Bomb Threate

ਸਕੂਲ ’ਚ ਬੰਬ ਦੀ ਧਮਕੀ ਨੇ ਫੈਲਾਈ ਦਹਿਸ਼ਤ

ਨਵੀਂ ਦਿੱਲੀ, 20 ਨਵੰਬਰ 2025 : ਭਾਰਤ ਦੀ ਰਾਜਧਾਨੀ ਦਿੱਲੀ ਦੇ ਚਾਣਕਿਆਪੁਰੀ (Delhi Chanakyapuri)  ਵਿੱਚ ਸਥਿਤ ਸੰਸਕ੍ਰਿਤੀ ਸਕੂਲ ਵਿੱਚ ਬੰਬ ਦੀ ਧਮਕੀ (Bomb threat) ਵਾਲੀ ਈਮੇਲ ਨਾਲ ਦਹਿਸ਼ਤ ਫੈਲ ਗਈ । ਇਸ ਦੇ ਚਲਦਿਆਂ ਬੱਚਿਆਂ ਅਤੇ ਸਟਾਫ਼ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਅਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ । ਬੰਬ ਸਕੁਐਡ, ਡੌਗ ਸਕੁਐਡ…

Read More
Nitish Kumar yadav

ਨਿਤੀਸ਼ ਕੁਮਾਰ ਨੇ ਚੁੱਕੀ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੂੰ

ਬਿਹਾਰ, 20 ਨਵੰਬਰ 2025 : ਹਾਲ ਹੀ ਵਿਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਿੱਤ ਪ੍ਰਾਪਤ ਕਰਨ ਵਾਲੀ ਐਨ. ਡੀ. ਏ. ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਅੱਜ ਨਿਤੀਸ਼ ਕੁਮਾਰ ਯਾਦਵ ਨੇ 10ਵੀਂ ਵਾਰ ਮੁੱਖ ਮੰਤਰੀ (Chief Minister for the 10th time) ਬਿਹਾਰ ਵਜੋਂ ਸਹੂੰ ਚੁੱਕੀ । ਸਮਰਾਟ…

Read More
Death sentence

ਨਾਬਾਲਗ ਕੁੜੀ ਨਾਲ ਜਬਰ-ਜਨਾਹ ਤੇ ਹੱਤਿਆ ਲਈ ਮਿਲੀ ਮੌਤ ਦੀ ਸਜ਼ਾ

ਵਾਰਾਣਸੀ, 20 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਵਾਰਾਣਸੀ (Varanasi) ਦੀ ਇਕ ਵਿਸ਼ੇਸ਼ ਪੋਕਸੋ ਅਦਾਲਤ ਨੇ ਇਕ ਨਾਬਾਲਗ ਕੁੜੀ (Underage girl) ਨਾਲ ਜਬਰ-ਜ਼ਨਾਹ ਤੇ ਹੱਤਿਆ ਦੇ ਮੁਲਜ਼ਮ ਇਰਸ਼ਾਦ (Accused Irshad) ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ । ਵਿਸ਼ੇਸ਼ ਸਰਕਾਰੀ ਵਕੀਲ ਸੰਦੀਪ ਕੁਮਾਰ ਜੈਸਵਾਲ ਨੇ ਕਿਹਾ ਕਿ ਅਦਾਲਤ ਨੇ ਇਰਸ਼ਾਦ ਨੂੰ…

Read More
Duplicate-Raw-Officer

ਨੋਇਡਾ ਚ ਨਕਲੀ ਰਾਅ ਅਧਿਕਾਰੀ ਗ੍ਰਿਫਤਾਰ

ਨੋਇਡਾ, 20 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜੋ ਆਪਣੇ ਆਪ ਨੂੰ ਰਾਅ ਦਾ ਅਧਿਕਾਰੀ ਦੱਸ ਕੇ ਗ੍ਰੇਟਰ ਨੋਇਡਾ ਦੀ ਇਕ ਸੋਸਾਇਟੀ ਵਿਚ ਰਹਿ ਰਿਹਾ ਸੀ । ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਵਜੋਂ ਹੋਈ ਹੈ, ਜੋ ਮੇਜਰ ਅਮਿਤ ਅਤੇ ਰਾਅ…

Read More
Anmol Bishnoi

ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ, ਬੁੱਧਵਾਰ ਤੱਕ ਦਿੱਲੀ ਪਹੁੰਚਣ ਦੀ ਸੰਭਾਵਨਾ

ਨਵੀਂ ਦਿੱਲੀ, 19 ਨਵੰਬਰ 2025 : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਭਾਰਤ ਭੇਜਿਆ ਜਾ ਰਿਹਾ ਹੈ। ਉਸਦੀ ਦਿੱਲੀ ਦੇ ਆਈ. ਜੀ. ਆਈ. ਹਵਾਈ ਅੱਡੇ ‘ਤੇ ਬੁੱਧਵਾਰ ਨੂੰ ਆਮਦ ਦੀ ਉਮੀਦ ਜਤਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਅਮਰੀਕਾ ਵੱਲੋਂ ਕੁੱਲ 200 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ…

Read More
Chief Minister

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ : ਮੁੱਖ ਮੰਤਰੀ

ਨਵੀਂ ਦਿੱਲੀ, 19 ਨਵੰਬਰ 2025 : ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ…

Read More
parshant Kumar

ਜਨਸੁਰਾਜ ਪਾਰਟੀ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਲਈ ਬਿਹਾਰ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ

ਬਿਹਾਰ, 18 ਨਵੰਬਰ 2025 : ਬਿਹਾਰ ਵਿਧਾਨ ਸਭਾ ਚੋਣਾਂ ਵਿਚ ਜਨਸੁਰਾਜ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅੱਜ ਬਿਹਾਰ ਦੀ ਰਾਜਧਾਨੀ ਪਟਨਾ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਜਨ ਸੁਰਾਜ ਪਾਰਟੀ ਦੇ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ ਲਈ। ਨਿਤੀਸ਼ ਕੁਮਾਰ ਨੇ ਦਿੱਤੀ ਜਿੱਤਣ ਵਾਲਿਆਂ ਨੂੰ ਵਧਾਈ ਬਿਹਾਰ ਚੋਣਾਂ ਵਿਚ ਹਾਰ ਦਾ ਮੂੰਹ…

Read More
Nitish Kumar Raddy

ਨਿਤੀਸ਼ ਰੈਡੀ ਦੀ ਹੋਈ ਭਾਰਤੀ ਟੀਮ ਵਿਚ ਮੈਚ ਲਈ ਵਾਪਸੀ

ਨਵੀਂ ਦਿੱਲੀ, 18 ਨਵੰਬਰ 2025 : ਭਾਰਤੀ ਕ੍ਰਿਕਟਰ ਨਿਤੀਸ਼ ਕੁਮਾਰ ਰੈਡੀ ਜਿਨ੍ਹਾਂ ਨੂੰ ਆਲ ਰਾਊਂਡਰ ਕਿਹਾ ਜਾਂਦਾ ਹੈ ਨੂੰ ਦੱਖਣੀ ਅਫਰੀਕਾ ਖਿਲਾਫ਼ ਦੂਸਰੇ ਟੈਸਟ ਮੈਚ ਤੋਂ ਪਹਿਲਾਂ ਭਾਰਤੀ ਟੀਮ ਵਿਚ ਵਾਪਸ ਬੁਲਾ ਲਿਆ ਗਿਆ ਹੈ।ਦੱਸਣਯੋਗ ਹੈ ਕਿ ਨਿਤੀਸ਼ ਅੱਜ ਈਡਨ ਗਾਰਡਨ ਵਿਖੇ ਟੀਮ ਦੇ ਵਿਕਲਪਿਕ ਸਿਖਲਾਈ ਸੈਸ਼ਨ ਵਿਚ ਸ਼ਾਮਲ ਹੋਣਗੇ। ਦੂਜਾ ਟੈਸਟ 22 ਨਵੰਬਰ ਤੋਂ…

Read More
Babbu man

ਬੱਬੂ ਮਾਨ ਤੇ ਸੋਅ ਦੌਰਾਨ ਲੱਗਿਆ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼

ਹਿਮਾਚਲ ਪ੍ਰਦੇਸ਼, 18 ਨਵੰਬਰ 2025 : ਹਿਮਾਚਲ ਦੇ ਊਨਾ ਸ਼ਹਿਰ ਵਿਖੇ ਇਕ ਸ਼ੋਅ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਤੇ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼ ਲੱਗਿਆ ਹੈ । ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਬੱਬੂ ਮਾਨ ਸਮੇਤ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ । ਕਿਵੇਂ ਕੀਤਾ…

Read More
NIA

ਸ੍ਰੀਨਗਰ ਤੋਂ ਹਮਲਾਵਰ ਉਮਰ ਦਾ ਇਕ ਹੋਰ ਸਾਥੀ ਐਨ. ਆਈ. ਏ. ਵਲੋਂ ਗ੍ਰਿਫ਼ਤਾਰ

ਜੰਮੂ ਕਸ਼ਮੀਰ, 18 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਵਲੋਂ ਆਤਮਘਾਤੀ ਹਮਲਾਵਾਰ ਉਮਰ ਦੇ ਇਕ ਹੋਰ ਸਾਥੀ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ ।ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰਐਨ. ਆਈ. ਏ. ਵਲੋਂ ਜਿਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ ਵਜੋਂ ਹੋਈ…

Read More