School Holiday

ਪੰਜਾਬ ਦੇ ਸਕੂਲਾਂ ਵਿਚ ਕੀਤਾ 27 ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ 2026 : ਦੇਸ਼ ਦੇ 77ਵੇਂ ਗਣਤੰਤਰਤਾ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋੁਗਰਾਮਾਂ ਵਿਚ ਸਕੂਲੀ ਬੱਚਿਆਂ ਵਲੋਂ ਕੀਤੀ ਜਾਣ ਵਾਲੀ ਸ਼ਮੂਲੀਅਤ ਦੇ ਚਲਦਿਆਂ 27 ਜਨਵਰੀ ਨੂੰ ਸਕੂਲਾਂ ਵਿਚ ਛੁੱਟੀ (Holidays in schools) ਦਾ ਐਲਾਨ ਕਰ ਦਿੱਤਾ ਹੈ । ਕਿਸ ਦੇ ਹੁਕਮਾਂ ਤੇ ਕੀਤਾ ਸਟੇਜ਼ ਸੈਕਟਰੀ ਨੇ ਐਲਾਨ ਹੁਸਿ਼ਆਰਪੁਰ ਵਿਖੇ 77ਵੇਂ ਗਣਤੰਤਰਤਾ ਦਿਵਸ…

Read More
Meteorological

ਮੌਸਮ ਵਿਭਾਗ ਨੇ ਕੀਤਾ ਪੰਜਾਬ ਵਿਚ ਦੋ ਦਿਨਾਂ ਲਈ ਮੀਂਹ ਦਾ ਪੀਲਾ ਅਲਰਟ ਜਾਰੀ

ਚੰਡੀਗੜ੍ਹ, 26 ਜਨਵਰੀ 2026 : ਮੌਸਮ ਵਿਭਾਗ (Meteorological Department) ਨੇ ਪੰਜਾਬ ਵਿਚ ਅਗਲੇ ਤਿੰਨ ਦਿਨਾਂ ਲਈ ਪੀਲਾ ਐਲਰਟ ਜਾਰੀ ਕਰਦਿਆਂ ਤੇਜ਼ ਹਵਾਵਾਂ, ਬਿਜਲੀ ਡਿੱਗਣ, ਗੜੇ੍ਮਾਰੀ ਤੇ ਸੰਘਣੀ ਧੁੰਦ (Thick fog) ਲਈ ਚਿਤਾਵਨੀ ਜਾਰੀ ਕੀਤੀ ਹੈ ।  ਬਰਫਬਾਰੀ ਨੇ ਵਧਾ ਦਿੱਤੀ ਹੈ ਪੰਜਾਬ ਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਠੰਡ ਹਾਲ ਹੀ ਵਿਚ ਪਹਾੜਾਂ ਵਿੱਚ ਹੋਈ…

Read More
CM Mann

77ਵੇਂ ਗਣਤੰਤਰਤਾ ਦਿਵਸ ਮੌਕੇ ਸੀ. ਐਮ. ਨੇ ਲਹਿਰਾਇਆ ਤਿਰੰਗਾ

ਹੁਸ਼ਿਆਰਪੁਰ, 26 ਜਨਵਰੀ 2026 : ਪੰਜਾਬ ਦੇ ਹੁਸਿ਼ਆਰਪੁਰ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ (77th Republic Day) `ਤੇ ਤਿਰੰਗਾ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੇਡ ਦਾ ਨਿਰੀਖਣ (Inspection of the parade) ਕੀਤਾ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਗਣਤੰਤਰਤਾ ਦਿਵਸ ਮੌਕੇ ਜਨਤਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ…

Read More
Vigilance

ਵਿਜੀਲੈਂਸ ਨੇ ਹੈਡ ਕਾਂਸਟੇਬਲ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਚੰਡੀਗੜ੍ਹ 26 ਜਨਵਰੀ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ. ਆਈ. ਏ. ਖੰਨਾ ਵਿਖੇ ਹੈਡ ਕਾਂਸਟੇਬਲ ਤਾਇਨਾਤ ਰਮੇਸ਼ ਕੁਮਾਰ ਨੂੰ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈਡ ਕਾਂਸਟੇਬਲ ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ…

Read More
Sarabjit Kaur

ਚਾਈਨਾ ਡੋਰ ਦੀ ਲਪੇਟ ’ਚ ਆਉਣ ਕਾਰਨ ਹੋਈ ਮਹਿਲਾ ਦੀ ਮੌਤ

ਮੁੱਲਾਪੁਰ ਦਾਖਾ, 26 ਜਨਵਰੀ 2026 : ਪੰਜਾਬ ਦੇ ਜਿ਼ਲਾ ਲੁਧਿਆਣਾ (District Ludhiana) ਅਧੀਨ ਪੈਂਦੇ ਰਾਏਕੋਟ ਵਿਖੇ ਇਕ ਸਰਬਜੀਤ ਕੌਰ ਨਾਮੀ ਮਹਿਲਾ ਦੀ ਚਾਈਨਾ ਡੋਰ (China Door) ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ । ਜਦੋਂ ਹਾਦਸਾ ਵਾਪਰਿਆ ਮਹਿਲਾ ਸੀ ਸਕੂਟਰ ਤੇ ਸਵਾਰ ਲੁਧਿਆਣਾ ਵਿਖੇ ਫਲਾਈ ਓਵਰ ਪੁਲ ਨੇੜੇ ਜੋ ਸਰਬਜੀਤ ਕੌਰ (Sarabjit Kaur)…

Read More
Taranjot Singh

10ਵੀਂ ਦੇ ਵਿਦਿਆਰਥੀ ਦੀ ਹੋਈ ਚਾਈਨਾ ਡੋਰ ਨਾਲ ਗਲਾ ਵੱਢੇ ਜਾਣ ਨਾਲ ਮੌਤ

ਲੁਧਿਆਣਾ, 24 ਜਨਵਰੀ 2026 : ਪੰਜਾਬ ਦੇ ਸ਼ਹਿਰ ਸਮਰਾਲਾ ਦੇ ਪਿੰਡ ਭਰਥਲਾ (Village Bharathala) ਵਿਖੇ ਇਕ 10ਵੀਂ ਜਮਾਤ ਦੇ ਵਿਦਿਆਰਥੀ ਦੀ ਧੋਣ ਚਾਈਨਾ ਡੋਰ ਨਾਲ ਵੱਢੇ ਜਾਣ ਤੇ ਮੌਤ (Death) ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਵਿਦਿਆਰਥੀ ਪ੍ਰਾਪਤ ਜਾਣਕਾਰੀ ਅਨੁਸਾਰ ਸਮਰਾਲਾ ਦੇ ਜਿਸ ਪਿੰਡ ਭਰਥਲਾ ਵਿਖੇ 15 ਸਾਲਾ 10ਵੀਂ ਜਮਾਤ (10th grade) ਦੇ…

Read More
Subhan

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਕੁਰਲਾ ਕਰਨ ਵਾਲੇ ਨੌਜਵਾਨ ਖਿਲਾਫ਼ ਕੇੇਸ ਦਰਜ

ਅੰਮ੍ਰਿਤਸਰ, 24 ਜਨਵਰੀ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਬਣੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਪਵਿੱਤਰ ਸਰੋਵਰ ਵਿਚ ਕੁਰਲਾ ਕਰਨ ਵਾਲੇ ਮੁਸਲਿਮ ਨੌਜਵਾਨ ਵਿਰੁੱਧ ਕੇੇਸ ਦਰਜ (Case registered) ਕਰ ਲਿਆ ਗਿਆ ਹੈ । ਐਸ. ਜੀ. ਪੀ. ਸੀ. ਦੇ ਸਲਾਹਕਾਰ ਸਿਆਲੀ ਨੇ ਕੀ ਦੱਸਿਆ ਉਕਤ ਮੁਸਲਿਮ ਨੌਜਵਾਨ ਸੁਭਾਨ ਰੰਗਰੀਜ (Subhan Rangrij)  ਜਿਸਨੇ…

Read More
Bhagwant Mann

ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਜੰਗ ਜਾਰੀ ਰੱਖਾਂਗੇ : ਭਗਵੰਤ ਮਾਨ

ਚੰਡੀਗੜ੍ਹ, 24 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਹੈ ਕਿ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਸੂਬਾ ਸਰਕਾਰ ਅਤੇ ਪੁਲਸ ਦੀ ਜੰਗ ਜਾਰੀ ਰਹੇਗੀ । ਪਿਛਲੇ ਦਿਨੀਂ ਪੰਜਾਬ ਪੁਲਸ (Punjab Police) ਵੱਲੋਂ `ਗੈਂਗਸਟਰਾਂ `ਤੇ ਵਾਰ` ਮੁਹਿੰਮ ਦੇ 72 ਘੰਟਿਆਂ ਦੇ ਪਹਿਲੇ ਪੜਾਅ ਦੀ ਸਮਾਪਤੀ `ਤੇ ਮੁੱਖ…

Read More
Road accident

ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਮਰੀਕਾ ਵਿਚ ਮੌਤ

ਤਰਨਤਾਰਨ, 24 ਜਨਵਰੀ 2026 : ਪੰਜਾਬ ਦੇ ਜਿ਼ਲਾ ਤਰਨਤਾਰਨ (District Tarn Taran) ਦੇ ਪਿੰਡ ਖਾਲੜਾ ਦੇ ਨੌਜਵਾਨ ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਨੌਜਵਾਨ ਜਿਸਦੀ ਹੋਈ ਹੈ ਸੜਕ ਹਾਦਸੇ ਵਿਚ ਮੌਤ ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਜਿਸ ਨੌਜਵਾਨ ਦੀ ਸੜਕ ਹਾਦਸੇ (Road…

Read More
Sirhind Railway

ਸਰਹਿੰਦ ਰੇਲਵੇ ਲਾਈਨ ਤੇ ਹੋਇਆ ਜ਼ਬਰਦਸਤ ਧਮਾਕਾ

ਫ਼ਤਿਹਗੜ੍ਹ ਸਾਹਿਬ, 24 ਜਨਵਰੀ 2026 : ਪੰਜਾਬ ਦੇ ਜਿ਼ਲਾ ਫਤਿਹਗੜ੍ਹ ਸਾਹਿਬ ਅਧੀਨ ਆਉਂਦੀ ਸਰਹਿੰਦ ਰੇਲਵੇ ਲਾਈਨ (Sirhind Railway Line) ਤੇ ਧਮਾਕਾ ਹੋਣ ਕਾਰਨ ਮਾਲ ਰੇਲ ਗੱਡੀ ਦੇ ਇੰਜਣ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ । ਧਮਾਕਾ ਹੋਣ ਕਾਰਨ ਕੀ ਹੋਇਆ ਹੈ ਕੋਈ ਜ਼ਖ਼ਮੀ ਪ੍ਰਾਪਤ ਜਾਣਕਾਰੀ ਅਨਸਾਰ ਫ਼ਤਿਹਗੜ੍ਹ ਸਾਹਿਬ ਅਧੀਨ ਆਉਂਦੀ ਸਰਹਿੰਦ ਰੇਲਵੇ ਲਾਈਨ ’ਤੇ ਜੋ ਧਮਾਕਾ…

Read More