Beef supply

ਗਊ ਮਾਸ ਦੀ ਸਪਲਾਈ ਨੂੰ ਲੈ ਕੇ ਹੋਇਆ ਜਬਰਦਸਤ ਹੰਗਾਮਾ

ਚੰਡੀਗੜ੍ਹ, 12 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 25 ਸਥਿਤ ਕਬਰੀਸਤਾਨ ਦੇ ਨੇੜੇ ਇਕ ਵਿਅਕਤੀ ਵਲੋਂ ਗਊ ਮਾਸ ਦੀ ਸਪਲਾਈ (Beef supply) ਕਰਨ ਦਾ ਪਤਾ ਲੱਗਣ ਤੇ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਵਿਅਕਤੀ ਨੂੰ ਕਾਬੂ (Detain a person) ਕਰ ਲਿਆ । ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ `ਤੇ ਜਬਰਦਸਤ ਹੰਗਾਮਾ ਹੋਣ ਤੋਂ ਬਾਅਦ…

Read More
Navjot Singh Sidhu

ਨਵਜੋਤ ਸਿੰਘ ਸਿੱਧੂ ਪ੍ਰਿਅੰਕਾ ਗਾਂਧੀ ਨੂੰ ਮਿਲ ਕੇ ਰੱਖਣਗੇ ਆਪਣਾ ਪੱਖ

ਚੰਡੀਗੜ੍ਹ 12 ਦਸੰਬਰ 2025 : ਪੰਜਾਬ ਕਾਂਗਰਸ (Punjab Congress) `ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਖਿੱਚਤਾਣ ਨੇ ਹੁਣ ਨਵਾਂ ਮੋੜ ਲੈ ਲਿਆ ਹੈ । ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਬੇਬਾਕ ਸਿਆਸੀ ਚਿਹਰਾ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਵਿਵਾਦਿਤ ਬਿਆਨ ਕਾਰਨ ਉੱਠੇ ਭੂਚਾਲ ਦੇ ਮੱਦੇਨਜ਼ਰ…

Read More
Ferozepur Police

ਫਿਰੋਜ਼ਪੁਰ ਪੁਲਸ ਨੇ ਗੁਰਪ੍ਰੀਤ ਸੇਖੋਂ ਨੂੰ ਕੀਤਾ ਗ੍ਰਿਫਤਾਰ

ਫਿਰੋਜਪੁਰ, 12 ਦਸੰਬਰ 2025 : ਪੰਜਾਬ ਦੇ ਜਿ਼ਲਾ ਫਿਰੋਜ਼ਪੁਰ ਦੀ ਪੁਲਸ (Ferozepur Police) ਨੇ ਵੱਡੀ ਕਾਰਵਾਈ ਕਰਦਿਆਂ ਪੈਰੋਲ ’ਤੇ ਚੱਲ ਰਹੇ ਗੁਰਪ੍ਰੀਤ ਸੇਖੋਂ  (Gurpreet Sekhon) ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਦੋਂ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਉਸ ਸਮੇ ਉਹ ਆਪਣੀ ਪਤਨੀ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਿਹਾ ਸੀ । ਗੁਰਪ੍ਰੀਤ…

Read More
Chief Minister Bhagwant Singh Mann

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ

ਪਟਿਆਲਾ, 12 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ (Irregularities in road construction) ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ । ਜਿ਼ਕਰਯੋਗ ਹੈ…

Read More
Teen Bandhari Serva mandal

ਤੀਨ ਬਾਣ ਧਾਰੀ ਸੇਵਾ ਮੰਡਲ ਵਲੋਂ 14ਵੀਂ ਖਾਟੂ ਸਿ਼ਆਮ-ਸਾਲਾਸਰ ਧਾਮ ਯਾਤਰਾ ਲਈ ਬਸ ਰਵਾਨਾ

ਪਟਿਆਲਾ, 11 ਦਸੰਬਰ 2025 : ਸ਼ਾਹੀ ਸ਼ਹਿਰ ਪਟਿਆਲਾ ਦੇ ਵਸਨੀਕਾਂ ਸੰਨੀ ਚਾਵਲਾ ਅਲੀਪੁਰ, ਰਵੀ ਬੱਬਰ ਪਾਤੜਾਂ, ਸੰਜੇ, ਰੋਕੀ, ਕਮਲ, ਯੋਗੀ, ਰਾਜੀਵ, ਕ੍ਰਿ਼ਸ਼ਨ, ਮਦਨ ਪਾਲ ਨੇ ਤੀਨ ਬਾਣਧਾਰੀ ਸੇਵਾ ਮੰਡਲ (Teen Bandhari Serva mandal) ਦੇ ਝੰਡੇ ਹੇਠ ਖਾਟੂ ਸਿ਼ਆਮ, ਸਾਲਾਸਰ ਧਾਮ ਲਈ 14ਵੀਂ ਏ. ਸੀ. ਬੱਸ ਯਾਤਰਾ (14th A. C. Bus Tour) ਬੀਤੇ ਦਿਨੀਂ ਰਵਾਨਾ ਕੀਤੀ…

Read More
High Court

ਰਾਜ ਚੋਣ ਕਮਿਸ਼ਨ ਨਿਰਪੱਖ ਏਜੰਸੀ ਤੋਂ ਕਰਵਾਏ ਆਡੀਓ ਦੀ ਜਾਂਚ

ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਨੇ ਰਾਜ ਚੋਣ ਕਮਿਸ਼ਨ ਨੂੰ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਦੀ ਕਥਿਤ ਵਾਇਰਲ ਆਡੀਓ (Viral Audio) ਮਾਮਲੇ ਦੀ ਜਾਂਚ ਕਿਸੇ ਨਿਰਪੱਖ ਏਜੰਸੀ (Neutral agency) ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਅਕਾਲੀ ਦਲ-ਭਾਜਪਾ ਤੇ ਕਾਂਗਰਸ ਵਲੋਂ ਦਾਇਰ ਪਟੀਸ਼ਨਾਂ…

Read More
Bhagwant Man

ਪੰਜਾਬ ਨੂੰ ਦੁਨੀਆ ਭਰ ‘ਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ : ਸੀ. ਐਮ.

ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਜਾਪਾਨ ਅਤੇ ਦੱਖਣੀ ਕੋਰੀਆ (Japan and South Korea) ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕੀਤੇ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ (Punjab around the world) ‘ਚ ਉਦਯੋਗ ਦੇ ਉੱਭਰਦੇ ਕੇਂਦਰ…

Read More
Young man shot

ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਮਾਰੀਆਂ ਗੋਲੀਆਂ

ਅਬੋਹਰ, 11 ਦਸੰਬਰ 2025 : ਪੰਜਾਬ ਦੇ ਸ਼ਹਿਰ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ (Tehsil Court Complex of Abohar) ਵਿਚ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਗੋਲੀਆਂ (Young man shot) ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਗੋੋਲੀਆਂ ਚੱਲਣ ਨਾਲ ਤਹਿਸੀਲ ਕੰਪਲੈਕਸ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਮੌਤ ਦੇ ਘਾਟ…

Read More
Bikram Singh Majithia

ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ

ਮੋਹਾਲੀ, 11 ਦਸੰਬਰ 2025 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ `ਚ ਪੇਸ਼ੀ ਭੁਗਤੀ । ਇਸ ਦੌਰਾਨ ਅਦਾਲਤ `ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਜਦਕਿ ਮਜੀਠੀਆ ਵੱਲੋਂ ਐਡਵੋਕੇਟ ਐੱਚ….

Read More
Arpit Shukla

ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ

ਚੰਡੀਗੜ੍ਹ 11 ਦਸੰਬਰ 2025 : ਜਿ਼ਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ (Zilla Parishad and Panchayat elections) ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਪੰਜਾਬ ਪੁਲਸ ਸੂਬੇ `ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ…

Read More