ਸ਼ਰਧਾਲੂਆਂ ਨਾਲ ਭਰੀ ਕਾਰ ਦੇ ਨਾਲੇ ਵਿਚ ਡਿੱਗਣ ਕਰਕੇ ਹੋਈ 8 ਲੋਕਾਂ ਦੀ ਮੌਤ
ਮੱਧ ਪ੍ਰਦੇਸ਼, 19 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਜਿਲਾ ਆਗਰ ਮਾਲਵਾ ਵਿਖੇ ਸ਼ਰਧਾਲੂਆਂ ਨਾਲ ਭਰੀ ਕਾਰ ਦੇ ਨਾਲੇ ਵਿਚ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕੌਣ ਕੌਣ ਸ਼ਾਮਲ ਹਨ ਵਾਪਰੇ ਹਾਦਸੇ ਵਿਚ ਮਿਲੀ ਜਾਣਕਾਰੀ ਅਨੁਸਾਰ ਜਿਲਾ ਆਗਰ ਮਾਲਵਾ (Agar Malwa District) ਵਿਖੇ ਸਥਿਤ…
