ਪੰਜਾਬ ਸਕੂਲੀ ਸਿੱਖਿਆ ਵਿਚ ਦੇਸ਼ ਭਰ ਵਿਚੋਂ ਮੋਹਰੀ ਬਣ ਕੇ ਹੈ ਉਭਰਿਆ : ਬੈਂਸ
ਚੰਡੀਗੜ੍ਹ, 7 ਅਗਸਤ 2026 : ਪੰਜਾਬ ਦੇ ਸਿੱਖਿਆ ਮੰਤਰੀ (Education Minister) ਹਰਜੋਤ ਸਿੰਘ ਬੈਂਸ ਨੇ ਆਖਿਆ ਹੈ ਕਿ ਸਕੂਲੀ ਸਿੱਖਿਆ ਵਿਚੋਂ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਬਣ ਕੇ ਉਭਰਿਆ ਹੈ । ਪੰਜਾਬ ਨੇ ਕੇਰਲ ਨੂੰ ਪਛਾੜ ਕੀਤਾ ਹੈ ਚੋਟੀ ਦਾ ਸਥਾਨ ਪ੍ਰਾਪਤ ਪੰਜਾਬ ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ…
