Congress Party

ਕਾਂਗਰਸ ਕਰਨ ਜਾ ਰਹੀ ਹੈ ‘ਮਨਰੇਗਾ ਬਚਾਓ ਮੁਹਿੰਮ’ ਦੀ ਸ਼ੁੁਰੂਆਤ

ਨਵੀਂ ਦਿੱਲੀ, 27 ਦਸੰਬਰ 2025 : ਭਾਰਤ ਦੇਸ਼ ਦੀ ਯੂ. ਪੀ. ਏ. ਸਰਕਾਰ (U. P. A. Government) ਵਲੋਂ ਬਣਾਏ ਗਏ ਪੇਂਡੂ ਰੋਜ਼ਗਾਰ ਕਾਨੂੰਨ (ਮਨਰੇਗਾ) ਨੂੰ ਰੱਦ ਕਰਨ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਨਵੇਂ ਸਾਲ 2026 ਵਿਚ ਮਨਰੇਗਾ ਬਚਾਓ ਮੁਹਿੰਮ (Save MNREGA campaign) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਕਾਂਗਰਸ ਪਾਰਟੀ ਪ੍ਰਧਾਨ ਖੜਗੇ ਨੇ…

Read More
Merger

2026 `ਚ ਸਰਕਾਰੀ ਬੈਂਕਾਂ ਦੇ ਰਲੇਵੇਂ ਨੂੰ ਮਿਲੇਗੀ ਰਫ਼ਤਾਰ

ਨਵੀਂ ਦਿੱਲੀ, 27 ਦਸੰਬਰ 2025 : ਜਨਤਕ ਖੇਤਰ ਦੇ ਬੈਂਕਾਂ (Public sector banks) `ਚ ਰਲੇਵੇਂ ਦੀ ਦੇਸ਼ `ਚ ਜ਼ਿਆਦਾ ਵੱਡੇ ਅਤੇ ਵਿਸ਼ਵ ਪੱਧਰੀ ਪ੍ਰਕਿਰਿਆ ਆਉਣ ਵਾਲੇ ਸਾਲ `ਚ ਤੇਜ਼ ਹੋ ਸਕਦੀ ਹੈ, ਕਿਉਂਕਿ ਸਰਕਾਰ ਨੇ 2047 ਤੱਕ ਵਿਕਸਤ ਭਾਰਤ ਦੇ ਆਪਣੇ ਟੀਚੇ ਤਹਿਤ ਬੈਂਕ ਬਣਾਉਣ ਦੀ ਇੱਛਾ ਪ੍ਰਗਟਾਈ ਹੈ ।  ਦੇਸ਼ ਵਿਚ ਇਸ ਸਮੇਂ ਹਨ…

Read More
Enforcement Directorate

ਈ. ਡੀ. ਨੇ ਕੀਤਾ ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਲਖਨਊ, 27 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਬ੍ਰਿਟੇਨ ਵਿਚ ਰਹਿ ਰਹੇ ਉੱਤਰ ਪ੍ਰਦੇਸ਼ ਦੇ ਇਸਲਾਮੀ ਪ੍ਰਚਾਰਕ ਸ਼ੰਸੁਲ ਹੁੰਦਾ ਖਾਨ (Islamic preacher Shansul Hunda Khan) ਖਿਲਾਫ ਮਨੀ ਲਾਂਡਰਿਗ (Money laundering) ਦਾ ਮਾਮਲਾ ਦਰਜ ਕੀਤਾ ਹੈ ।  ਅਧਿਕਾਰੀਆਂ ਮੁਤਾਬਕ ਖਾਨ `ਤੇ ਪਾਕਿਸਤਾਨ ਸਥਿਤ ਕੱਟੜਪੰਥੀ ਸੰਗਠਨਾਂ ਨਾਲ ਸੰਬੰਧ ਰੱਖਣ ਅਤੇ ਵਿਦੇਸ਼ੀ ਬੈਂਕ ਖਾਤਿਆਂ…

Read More
NIA custody

ਡਾ. ਬਿਲਾਲ ਤੇ ਯਾਸੀਰ ਦੀ ਐੱਨ. ਆਈ. ਏ. ਹਿਰਾਸਤ `ਚ ਵਾਧਾ

ਨਵੀਂ ਦਿੱਲੀ, 27 ਦਸੰਬਰ 2025 : ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ (Court) ਨੇ ਲਾਲ ਕਿਲਾ ਧਮਾਕਾ (Red Fort Explosion) ਮਾਮਲੇ `ਚ 2 ਮੁਲਜ਼ਮਾਂ ਦੀ ਐੱਨ. ਆਈ. ਏ. ਹਿਰਾਸਤ (NIA custody) ਸ਼ੁੱਕਰਵਾਰ ਵਧਾ ਦਿੱਤੀ । ਵਧੀਕ ਸੈਸ਼ਨ ਜੱਜ ਪ੍ਰਸ਼ਾਂਤ ਸ਼ਰਮਾ ਨੇ ਜਾਂਚ ਏਜੰਸੀ ਨੂੰ ਯਾਸਿਰ ਅਹਿਮਦ ਡਾਰ ਤੋਂ 10 ਦਿਨ ਤੇ ਡਾ. ਬਿਲਾਲ ਨਸੀਰ ਮੱਲਾ ਤੋਂ…

Read More
CM Rekha Gupta

ਸੀ. ਐੱਮ. ਰੇਖਾ ਗੁਪਤਾ `ਤੇ ਹਮਲੇ ਦੇ ਮੁਲਜ਼ਮਾਂ ਵਿਰੁੱਧ ਦੋਸ਼ ਤੈਅ

ਨਵੀਂ ਦਿੱਲੀ, 27 ਦਸੰਬਰ 2025 : ਦਿੱਲੀ ਦੀ ਇਕ ਅਦਾਲਤ (Delhi Court) ਨੇ ਸ਼ੁੱਕਰਵਾਰ ਨੂੰ ਇਸ ਸਾਲ ਦੇ ਸ਼ੁਰੂ ਵਿਚ ਇਕ ਜਨਤਕ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Chief Minister Rekha Gupta) `ਤੇ ਹਮਲਾ ਕਰਨ ਦੇ 2 ਮੁਲਜ਼ਮਾਂ ਵਿਰੁੱਧ ਰਸਮੀ ਤੌਰ `ਤੇ ਦੋਸ਼ ਤੈਅ ਕੀਤੇ ਹਨ । ਬੰਦ ਕਮਰੇ `ਚ ਹੋਵੇਗੀ ਮਾਮਲੇ ਦੀ…

Read More
Hardik Singh

ਹਾਰਦਿਕ ਐੱਚ. ਆਈ. ਐੱਲ. ਪ੍ਰੀਸ਼ਦ ਟੀਮ ਦਾ ਕਪਤਾਨ ਬਣਿਆ

ਨਵੀਂ ਦਿੱਲੀ, 27 ਦਸੰਬਰ 2025 : ਭਾਰਤ ਦਾ ਸਟਾਰ ਮਿਡਫੀਲਡਰ ਹਾਰਦਿਕ ਸਿੰਘ (Hardik Singh) ਨੂੰ 3 ਜਨਵਰੀ ਤੋਂ ਚੇਨਈਂ ਵਿਚ ਸ਼ੁਰੂ ਹੋ ਰਹੀ ਪੁਰਸ਼ ਹਾਕੀ ਇੰਡੀਆ ਲੀਗ ਵਿਚ ਐੱਚ. ਆਈ. ਐੱਲ. ਸੰਚਾਲਨ ਪ੍ਰੀਸ਼ਦ ਟੀਮ ਦਾ ਕਪਤਾਨ (Captain) ਬਣਾਇਆ ਗਿਆ ਹੈ । ਐੱਚ. ਆਈ. ਐੱਲ. ਸੰਚਾਨਲ ਪ੍ਰੀਸ਼ਦ ਦਾ ਪਹਿਲਾ ਮੈਚ 5 ਨੂੰ ਐੱਚ. ਆਈ. ਐੱਲ. ਸੰਚਾਨਲ…

Read More
Madras High Court

ਦੇਸ਼ `ਚ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ ਹੋਵੇ : ਮਦਰਾਸ ਹਾਈ ਕੋਰਟ

ਮਦੁਰਾਈ, 27 ਦਸੰਬਰ 2025 : ਮਦਰਾਸ ਹਾਈ ਕੋਰਟ (Madras High Court) ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਭਾਰਤ `ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ `ਤੇ ਪਾਬੰਦੀ (Social media ban) ਲਾਈ ਜਾਣੀ ਚਾਹੀਦੀ ਹੈ ਜਿਵੇਂ ਕਿ ਆਸਟ੍ਰੇਲੀਆ `ਚ ਹੈ । ਅਦਾਲਤ ਨੇ ਸ਼ੁੱਕਰਵਾਰ ਕਿਹਾ ਕਿ ਜਦੋਂ ਤੱਕ ਅਜਿਹਾ ਕਾਨੂੰਨ…

Read More
Luthra Brothers

ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 29 ਦਸੰਬਰ ਤੱਕ ਵਧੀ

ਪਣਜੀ, 27 ਦਸੰਬਰ 2025 : ਗੋਆ ਦੀ ਇਕ ਅਦਾਲਤ (Goa Court) ਸੌਰਭ ਤੇ ਗੌਰਵ ਲੁਥਰਾ ਦੀ ਪੁਲਸ ਹਿਰਾਸਤ (Police custody) 29 ਦਸੰਬਰ ਤੱਕ ਵਧਾ ਦਿੱਤੀ ਹੈ । ਦੋਵੇਂ ਭਰਾ ਰੋਮੀਓ ਲੇਨ ਨਾਈਟ ਕਲੱਬ (Romeo Lane Nightclub) ਦੇ ਮਾਲਕ ਹਨ, ਜਿੱਥੇ 6 ਦਸੰਬਰ ਨੂੰ ਇਕ ਵੱਡੀ ਅੱਗ ਲੱਗ ਗਈ ਸੀ ਤੇ 25 ਵਿਅਕਤੀ ਮਾਰੇ ਗਏ ਸਨ…

Read More
Enforcement Directorate

ਈ. ਡੀ. ਨੇ ਰੁਚੀ ਸਮੂਹ ਦੇ ਟਿਕਾਣਿਆਂ `ਤੇ ਮਾਰੇ ਛਾਪੇ

ਨਵੀਂ ਦਿੱਲੀ, 26 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਹਾਲ ਹੀ `ਚ ਰੁਚੀ ਸਮੂਹ (Ruchi Group) ਨਾਲ ਜੁੜੇ ਬੈਂਕ ਧੋਖਾਦੇਹੀ (Bank fraud) ਮਾਮਲਿਆਂ ਦੀ ਜਾਂਚ ਦੇ ਸਿਲਸਿਲੇ `ਚ ਇੰਦੌਰ ਅਤੇ ਮੁੰਬਈ `ਚ ਕਈ ਥਾਵਾਂ `ਤੇ ਤਲਾਸ਼ੀ ਮੁਹਿੰਮ ਚਲਾਈ ਸੀ । ਇੰਦੌਰ ਅਤੇ ਮੁੰਬਈ `ਚ ਕਈ ਥਾਵਾਂ `ਤੇ ਤਲਾਸ਼ੀ ਮੁਹਿੰਮ ਚਲਾਈ ਈ….

Read More
Rabindranath Soni

ਕਰੋੜਾਂ ਦੀ ਠੱਗੀ ਦੇ ਮੁਲਜ਼ਮ ਰਵਿੰਦਰਨਾਥ ਸੋਨੀ `ਤੇ ਮੁਕੱਦਮਾ ਦਰਜ

ਕਾਨਪੁਰ, 26 ਦਸੰਬਰ 2025 : 700 ਤੋਂ ਵੱਧ ਲੋਕਾਂ ਨਾਲ ਲੱਗਭਗ 1500 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਮੁਲਜ਼ਮ ਰਵਿੰਦਰਨਾਥ ਸੋਨੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਮਨੀ ਲਾਂਡਰਿੰਗ ਐਕਟ (Money Laundering Act) ਤਹਿਤ ਮੁਕੱਦਮਾ ਦਰਜ ਕਰ ਲਿਆ ਹੈ । ਓਧਰ, ਕਾਨਪੁਰ ਪੁਲਸ ਨੇ ਬੁੱਧਵਾਰ ਨੂੰ ਉਸ ਦੇ ਖਿਲਾਫ 2 ਹੋਰ ਮੁਕੱਦਮੇ…

Read More