ਲਾਲ ਕ੍ਰਿਸ਼ਨ ਅਡਵਾਨੀ ਨੂੰ ਕਰਵਾਇਆ ਸਿਹਤ ਵਿਗੜਨ ‘ਤੇ ਹਸਪਤਾਲ ਦਾਖਲ
ਨਵੀਂ ਦਿੱਲੀ, 17 ਅਕਤੂਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ (New Delhi) ਦੇ ਅਪੋਲੋ ਹਸਪਤਾਲ ਵਿਖੇ ਸਿਹਤ ਵਿਗੜਨ ‘ਤੇ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਇਲਾਜ ਲਈ ਦਾਖਲ ਕਰਵਾਇਆ ਹੈ । ਕੀ ਦੱਸਿਆ ਡਾਕਟਰਾਂ ਨੇ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ-ਪ੍ਰਧਾਨ ਮੰਤਰੀ (Senior BJP leader and former Deputy…
