ਪੰਜਾਬੀ ਨੌਜਵਾਨ ਦੀ ਲੰਡਨ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ
ਲੰਡਨ, 22 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਪੰਜਾਬ ਦੇ ਵਸਨੀਕ ਪੰਜਾਬੀ ਮੂਲ ਦੇ ਨੌਜਵਾਨ ਦੀ ਲੰਡਨ (London) ਵਿਖੇ ਇਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਪੰਜਾਬੀ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦੇ ਜਿਸ ਨੌਜਵਾਨ ਦੀ ਲੰਡਨ ਵਿਖੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ…
