Kangna ranout

ਕੰਗਨਾ ਰਣੌਤ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ

ਬਠਿੰਡਾ, 24 ਨਵੰਬਰ 2025 : ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਲੋਕ ਸਭਾ ਹਲਕਾ ਮੰਡੀ ਤੋਂ ਮੈਂਬਰ ਪਾਰਲੀਮੈਂਟ ਤੇ ਪ੍ਰਸਿੱਧ ਫਿ਼ਲਮ ਸਟਾਰ ਕੰਗਨਾ ਰਣੌਤ (Film star Kangana Ranaut)  ਨੂੰ ਬਠਿੰਡਾ ਦੀ ਮਾਨਯੋਗ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਨਿੱਜੀ ਪੇਸ਼ੀ ਤੋਂ ਛੋਟ (Exemption from personal appearance) ਮੰਗੀ ਹੈ । ਉਨ੍ਹਾਂ ਦੇ ਵਕੀਲ ਹੁਣ 4 ਦਸੰਬਰ ਨੂੰ…

Read More
Harcharan Bhullar

ਹਰਚਰਨ ਭੁੱਲਰ ਨੇ ਦਿੱਤੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਈ ਕੋਰਟ ਵਿਚ ਚੁਣੌਤੀ

ਚੰਡੀਗੜ੍ਹ, 24 ਨਵੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar) ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਦਾ ਦਰਵਾਜ਼ਾ ਖੜਕਾ ਕੇ ਸੀ. ਬੀ. ਆਈ. ਦੀ ਕਾਰਵਾਈ `ਤੇ ਗੰਭੀਰ ਸਵਾਲ ਚੁੱਕੇ ਹਨ । ਸੀ….

Read More
Airoplane

ਬਹਿਰੀਨ ਤੋਂ ਹੈਦਰਾਬਾਦ ਆ ਰਹੀ ਉਡਾਣ `ਚ ਬੰਬ ਦੀ ਧਮਕੀ

ਹੈਦਰਾਬਾਦ, 24 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਹਰਿਆਣਾ ਦੇ ਸ਼ਹਿਰ ਹੈਦਰਾਬਾਦ (Hyderabad) ਸਥਿਤ ਰਾਜੀਵ ਗਾਂਧੀ ਅੰਤਰਰਾਸ਼ਟਰੀ (ਆਰ.ਜੀ. ਆਈ.) ਹਵਾਈ ਅੱਡੇ `ਤੇ ਬਹਿਰੀਨ ਤੋਂ ਆ ਰਹੀ ਇਕ ਉਡਾਣ ਨੂੰ ਐਤਵਾਰ ਨੂੰ ਬੰਬ ਦੀ ਧਮਕੀ (Bomb threat) ਮਿਲਣ ਦੀ ਵਜ੍ਹਾ ਨਾਲ ਮੁੰਬਈ ਵੱਲ ਮੋੜ ਦਿੱਤਾ ਗਿਆ, ਜਿੱਥੇ ਉਸ ਨੂੰ ਸੁਰੱਖਿਅਤ ਉਤਾਰ ਲਿਆ ਗਿਆ । ਪੁਲਸ…

Read More
Sukhna lekh

ਸੁਖਨਾ ਝੀਲ `ਤੇ ਪ੍ਰਵਾਸੀ ਪੰਛੀਆਂ ਦੀ ਆਮਦ ਘਟੀ

ਚੰਡੀਗੜ੍ਹ, 24 ਨਵੰਬਰ 2025 : ਚੰਡੀਗੜ੍ਹ ਸਥਿਤ ਸੁਖਨਾ ਝੀਲ (Sukhna Lake) ਅਤੇ ਨੇੜਲੇ ਇਲਾਕਿਆਂ ਵਿੱਚ ਇਸ ਵਰ੍ਹੇ ਪ੍ਰਵਾਸੀ ਪੰਛੀਆਂ ਦੀ ਆਮਦ (Arrival of birds) 67 ਫ਼ੀਸਦ ਘਟ ਗਈ ਹੈ । ਇਹ ਖੁਲਾਸਾ ਚੰਡੀਗੜ੍ਹ ਬਰਡ ਕਲੱਬ ਨੇ ਸੁਖਨਾ ਝੀਲ `ਤੇ ਸਰਵੇਖਣ ਮਗਰੋਂ ਕੀਤਾ ਹੈ । ਬਰਡ ਕਲੱਬ ਮੁਤਾਬਕ ਸਰਵੇਖਣ ਦੌਰਾਨ ਦੇਖੇ ਗਏ 26 ਪ੍ਰਜਾਤੀਆਂ ਦੇ 232…

Read More
Punjab Vizilence Bureau

ਵਿਜੀਲੈਂਸ ਵੱਲੋਂ ਬਟਾਲਾ ਨਿਗਮ ਕਮਿਸ਼ਨਰ-ਕਮ-ਐਸ. ਡੀ. ਐਮ. ਗ੍ਰਿਫਤਾਰ

ਬਟਾਲਾ, 22 ਨਵੰਬਰ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸ. ਡੀ. ਐਮ. ਵਿਕਰਮਜੀਤ ਸਿੰਘ ਪਾਂਥੇ ਨੂੰ ਸਿ਼ਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ (50 thousand rupees bribe) ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਮੁਤਾਬਕ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ ਕੀਤੀ ਹੈ,…

Read More
War On Drugs

ਨਾਭਾ ਪੁਲਸ ਨੇ ਡੀ. ਐਸ. ਪੀ. ਮਨਦੀਪ ਕੋਰ ਦੀ ਅਗਵਾਈ ਵਿਚ ਚਲਾਇਆ ਸਰਚ ਅਭਿਆਨ

-ਕਿਹਾ ਨਸ਼ਾ ਤਸਕਰ ਬੰਦੇ ਦਾ ਪੁੱਤ ਬਣ ਕੇ ਛੱਡ ਦੇਣ ਨਸ਼ਾ ਤਸਕਰੀ ਹੋਵੇਗੀ ਸਖਤ ਕਾਰਵਾਈਨਾਭਾ, 22 ਨਵੰਬਰ 2025 : “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਦੇ ਤਹਿਤ ਨਾਭਾ ਪੁਲਿਸ ਦੇ ਵੱਲੋਂ ਕਾਸੋ ਆਪਰੇਸ਼ਨ ਡੀ. ਐਸ. ਪੀ. ਮਨਦੀਪ ਕੌਰ ਦੀ ਅਗਵਾਈ ਦੇ ਵਿੱਚ ਅਲੌਹਰਾਂ ਗੇਟ ਢੇਹਾ ਬਸਤੀ ਦੇ ਵਿੱਚ ਭਾਰੀ ਪੁਲਸ ਬਲ ਤਾਇਨਾਤ ਦੇ ਹੇਠ ਕੁਝ ਸ਼ੱਕੀ ਵਿਅਕਤੀਆਂ…

Read More
Zymkhana Club

ਜਿਮਖਾਨਾ ਈ. ਜੀ. ਐਮ. ਮੀਟਿੰਗ ਵਿੱਚ ਸਾਰੇ ਮਤੇ ਵੱਧ ਵੋਟਾਂ ਨਾਲ ਹੋਏ ਪਾਸ : ਕੰਪਾਨੀ, ਪੁਰੀ

ਵਿਕਾਸ ਪੂਰੀ ਅਤੇ ਦੀਪਕ ਕੰਪਾਨੀ ਨੇ ਬਖੂਬੀ ਸਟੇਜ ਦਾ ਕੀਤਾ ਸੰਚਾਲਨਪਟਿਆਲਾ, 22 ਨਵੰਬਰ 2025 : ਰਜਿੰਦਰਾ ਜਿਮਖਾਨਾ ਕਲੱਬ ਦੀ ਈ. ਜੀ. ਐਮ. ਦੀ ਇੱਕ ਅਹਿਮ ਮੀਟਿੰਗ ਹੋਈ । ਜਿਸ ਵਿੱਚ ਡਾ.ਮਨਮੋਹਨ ਸਿੰਘ, ਹਰਪ੍ਰੀਤ ਸੰਧੂ, ਡਾ ਸੁਖਦੀਪ ਸਿੰਘ ਬੋਪਾਰਾਏ ਸਮੇਤ 250 ਮੈਂਬਰਾਂ ਦੇ ਕੋਰਮ ਦੇ ਬਾਵਜੂਦ 600 ਦੇ ਕਰੀਬ ਮੈਂਬਰਾਂ ਨੇ ਵੱਡੇ ਪੱਧਰ ਤੇ ਭਾਗ ਲਿਆ…

Read More
Harman Sidhu

ਸੜਕੀ ਹਾਦਸੇ ਵਿਚ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਹੋਈ ਮੌਤ

ਮਾਨਸਾ, 22 ਨਵੰਬਰ 2025 : ਪੰਜਾਬ ਦੇ ਜਿ਼ਲਾ ਮਾਨਸਾ (Mansa District) ਦੇ ਨੇੜਲੇ ਪਿੰਡ ਖਿਆਲਾ ਦੇ ਵਸਨੀਕ ਤੇ ਪੰਜਾਬੀ ਗਾਇਕ ਹਰਮਨ ਸਿੱਧੂ (Punjabi singer Harman Sidhu) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ । ਜਿਸ ਨਾਲ ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ । ਦੱਸਣਯੋਗ ਹੈ ਕਿ ਉਕਤ ਹਾਦਸਾ ਮਾਨਸਾ-ਪਟਿਆਲਾ ਸੜਕ…

Read More
SSP Chahal

ਸੰਗਰੂਰ ਪੁਲਸ ਨੇ 7 ਦਿਨਾਂ ਵਿਚ 41 ਮੁਕੱਦਮੇ ਦਰਜ ਕਰਕੇ 60 ਮੁਲਜ਼ਮ ਕੀਤੇ ਗ੍ਰਿਫਤਾਰ

ਸੰਗਰੂਰ, 22 ਨਵੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 15 ਨਵੰਬਰ ਤੋਂ 21 ਨਵੰਬਰ ਤਕ ਡਰੱਗ ਦੇ 32 ਮੁਕੱਦਮੇ ਦਰਜ ਕਰਕੇ 50 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 301 ਗ੍ਰਾਮ ਹੈਰੋਇਨ, 8 ਨਸ਼ੀਲੇ ਟੀਕੇ ਅਤੇ 220 ਨਸ਼ੀਲੀਆਂ…

Read More
Unknown Persons

ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ

ਬਟਾਲਾ, 22 ਨਵੰਬਰ 2025 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ (Batala) ਦੇ ਜਲੰਧਰ ਰੋਡ `ਤੇ ਜਿ਼ਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਦੇ ਮੋਬਾਈਲ ਫੋਨ ਸ਼ੋਅਰੂਮ `ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ (Unidentified youths riding motorcycles) ਨੇ ਗੋਲੀਆਂ ਚਲਾ ਦਿੱਤੀਆਂ । ਜਿਸ ਦੇ ਚਲਦਿਆਂ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਇਲਾਕੇ…

Read More