ਇਸਲਾਮਾਬਾਦ ਵਿਚ ਹੋਇਆ ਧਮਾਕਾ
ਇਸਲਾਮਾਬਾਦ, 11 ਨਵੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਇਸਲਾਮਾਬਾਦ ਵਿਚ ਇਕ ਜ਼ਬਰਦਸਤ ਧਮਾਕਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਮੀਡੀਆ ਦੀਆਂ ਰਿਪੋਰਟਾ ਮੁਤਾਬਕ ਧਮਾਕੇ ਵਿਚ 12 ਦੇ ਕਰੀਬ ਵਿਅਕਤੀਆਂ ਦੇ ਮਾਰੇ ਜਾਣ ਅਤੇ 25 ਦੇ ਕਰੀਬ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ । ਧਮਾਕੇ ਵਿਚ ਜਿਹੜੇ ਵਿਅਕਤੀ ਜ਼ਖ਼ਮੀ ਹੋ ਗਏ…
