Sikh Girl

ਅੰਮ੍ਰਿਤਧਾਰੀ ਲੜਕੀ ਦੀ ਸਕੂਲ ਵਿਚ ਦਸਤਾਰ ਉਤਾਰ ਕੇ ਕੀਤੀ ਕੁੱਟਮਾਰ

ਪਾਕਿਸਤਾਨ, 23 ਮਾਰਚ 2026 : ਪਾਕਿਸਤਾਨ (Pakistan) ਦੇ ਜਿਲਾ ਫ਼ੈਸਲਾਬਾਦ ਦੇ ਇਕ ਸਕੂਲ ਵਿਚ ਅੰਮ੍ਰਿਤਧਾਰੀ ਸਿੱਖ ਲੜਕੀ (Amritdhari Sikh girl) ਦੀ ਦਸਤਾਰ ਉਤਾਰ ਕੇ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ । ਕਿਹੜੇ ਸਕੂਲ ਵਿਖੇ ਵਾਪਰੀ ਇਹ ਘਟਨਾ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਫੈਸਲਾਬਾਦ ਜ਼ਿਲ੍ਹੇ (Faisalabad District) ਦੇ ਜਿਸ ਕ੍ਰਿਸ਼ਚੀਅਨ ਸਕੂਲ ਵਿਖੇ ਇਕ ਸਿੱਖ…

Read More
Karachi

ਪਾਕਿਸਤਾਨ ਦੇ ਕਰਾਚੀ ਵਿਚ ਮੀਂਹ ਤੇ ਤੂਫ਼ਾਨ ਨਾਲ ਤਬਾਹੀ ਕਾਰਨ ਹੋਈਆਂ ਮੌਤਾਂ

ਕਰਾਚੀ, 20 ਮਾਰਚ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਸ਼ਹਿਰ ਕਰਾਚੀ ਵਿਖੇ ਮੀਂਹ ਤੇ ਤੂਫਾਨ ਦੇ ਚਲਦਿਆਂ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਵੱਖ-ਵੱਖ ਥਾਵਾਂ ਤੇ ਵੱਖ-ਵੱਖ ਤਰੀਕਿਆਂ ਨਾਲ ਹੋਈ ਲੋਕਾਂ ਦੀ ਮੌਤ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਕਰਾਚੀ ਸ਼ਹਿਰ (Karachi city) ਵਿਚ ਭਾਰੀ ਮੀਂਹ,…

Read More
Gangsters

ਅਪਰਾਧਾਂ ਵਿਚ ਸ਼ਾਮਲ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਨੇ ਕੱਢਿਆ ਬਾਹਰ

ਕੈਨੇਡਾ, 19 ਮਾਰਚ 2026 : ਕੈਨੇਡਾ ਬਾਰਡਰ ਸਰਵਿਸਿਜ ਏਜੰਸੀ (Canada Border Services Agency) ਵਲੋਂ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ (Deportation) ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਕੈਨੇਡਾ ਵਿੱਚ ਜਬਰੀ ਵਸੂਲੀ ਅਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਦੋ ਪੰਜਾਬੀ ਮੂਲ ਦੇ ਗੈਂਗਸਟਰਾਂ (Gangsters of Punjabi origin) ਅਰਸ਼ਦੀਪ…

Read More
Gurdas

ਅਮਰੀਕਾ ਵਿਚ ਗੋਲੀ ਮਾਰ ਕੇ ਕੀਤਾ ਪੰਜਾਬੀ ਨੌਜਵਾਨ ਦਾ ਕਤਲ

ਸਮਾਣਾ, 19 ਮਾਰਚ 2026 : ਅਮਰੀਕਾ (America) ਵਿਖੇ ਵਰਕ ਪਰਮਿਟ ਤੇ ਗਏ ਪੰਜਾਬ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਵਿਖੇ ਜਿਸ ਪੰਜਾਬੀ ਨੌਜਵਾਨ (Punjabi youth) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ…

Read More
Sikh Woman

ਸਿੱਖ ਲੜਕੀਆਂ ਨੂੰ ਮੁਸਲਮਾਨ ਬਣਾਉਣ ਦਾ ਵੀਡੀਓ ਵਿਚ ਲੜਕੀ ਨੇ ਕੀਤਾ ਖੁਲਾਸਾ

ਚੰਡੀਗੜ੍ਹ, 18 ਮਾਰਚ 2026 : ਵਿਦੇਸ਼ੀ ਮੁਲਕ ਬ੍ਰਿਟੇਨ (Britain) ਵਿਖੇ ਸਿੱਖ ਲੜਕੀਆਂ ਨੂੰ ਮੁਸਲਮਾਨ ਬਣਾਉਣ ਦੇ ਮਾਮਲੇ ਵਿਚ ਇਕ ਲੜਕੀ ਦਾ ਵੀਡੀਓ ਸਾਹਮਣੇ ਆਉਣ ਦਾ ਪਤਾ ਚੱਲਿਆ ਹੈ । ਕਿਸ ਨੇ ਕੀਤੀ ਹੈ ਵੀਡੀਓ ਪੋਸਟ ਮਿਲੀ ਜਾਣਕਾਰੀ ਅਨੁਸਾਰ ਇੰਗਲੈਂਡ ਵਿਚ ਰਹਿਣ ਵਾਲੇ ਇਕ ਪੰਜਾਬੀ ਨਵਦੀਪ ਸਿੰਘ ਵਲੋਂ ਸੋਸ਼ਲ ਮੀਡੀਆ ‘ਤੇ ਇਕ ਸਿੱਖ ਲੜਕੀ (Sikh girl)…

Read More
Dispute

ਲੰਡਨ `ਚ ਸਿੱਖਾਂ ਤੇ ਪਾਕਿਸਤਾਨੀਆਂ ਵਿਚਾਲੇ ਪੈਦਾ ਹੋਇਆ ਵਿਵਾਦ

ਓਟਾਵਾ, 18 ਮਾਰਚ 2026 : ਵਿਦੇਸ਼ੀ ਮੁਲਕ ਲੰਡਨ (London) ਵਿਖੇ ਇਕ ਰੈਸਟੋਰੈਂਟ ਵਿਚ ਸਿੱਖਾਂ ਤੇ ਪਾਕਿਸਤਾਨੀਆਂ (Sikhs and Pakistanis) ਵਿਚਕਾਰ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਵਿਵਾਦ (Controversy) ਹੋਣ ਦਾ ਪਤਾ ਚੱਲਿਆ ਹੈ । ਕੀ ਕਾਰਨ ਰਿਹਾ ਵਿਵਾਦ ਦਾ ਲੰਡਨ ਦੇ ਹਾਈ-ਪ੍ਰੋਫਾਈਲ ਇਲਾਕੇ ਹੈਮਰਸਮਿਥ ਵਿਚ ਇਕ ਪੰਜਾਬੀ ਰੈਸਟੋਰੈਂਟ (Punjabi Restaurant) ਮਾਲਕ ਅਤੇ ਪਾਕਿਸਤਾਨੀ ਮੁਸਲਮਾਨਾਂ…

Read More
Beerinder

ਕੈਨੇਡਾ ਦੇ ਐਡਮਿੰਟਨ ਸ਼ਹਿਰ `ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ

ਅੰਮ੍ਰਿਤਸਰ, 18 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਨੂੰ ਕੈਨੇਡਾ (Canada) ਵਿਖੇ ਇਕ ਗੌਰੇ ਵਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਅੰਮ੍ਰਿਤਸਰ ਦੇ ਗੁਰਦੁਆਰਾ ਪਲਾਹ ਸਾਹਿਬ ਰੋਡ ਸਥਿਤ ਸਰਕਾਰੀਆ ਐਨਕਲੇਵ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਬੀਰਇੰਦਰ ਸਿੰਘ…

Read More
Gurkirat

ਝਗੜੇ ਦੌਰਾਨ ਕੈਨੇਡਾ `ਚ ਸਿੱਖ ਵਿਦਿਆਰਥੀ ਦਾ ਹਮਲਾਵਰਾਂ ਨੇ ਕੀਤਾ ਕਤਲ

ਵੈਨਕੂਵਰ, 17 ਮਾਰਚ 2026 : ਕੈਨੇਡਾ (Canada) ਵਿਖੇ ਇਕ ਝਗੜੇ ਦੌਰਾਨ ਸਿੱਖ ਵਿਦਿਆਰਥੀ ਦਾ ਕਾਤਲਾਨਾ ਹਮਲਾ (Murderous attack)  ਕਰਕੇੇ ਕੁੱਝ ਵਿਅਕਤੀਆਂ ਵਲੋਂ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਵਿਖੇ ਇਕ ਹਿੰਸਕ ਘਟਨਾ ਦੌਰਾਨ ਜੋ ਕਿਸੇ ਗੱਲ ਨੂੰ ਲੈ ਕੇ ਇਕ ਸਿੱਖ ਨੌਜਵਾਨ ਤੇ…

Read More
Dron Attack

ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਹੋਇਆ ਜ਼ਬਰਦਸਤ ਧਮਾਕਾ

ਦੁਬਈ, 16 ਮਾਰਚ 2026 : ਮੱਧ ਪੂਰਬ (Middle East) ਵਿਖੇ ਇਰਾਨ ਨਾਲ ਅਮਰੀਕਾ ਤੇ ਇਜ਼ਰਾਇਲ ਦੀ ਚੱਲ ਰਹੀ ਲੜਾਈ ਦੌਰਾਨ ਸੋਮਵਾਰ ਸਵੇਰੇ ਦੁੁਬਈ ਹਵਾਈ ਅੱਡੇ ਨੇੜੇ ਇਕ ਜਬਰਦਸਤ ਧਮਾਕਾ (Huge explosion) ਕੀਤਾ ਗਿਆ ।  ਬਾਲਣ ਟੈਂਕ ਨੂੰ ਨਿਸ਼ਾਨਾ ਬਣਾਉਂਦਿਆ ਕੀਤਾ ਗਿਆ ਡਰੋਨ ਹਮਲਾ ਮਿਲੀ ਜਾਣਕਾਰੀ ਅਨੁਸਾਰ ਮੱਧ ਪੂਰਬ ਵਿੱਚ ਅਮਰੀਕਾ-ਇਜ਼ਰਾਈਲ-ਈਰਾਨ (America-Israel-Iran) ਟਕਰਾਅ ਰੁਕਣ ਦੇ ਕੋਈ…

Read More
Killing

ਕੈਨੇਡਾ ਵਿਖੇ ਗੋਲੀਆਂ ਮਾਰ ਕੇ ਕਰ ਦਿੱਤਾ ਮੋਗਾ ਦੇ ਨੌਜਵਾਨ ਦਾ ਕਤਲ

ਮੋਗਾ, 16 ਮਾਰਚ 2026 : ਕੈਨੇਡਾ (Canada) ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਪੰਜਾਬ ਦੇ ਜਿਲਾ ਮੋਗਾ ਦੇ ਰਹਿਣ ਵਾਲੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ (Murder by shooting) ਕਰ ਦਿੱਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਮੋਗਾ ਦੇ ਪਿੰਡ ਦੌਲਤਪੁਰ (Village Daulatpur) ਨੀਵਾਂ ਦੇ ਜਿਸ…

Read More