕਾ ਪ੍ਰੇਮੀ ਦੀ ਪਤਨੀ ਨੂੰ ਲਾਇਆ ਐੱਚ. ਆਈ. ਵੀ. ਦਾ ਟੀਕਾ

ਕੁਰਨੂਲ, 26 ਜਨਵਰੀ 2026 : ਆਂਧਰਾ ਪ੍ਰਦੇਸ਼ (Andhra Pradesh) ਦੀ ਕੁਰਨੂਲ ਪੁਲਸ ਨੇ ਇਕ ਮਹਿਲਾ ਡਾਕਟਰ ਨੂੰ ਐੱਚ. ਆਈ. ਵੀ. ਦਾ ਟੀਕਾ ਲਾਉਣ ਦੇ ਦੋਸ਼ (Accusations of vaccination)  ਹੇਠ ਇਕ ਔਰਤ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਪੀੜ੍ਹਤ ਡਾਕਟਰ ਮੁਲਜਮ ਔਰਤ ਦੇ ਸਾਬਕਾ ਪ੍ਰੇਮੀ ਦੀ ਹੈ ਪਤਨੀ ਪੁਲਸ ਅਨੁਸਾਰ ਪੀੜਤ ਡਾਕਟਰ ਮੁਲਜ਼ਮ…

Read More
Scholl Timming

ਠੰਢ ਤੇ ਧੁੰਦ ਦੇ ਚਲਦਿਆਂ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ,15 ਜਨਵਰੀ 2026 : ਡਾਇਰੈਕਟਰ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) (Director of School Education (Secondary)) ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਦਾ ਸਮਾਂ (School hours) ਬਦਲ ਦਿੱਤਾ ਗਿਆ ਹੈ । ਇਸ ਸਬੰਧੀ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਖਤੀ ਹੁਕਮ ਵੀ ਜਾਰੀ…

Read More
Date Sheet

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੀ ਪ੍ਰੀ ਬੋਰਡ ਪ੍ਰੀਖਿਆ ਡੇਟਸ਼ੀਟ ਜਾਰੀ

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਸਾਲ 2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀ-ਬੋਰਡ/ਟਰਮ ਪ੍ਰੀਖਿਆ (pre-board exam) 2 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸੂਬੇ ਦੇ ਸਾਰੇ ਸਕੂਲਾਂ ਅਤੇ…

Read More
bal Sanskar Pathshala

ਮਥੁਰਾ ਕਾਲੋਨੀ ‘ਚ ਵਿਹਿਪ ਅਤੇ ਬਜਰੰਗ ਦਲ ਵੱਲੋਂ ਬਾਲ ਸੰਸਕਾਰ ਪਾਠਸ਼ਾਲਾ ਦੀ ਸ਼ੁਰੂਆਤ

ਪਟਿਆਲਾ,31 ਦਸੰਬਰ 2025 : ਮਥੁਰਾ ਕਾਲੋਨੀ ‘ਚ ਵਿਸ਼ਵ ਹਿੰਦੂ ਪ੍ਰੀਸ਼ਦ (vishav Hindu Parishad) ਅਤੇ ਬਜਰੰਗ ਦਲ ਵੱਲੋਂ ਬੱਚਿਆਂ ਲਈ ਬਾਲ ਸੰਸਕਾਰ ਪਾਠਸ਼ਾਲਾ (Bal Sanskar Pathshala) ਦਾ ਸ਼ੁਭ ਆਰੰਭ ਕੀਤਾ ਗਿਆ ।ਲੰਮੇ ਸਮੇਂ ਤੋਂ ਬੱਚਿਆਂ ਦੇ ਸਰਵ-ਪੱਖੀ ਵਿਕਾਸ ਲਈ ਲੱਗੇ ਹੋਏ ਹਨ ਇਹ ਉਪਰਾਲਾ ਕਰਨ ਵਿਚ : ਰਵਿੰਦਰ ਮੋਹਨਇਸ ਮੌਕੇ ਰਵਿੰਦਰ ਮੋਹਨ ਅਤੇ ਵਰਿੰਦਰ ਰਾਣਾ ਨੇ…

Read More
Punjab School Education Board

ਪੀ. ਐਸ. ਈ. ਬੀ. ਨੇ ਕੀਤੀ 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ (Datasheet) ਜਾਰੀ ਕਰ ਦਿੱਤੀ ਹੈ । ਕਦੋਂ ਕਰਵਾਈਆਂ ਜਾਣਗੀਆਂ ਪ੍ਰੀਖਿਆਵਾਂ ਪੰਜਾਬ ਸਿੱਖਿਆ ਬੋਰਡ ਦੇ ਮੁਤਾਬਕ ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ 2026 ਤੱਕ ਕਰਵਾਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਓਪਨ ਸਕੂਲ, ਕੰਪਾਰਟਮੈਂਟ ਜਾਂ…

Read More