ਟਰੱਕ-ਕਾਰ ਸੜਕ ਹਾਦਸੇ ਵਿਚ ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਤ
ਉਤਰ ਪ੍ਰਦੇਸ਼, 31 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗ੍ਰੇਟਰ ਨੋਇਡਾ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਦੇ ਕਾਰ ਨਾਲ ਟਕਰਾ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ (Greater Noida) ਦੇ ਯਮੁਨਾ ਐਕਸਪ੍ਰੈਸਵੇਅ…
