Dharamaguru Chaitanyananda Saraswati

ਸਵਾਮੀ ਚੈਤਨਯਾਨੰਦ ਨੂੰ ਭੇਜਿਆ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ `ਚ

ਨਵੀਂ ਦਿੱਲੀ, 10 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਨਕਲੀ ਡਿਪਲੋਮੈਟਿਕ ਨੰਬਰ ਪਲੇਟ (Fake diplomatic number plate) ਦੀ ਕਥਿਤ ਵਰਤੋਂ ਨਾਲ ਸਬੰਧਤ ਇਕ ਮਾਮਲੇ `ਚ ਖੁਦ ਬਣੇ ਧਰਮਗੁਰੂ ਚੈਤਨਯਾਨੰਦ ਸਰਸਵਤੀ (Dharamaguru Chaitanyananda Saraswati) ਮੰਗਲਵਾਰ 14 ਦਿਨਾਂ ਜੁਡੀਸ਼ੀਅਲ ਹਿਰਾਸਤ (Judicial custody) `ਚ ਭੇਜ ਦਿੱਤਾ । ਸਰਸਵਤੀ ਨੂੰ 8 ਦਸੰਬਰ ਨੂੰ…

Read More
Bombay High Court

ਭੀੜ ਕਾਰਨ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਸਫਰ ਕਰਨਾ ਲਾਪ੍ਰਵਾਹੀ ਨਹੀਂ

ਮੁੰਬਈ, 10 ਦਸੰਬਰ 2025 : ਬੰਬੇ ਹਾਈ ਕੋਰਟ (Bombay High Court) ਨੇ ਰੇਲ ਹਾਦਸੇ ਵਿਚ ਮਾਰੇ ਗਏ ਇਕ ਵਿਅਕਤੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮਨਜ਼ੂਰੀ ਦਿੰਦਿਆਂ ਕਿਹਾ ਕਿ ਭੀੜ-ਭੜੱਕੇ ਵਾਲੀ ਉਪਨਗਰੀ ਰੇਲਗੱਡੀ ਵਿਚ ਕੰਮ ਦੇ ਸਿਲਸਿਲੇ ਵਿਚ ਯਾਤਰਾ ਕਰਨ ਵਾਲੇ ਵਿਅਕਤੀ ਕੋਲ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਆਪਣੀ ਜਾਨ ਨੂੰ ਜੋਖਮ ਵਿਚ…

Read More
mamta-banerji

ਲੋਕ ਸਭਾ ਵਿਚ ਬੰਕਿਮ ਦਾ ਵਾਲੀ ਟਿੱਪਣੀ ਨੂੰ ਲੈ ਕੇ ਮੁਆਫੀ ਮੰਗਣ ਪੀ. ਐੱਮ. : ਮਮਤਾ

ਕੂਚ ਬਿਹਾਰ, 10 ਦਸੰਬਰ 2025 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ `ਤੇ ਨਾਵਲਕਾਰ ਬੰਕਿਮ ਚੰਦਰ ਚਟੋਪਾਧਿਆਏ (Novelist Bankim Chandra Chattopadhyay) ਨੂੰ `ਬੰਕਿਮ ਦਾ` ਕਹਿ ਅਪਮਾਨਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੋਦੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ । ਜਦੋਂ ਦੇਸ਼ ਆਜ਼ਾਦ ਹੋਇਆ ਸੀ, ਉਦੋਂ ਪ੍ਰਧਾਨ ਮੰਤਰੀ…

Read More
Satyendra Jain

ਸਤੇਂਦਰ ਜੈਨ ਤੇ ਡੀ. ਜੇ. ਬੀ. ਦੇ ਸਾਬਕਾ ਅਫਸਰਾਂ ਖਿਲਾਫ ਦੋਸ਼-ਪੱਤਰ ਦਾਖਲ

ਨਵੀਂ ਦਿੱਲੀ, 9 ਦਸੰਬਰ 2025 : ਦਿੱਲੀ ਜਲ ਬੋਰਡ (Delhi Jal Board) (ਡੀ. ਜੇ. ਬੀ.) ਦੇ ਸੀਵਰੇਜ ਟ੍ਰੀਟਮੈਂਟ ਪਲਾਂਟ (Sewage Treatment Plant) (ਐੱਸ.ਟੀ.ਪੀ.) ਲਈ ਟੈਂਡਰ ਦੇਣ `ਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ `ਚ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਨੇਤਾ ਸਤੇਂਦਰ ਜੈਨ (Satyendra Jain) ਅਤੇ 13 ਹੋਰਾਂ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ…

Read More
Ammunition factory

ਬਿਹਾਰ `ਚ ਅਸਲਾ ਫੈਕਟਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰਾਜਗੀਰ, 9 ਦਸੰਬਰ 2025 : ਬਿਹਾਰ ਦੇ ਨਾਲੰਦਾ ਜਿ਼ਲੇ (Nalanda district of Bihar) ਵਿਚ ਅਸਲਾ ਫੈਕਟਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ (Threatening email)  ਮਿਲਣ ਤੋਂ ਬਾਅਦ ਉਥੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ । ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ । ਦੱਸਿਆ ਗਿਆ ਹੈ ਕਿ ਤਾਮਿਲਨਾਡੂ ਤੋਂ ਭੇਜੀ ਗਈ ਅਤੇ…

Read More
Naxalites

1.05 ਕਰੋੜ ਰੁਪਏ ਦੇ ਇਨਾਮੀ ਰਾਮਧੇਰ ਸਮੇਤ 12 ਨਕਸਲੀਆਂ ਨੇ ਕੀਤਾ ਸਰੰਡਰ

ਰਾਜਨਾਂਦਗਾਓਂ, 9 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਰਾਜਨਾਂਦਗਾਓਂ (Rajnandgaon, Chhattisgarh) ਖੇਤਰ `ਚ ਮਾਓਵਾਦੀਆਂ ਦੇ ਕੇਂਦਰੀ ਕਮੇਟੀ ਮੈਂਬਰ ਰਾਮਧੇਰ ਉਰਫ਼ ਹੋਰੂਪੁ (53) ਸਮੇਤ 12 ਨਕਸਲੀਆਂ (Naxalites) ਨੇ ਸੁਰੱਖਿਆ ਬਲਾਂ ਅੱਗੇ ਸਰੰਡਰ (Surrender) ਕਰ ਦਿੱਤਾ, ਜਿਨ੍ਹਾਂ `ਚ 6 ਔਰਤਾਂ ਵੀ ਸ਼ਾਮਲ ਹਨ । ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਮਧੇਰ `ਤੇ ਕੁੱਲ 1.05 ਕਰੋੜ…

Read More
Babri Maszid Collection

ਬਾਬਰੀ ਮਸਜਿਦ` ਦੇ ਨਿਰਮਾਣ ਲਈ ਮਿਲਿਆ 1.3 ਕਰੋੜ ਰੁਪਏ ਦਾ ਚੰਦਾ

ਬੇਹਰਾਮਪੁਰ, 9 ਦਸੰਬਰ 2025 : ਪੱਛਮੀ ਬੰਗਾਲ (West Bengal) ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਮੁਅੱਤਲ ਵਿਧਾਇਕ ਹੁਮਾਯੂੰ ਕਬੀਰ (Suspended MLA Humayun Kabir) ਵੱਲੋਂ ਮੁਰਸਿ਼ਦਾਬਾਦ ਜਿ਼ਲੇ `ਚ `ਬਾਬਰੀ ਮਸਜਿਦ` ਦੀ ਸ਼ੈਲੀ `ਚ ਮਸਜਿਦ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਣ ਤੱਕ ਲਗਭਗ 1.3 ਕਰੋੜ ਰੁਪਏ ਦਾ ਚੰਦਾ (Donation of Rs 1.3 crore) ਇਕੱਠਾ ਹੋ ਚੁੱਕਾ…

Read More
Lawyer Mike Andrews

ਅਮਰੀਕੀ ਵਕੀਲ ਨੇ ਕੇਂਦਰ ਸਰਕਾਰ ਤੋਂ ਫਲਾਈਟ ਰਿਕਾਰਡਰ ਡਾਟਾ ਮੰਗਿਆ

ਅਹਿਮਦਾਬਾਦ, 9 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ (Ahmedabad) `ਚ 12 ਜੂਨ ਨੂੰ ਹੋਏ ਏਅਰ ਇੰਡੀਆ ਜਹਾਜ਼ ਹਾਦਸੇ (Air India plane crash) `ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਘੱਟੋ-ਘੱਟ 130 ਪਰਿਵਾਰਾਂ ਦੀ ਨੁਮਾਇੰਦਗੀ ਕਰਨ ਵਾਲੇ ਅਮਰੀਕੀ ਹਵਾਬਾਜ਼ੀ ਵਕੀਲ (American aviation lawyer)  ਮਾਈਕ ਐਂਡਰਿਊਜ਼ ਨੇ ਕੇਂਦਰ ਸਰਕਾਰ ਨੂੰ ਫਲਾਈਟ ਰਿਕਾਰਡਰ…

Read More
Maulana Tauqir Raza

ਬਰੇਲੀ ਪੋਸਟਰ ਵਿਵਾਦ ਵਿਚ ਮੌਲਾਨਾ ਤੌਕੀਰ ਰਜ਼ਾ ਸਮੇਤ 38 ਵਿਰੁੱਧ ਚਾਰਜਸ਼ੀਟ ਦਾਇਰ

ਬਰੇਲੀ, 9 ਦਸੰਬਰ 2025 : `ਆਈ ਲਵ ਮੁਹੰਮਦ` ਪੋਸਟਰ ਵਿਵਾਦ (I Love Muhammad poster controversy) ਨੂੰ ਲੈ ਕੇ ਭੜਕੀ ਹਿੰਸਾ ਦੇ ਮਾਮਲੇ ਵਿਚ ਪੁਲਸ ਨੇ ਮੁੱਖ ਮੁਲਜ਼ਮ ਮੌਲਾਨਾ ਤੌਕੀਰ ਰਜ਼ਾ (Maulana Tauqir Raza) ਸਮੇਤ 38 ਲੋਕਾਂ ਵਿਰੁੱਧ ਸਥਾਨਕ ਅਦਾਲਤ ਵਿਚ ਚਾਰਜਸ਼ੀਟ ਦਾਇਰ (Chargesheet filed) ਕੀਤੀ ਹੈ । ਇਤੇਹਾਦ-ਏ-ਮਿੱਲਤ ਕੌਂਸਲ ਦੇ ਪ੍ਰਧਾਨ ਰਜ਼ਾ, ਉਨ੍ਹਾਂ ਦੇ ਸਾਥੀ…

Read More
Court

ਦੰਗਾ ਮਾਮਲੇ `ਚ 10 ਮੁਲਜ਼ਮ 19 ਸਾਲ ਬਾਅਦ ਹੋਏ ਬਰੀ

ਠਾਣੇ, 9 ਦਸੰਬਰ 2025 : ਮਹਾਰਾਸ਼ਟਰ ਦੇ ਸ਼ਹਿਰ ਠਾਣੇ ਦੀ ਇਕ ਅਦਾਲਤ (A court in Thane) ਨੇ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਦੰਗਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੀ ਹੱਤਿਆ ਦੀ ਕੋਸਿ਼ਸ਼ ਦੇ 19 ਸਾਲ ਪੁਰਾਣੇ ਮਾਮਲੇ `ਚ 10 ਮੁਲਜ਼ਮਾਂ ਨੂੰ ਬਰੀ (10 accused acquitted) ਕਰ ਦਿੱਤਾ ਹੈ । ਅਦਾਲਤ ਨੇ ਇਸਤਗਾਸਾ ਪੱਖ ਵੱਲੋਂ ਪੇਸ਼ ਕੀਤੇ ਗਏ…

Read More