Mamta Banerjee

ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਕੀਤੀ ਦਖਲ ਦੇਣ ਦੀ ਮੰਗ

ਪੱਛਮੀ ਬੰਗਾਲ, 24 ਨਵੰਬਰ 2025: ਪੱਛਮੀ ਬੰਗਾਲ (West Bengal) ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਪੱਤਰ ਲਿਖ ਕੇ ਦੋ ਹਾਲੀਆ ਮਾਮਲਿਆਂ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ । ਕਿਹੜੇ ਕਿਹੜੇ ਮਾਮਲਿਆਂ ਦੀ ਦਖਲ ਦੇਣ ਦੀ ਕੀਤੀ ਗਈ ਮੰਗ ਇਸ ਪੱਤਰ ਵਿਚ ਉਨ੍ਹਾਂ ਨੇ ਸੂਬੇ ਦੇ…

Read More
Polution

ਪ੍ਰਦੂਸ਼ਣ ਕਾਰਨ ਸਰਕਾਰ ਤੇ ਨਿੱਜੀ ਦਫਤਰਾਂ ਦੇ 50 ਫੀਸਦੀ ਕਰਮਚਾਰੀ ਘਰੋਂ ਕਰਨਗੇ ਕੰਮ

ਨਵੀਂ ਦਿੱਲੀ, 25 ਨਵੰਬਰ 2025 : ਹਵਾ ਪ੍ਰਦੂਸ਼ਣ (Air pollution) ਵਧਣ ਦੇ ਮੱਦੇਨਜ਼ਰ ਪੜਾਅਬੱਧ ਪ੍ਰਤੀਕਿਰਿਆ ਕਾਰਜ ਯੋਜਨਾ (ਜੀ. ਆਰ. ਏ. ਪੀ.) ਦੇ ਤੀਜੇ ਪੜਾਅ ਮੁਤਾਬਕ ਰਾਸ਼ਟਰੀ ਰਾਜਧਾਨੀ ਵਿਚ ਦਿੱਲੀ ਸਰਕਾਰ ਦੇ ਸਾਰੇ ਦਫਤਰ ਅਤੇ ਨਿੱਜੀ ਅਦਾਰੇ 50 ਫੀਸਦੀ ਕਰਮਚਾਰੀਆਂ ਦੇ ਨਾਲ ਕੰਮ ਕਰਨਗੇ ਅਤੇ ਬਾਕੀ ਕਰਮਚਾਰੀ ਘਰੋਂ ਕੰਮ (Work from home) ਕਰਨਗੇ । ਸੋਮਵਾਰ ਨੂੰ…

Read More
Factory Incident

ਭਦੋਹੀ ਚ ਕਾਲੀਨ ਫੈਕਟਰੀ ਦੇ ਟੈਂਕਚ ਜ਼ਹਿਰੀਲੀ ਗੈਸ ਚੜ੍ਹਨ ਨਾਲ 3 ਮਜ਼ਦੂਰਾਂ ਦੀ ਮੌਤ

ਭਦੋਹੀ, 25 ਨਵੰਬਰ 2025 : ਭਦੋਹੀ ਜ਼ਿਲੇ (Bhadohi District) ਦੇ ਔਰਾਈ ਖੇਤਰ `ਚ ਇਕ ਕਾਲੀਨ ਨਿਰਮਾਣ ਇਕਾਈ (Carpet manufacturing unit) ਦੇ ਡਾਇੰਗ ਪਲਾਂਟ `ਚ ਸਫਾਈ ਅਤੇ ਮੁਰੰਮਤ ਦੌਰਾਨ ਟੈਂਕ `ਚ ਉੱਤਰੇ 3 ਮਜਦੂਰਾਂ ਦੀ ਜ਼ਹਿਰੀਲੀ ਗੈਸ (Toxic gas) ਚੜ੍ਹਣ ਨਾਲ ਦਮ ਘੁੱਟਣ ਨਾਲ ਮੌਤ ਹੋ ਗਈ, ਜਦੋਂ ਕਿ ਇਕ ਹੋਰ ਮਜ਼ਦੂਰ ਨੂੰ ਗੰਭੀਰ ਹਾਲਤ `ਚ…

Read More
Real Estate

28 ਰੀਅਲ ਅਸਟੇਟ ਕੰਪਨੀਆਂ ਨੇ ਅਪ੍ਰੈਲ-ਸਤੰਬਰ `ਚ ਜਾਇਦਾਦ ਵੇਚੀ

ਨਵੀਂ ਦਿੱਲੀ, 25 ਨਵੰਬਰ 2025 : ਦੇਸ਼ ਦੀਆਂ 28 ਪ੍ਰਮੁੱਖ ਸੂਚੀਬੱਧ ਰੀਅਲ ਅਸਟੇਟ ਕੰਪਨੀਆਂ (Real estate companies) ਨੇ ਚਾਲੂ ਵਿੱਤੀ ਸਾਲ ਦੀ ਪਹਿਲੀ ਛਿਮਾਹੀ `ਚ ਲੱਗਭਗ 92,500 ਕਰੋੜ ਰੁਪਏ ਦੀਆਂ ਜਾਇਦਾਦਾਂ ਵੇਚੀਆਂ (Properties sold) । 28 ਪ੍ਰਮੁੱਖ ਸੂਚੀਬੱਧ ਰੀਅਲ ਅਸਟੇਟ ਕੰਪਨੀਆਂ ਦੀ ਕੁਲ ਵਿਕਰੀ ਬੁਕਿੰਗ ਲੱਗਭਗ 92,437 ਕਰੋੜ ਰੁਪਏ ਰਹੀ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ…

Read More
Biogass

ਪਰਾਲੀ ਤੋਂ ਹਰ ਸਾਲ 270 ਕਰੋੜ ਦੀ ਬਣ ਸਕਦੀ ਹੈ ਊਰਜ਼ਾ : ਆਈ. ਬੀ. ਏ.

ਨਵੀਂ ਦਿੱਲੀ, 24 ਨਵੰਬਰ 2025 : ਭਾਰਤੀ ਬਾਇਓਗੈਸ ਐਸੋਸੀਏਸ਼ਨ (Indian Biogas Association) (ਆਈ. ਬੀ. ਏ.) ਨੇ ਐਤਵਾਰ ਨੂੰ ਕਿਹਾ ਕਿ ਕਿਸਾਨਾਂ ਵੱਲੋਂ ਅਜੇ ਸਾੜੀ ਜਾ ਰਹੀ 73 ਲੱਖ ਟਨ ਝੋਨੇ ਦੀ ਪਰਾਲੀ (Paddy straw) ਦੀ ਜੇਕਰ ਬਾਇਓਗੈਸ ਪਲਾਂਟ `ਚ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਹਰ ਸਾਲ ਕਰੀਬ 270 ਕਰੋੜ ਰੁਪਏ ਕੀਮਤ ਦੀ ਨਵਿਆਉਣਯੋਗ ਗੈਸ…

Read More
Dharminder passed Away

ਫਿਲਮ ਸਟਾਰ ਧਰਮਿੰਦਰ ਨਹੀਂ ਰਹੇ

ਮੁੰਬਈ, 24 ਨਵੰਬਰ 2025 : ਫਿ਼ਲਮੀ ਦੁਨੀਆਂ ਦੇ ਮੰਨੇ-ਪ੍ਰਮੰਨੇ ਕਲਾਕਾਰ ਧਰਮਿੰਦਰ (Dharmendra) ਸਵਰਗ ਸਿਧਾਰ ਗਏ ਹਨ । ਧਰਮਿੰਦਰ ਦੇ ਦੇਹਾਂਤ (Death) ਉਨ੍ਹਾਂ ਦੇ 90ਵੇਂ ਜਨਮ ਦਿਨ ਤੋਂ ਠੀਕ ਪਹਿਲਾਂ ਹੋ ਗਿਆ । ਦੱਸਣਯੋਗ ਹੈ ਕਿ ਉਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਸਾਂਹ ਲੈਣ…

Read More
Cyber Crime

ਫੈਂਟੇਸੀ ਗੇਮਿੰਗ ਐਪ ਨਾਲ ਵਿਦਿਆਰਥੀ ਨੇ ਕੀਤੀ ਇਕ ਕਰੋੜ ਦੀ ਸਾਈਬਰ ਠੱਗੀ

ਗਾਜ਼ੀਆਬਾਦ, 24 ਨਵੰਬਰ 2025 : ਫੈਂਟੇਸੀ ਗੇਮਿੰਗ ਐਪ (Fantasy Gaming App) ਰੀਅਲ 11 ਦੇ ਪੇਮੈਂਟ ਗੇਟਵੇ ਨੂੰ ਹੈਕ ਕਰ ਕੇ ਪੱਛਮੀ ਬੰਗਾਲ ਦੇ ਇਕ ਬੀ. ਟੈੱਕ ਵਿਦਿਆਰਥੀ ਨੇ 1 ਕਰੋੜ ਰੁਪਏ ਤੋਂ ਵੱਧ ਦੀ ਸਾਈਬਰ ਠੱਗੀ (Cyber ​​fraud) ਨੂੰ ਅੰਜਾਮ ਦੇ ਦਿੱਤਾ । ਸਿਲੀਗੁੜੀ ਇੰਸਟੀਚਿਊਟ ਆਫ ਟੈਕਨਾਲੋਜੀ `ਚ ਕੰਪਿਊਟਰ ਸਾਇੰਸ `ਚ ਬੀ. ਟੈੱਕ ਕਰ ਰਹੇ…

Read More
Wife killed

ਸਬਜ਼ੀ ਨੂੰ ਲੈ ਕੇ ਝਗੜੇ ਦੌਰਾਨ ਪਤਨੀ ਦੀ ਕੀਤੀ ਇੱਟਾਂ ਮਾਰ ਕੇ ਹੱਤਿਆ

ਸਿਧਾਰਥਨਗਰ, 24 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ (Uttar Pradesh) ਦੇ ਸਿਧਾਰਥਨਗਰ `ਚ ਸੋਇਆਬੀਨ ਦੀ ਸਬਜ਼ੀ ਨੂੰ ਲੈ ਕੇ ਹੋਏ ਝਗੜੇ ਨੇ ਇਕ ਔਰਤ ਦੀ ਜਾਨ (A woman’s life) ਲੈ ਲਈ । ਸ਼ੁੱਕਰਵਾਰ ਰਾਤ ਨੂੰ ਚਿਲਹੀਆ ਥਾਣਾ ਖੇਤਰ ਦੇ ਬੋਕਨਾਰ ਪਿੰਡ `ਚ 32 ਸਾਲਾ ਹਾਜਰਾ ਦੀ ਉਸ ਦੇ ਪਤੀ ਕਮਰੂਦੀਨ ਨੇ ਇੱਟਾਂ…

Read More
Chief Justice

ਸੂਰਿਆ ਕਾਂਤ ਨੇ ਚੁੱਕੀ 53ਵੇਂ ਚੀਫ ਜਸਟਿਸ ਵਜੋਂ ਸਹੂੰ

ਨਵੀਂ ਦਿੱਲੀ, 24 ਨਵੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਦੇ 53ਵੇਂ ਚੀਫ ਜਸਟਿਸ (53rd Chief Justice)  ਦੇ ਤੌਰ ਤੇ ਅੱਜ ਜਸਟਿਸ ਸੂਰਿਆ ਕਾਂਤ ਨੇ ਸਹੂੰ ਚੁੱਕ ਲਈ ਹੈ । ਭਾਰਤ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ…

Read More
Rahul Gandhi

ਐੱਸ. ਆਈ. ਆਰ. ਕਾਰਨ ਗਈ 16 ਬੀ. ਐੱਲ. ਓਜ਼ ਦੀ ਜਾਨ : ਰਾਹੁਲ ਗਾਂਧੀ

ਨਵੀਂ ਦਿੱਲੀ, 24 ਨਵੰਬਰ 2025 : ਸਿਆਸੀ ਗਲਿਆਰਿਆਂ ਦੀ ਇਤਿਹਾਸਕ ਪਾਰਟੀ ਕਾਂਗਰਸ (Congress) ਦੇ ਸੀਨੀਅਰ ਨੇਤਾ ਰਾਹੁਲ ਗਾਂਧੀ (Rahul Gandhi) ਨੇ ਵੋਟਰ ਸੂਚੀ ਦੀ ਤੀਬਰ ਸੋਧ (ਐੱਸ. ਆਈ. ਆਰ.) ਦੇ ਕੰਮ `ਚ ਲੱਗੇ ਬੂਥ ਲੈਵਲ ਅਧਿਕਾਰੀਆਂ (Booth level officials) (ਬੀ. ਐੱਲ. ਓਜ਼) ਦੀ ਮੌਤ ਨੂੰ ਲੈ ਕੇ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਕਟਹਿਰੇ `ਚ ਖੜ੍ਹਾ…

Read More