12 ਸਾਲ ਦੀ ਉਮਰ ਤੋਂ ਹੀ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੀ ਆਦਤ ਦਾ ਖ਼ਤਰਾ
ਨਵੀਂ ਦਿੱਲੀ, 11 ਦਸੰਬਰ 2025 : 10 ਭਾਰਤੀ ਸ਼ਹਿਰਾਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ (Students from different schools) `ਤੇ ਕਰਵਾਏ ਇਕ ਸਰਵੇਖਣ (Survey) ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ 12 ਤੋਂ 13 ਸਾਲ ਦੀ ਉਮਰ ਦਰਮਿਆਨ ਹੀ ਨਸ਼ੇ ਦੀ ਆਦਤ (Drug addiction) ਦਾ ਖ਼ਤਰਾ ਹੋ ਸਕਦਾ ਹੈ । ਇਸ ਲਈ ਸੈਕੰਡਰੀ ਸਕੂਲ ਤੱਕ ਪਹੁੰਚਣ…
