ਸਾਬਕਾ ਕ੍ਰਿਕਟ ਕਪਤਾਨਾਂ ਨੇ ਲਿਖਿਆ ਪਾਕਿਸਤਾਨ ਸਰਕਾਰ ਨੂੰ ਪੱਤਰ
ਨਵੀਂ ਦਿੱਲੀ, 24 ਅਗਸਤ 2026 : ਦੁਨੀਆਂ ਭਰ ਦੇ ਸਾਬਕਾ ਕ੍ਰਿਕਟ ਕਪਤਾਨਾਂ (Former cricket captains) ਵਲੋਂ ਪਾਕਿਸਤਾਨ ਦੇਸ਼ ਦੀ ਮੌਜੂਦਾ ਸਰਕਾਰ ਨੂੰ ਇਕ ਪੱਤਰ ਲਿਖੇ (Wrote letters) ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਊਂ ਤੇ ਕਿੰਨੇ ਸਾਬਕਾ ਕ੍ਰਿਕਟ ਕਪਤਾਨਾਂ ਵਲੋਂ ਲਿਖਿਆ ਗਿਆ ਹੈ ਪੱਤਰ ਮਿਲੀ ਜਾਣਕਾਰੀ ਅਨੁਸਾਰ ਦੁਨੀਆਂ ਭਰ ਦੇ ਜਿਨ੍ਹਾਂ ਸਾਬਕਾ ਕ੍ਰਿਕਟ ਕਪਤਾਨਾਂ…
