ਮੁੱਖ ਮੰਤਰੀ ਨੇ ਰੱਖਿਆ ਵਰਧਮਾਨ-ਆਈਚੀ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ
ਲੁਧਿਆਣਾ, 19 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦੇਸ਼ ਦੇ ਪਹਿਲੇ ਵਰਧਮਾਨ-ਆਈਚੀ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ (Foundation Stone) ਰੱਖਿਆ ਗਿਆ ਹੈ । ਕਿੰਨੇ ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh…
