ਨਗਰ ਕੌਂਸਲ ਪਲਵਲ ਦਾ ਕਲਰਕ ਰਿਸ਼ਵਤ ਲੈਂਦਿਆਂ ਕੀਤਾ ਗਿਆ ਕਾਬੂ
ਪਲਵਲ, 11 ਅਪ੍ਰੈਲ 2026 : ਹਰਿਆਣਾ (Haryana) ਦੇ ਸ਼ਹਿਰ ਪਲਵਲ ਵਿਖੇ ਨਗਰ ਕੌਂਸਲ ਦੇ ਇਕ ਕਲਰਕ ਨੂੰ ਏ. ਸੀ. ਬੀ. ਤੇ ਵਿਜੀਲੈਂਸ (A. C. B. and Vigilance) ਨੇ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ ਸੂਬਾ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ…
