Punjab Cabinet meeting

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਨਿਕਲੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ 19 ਨਵੰਬਰ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਲਈ ਇੱਕ ਵੱਖਰਾ ਕੇਡਰ ਬਣਾਉਣ ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸਦੇ ਨਾਲ ਹੀ ਬੋਰਡ ਵਿਚ ਸਰਕਾਰੀ…

Read More
ADC

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਪਾਬੰਦੀਆਂ ਦਾ ਐਲਾਨ 

ਅੰਮ੍ਰਿਤਸਰ, 19 ਨਵੰਬਰ 2025 : ਵਧੀਕ ਡਿਪਟੀ ਕਮਿਸ਼ਨਰ (Additional Deputy Commissioner) ਰੋਹਿਤ ਗੁਪਤਾ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ-2023 ਦੀ ਧਾਰਾ 163 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੀਰਤਨ ਦੇ ਰਸਤੇ ‘ਤੇ ਸ਼ਰਾਬ ਦੀਆਂ ਦੁਕਾਨਾਂ, ਢਾਬੇ, ਪਾਨ-ਬੀੜੀ, ਤੰਬਾਕੂ-ਸਿਗਰਟ ਦੀਆਂ ਦੁਕਾਨਾਂ ਅਤੇ ਅੰਡੇ, ਮਾਸ ਅਤੇ ਮੱਛੀ ਦੀਆਂ ਦੁਕਾਨਾਂ 20 ਅਤੇ…

Read More
District-Programme-Officer

ਆਂਗਣਵਾੜੀ ਵਰਕਰ-ਹੈਲਪਰ ਦੀ ਭਰਤੀ ਲਈ 19 ਨਵੰਬਰ ਤੋਂ ਕਰੋ ਅਪਲਾਈ

ਮਾਲੇਰਕੋਟਲਾ, 19 ਨਵੰਬਰ 2025 : ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਪਾਲ ਕੌਰ ਧਾਰੀਵਾਲ (District Program Officer Ratinder Pal Kaur Dhariwal) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ । ਜਿਸ ਅਧੀਨ ਜਿਲ੍ਹਾ ਮਾਲੇਰਕੋਟਲਾ ਦੇ ਵੱਖ- ਵੱਖ ਪਿੰਡਾਂ ਵਿੱਚ 11 ਆਂਗਣਵਾੜੀ ਵਰਕਰਾਂ ਅਤੇ…

Read More
Punjab-State-Scheduled-Castes-Commission-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਚੰਡੀਗੜ੍ਹ, 19 ਨਵੰਬਰ 2025 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੀ. ਕੇ. ਮੀਨਾ, ਆਈ. ਏ. ਐਸ. ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ । ਇਸ ਨਾਲ…

Read More
Sadhu Singh Dharamsot

ਮਨੀ ਲਾਂਡਰਿੰਗ ਮਾਮਲੇ ਵਿਚ ਧਰਮਸੌਤ ਵਿਰੁੱਧ ਕੇਸ ਚਲਾਉਣ ਦੀ ਮਿਲੀ ਮਨਜ਼ੂਰੀ

ਮੋਹਾਲੀ, 19 ਨਵੰਬਰ 2025 : ਪੰਜਾਬ ਦੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵਿਰੁੱਧ ਮਨੀ ਲਾਂਡਰਿਗ ਮਾਮਲੇ ਵਿਚ ਕੇਸ ਚਲਾਉਣ ਨੂੰ ਆਖਰਕਾਰ ਮਨਜ਼ੂਰੀ ਮਿਲ ਹੀ ਗਈ ਹੈ । ਦੱਸਣਯੋਗ ਹੈ ਕਿ ਉਕਤ ਮਨਜ਼ੂਰੀ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਤੀ ਹੈ । ਈ. ਡੀ. ਦੇ ਵਕੀਲ ਨੇ ਅਦਾਲਤ ਵਿੱਚ ਅਰਜ਼ੀ ਦਾਇਰ…

Read More
Shoot Dead

ਪਤਨੀ ਤੇ ਸੱਸ ਨੂੰ ਗੋਲੀ ਮਾਰ ਸਰਕਾਰੀ ਗਾਰਡ ਨੇ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ, 19 ਨਵੰਬਰ 2025 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਪਿੰਡ ਗੁੱਥੀ (Village Guthi) ਵਿਚ ਇਕ ਘਰੇਲੂ ਝਗੜੇ ਦੇ ਚਲਦਿਆਂ ਇਕ ਸੁਰੱਖਿਆ ਗਾਰਡ ਨੇ ਪਤਨੀ ਅਤੇ ਸੱਸ (Wife and mother-in-law) ਦੋਹਾਂ ਨੂੰ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ । ਦੱਸਣਯੋਗ ਹੈ ਕਿ ਸਰਕਾਰੀ ਗਾਰਡ ਗੁਰਦੁਾਸਪੁਰ ਦੀ ਕੇਂਦਰੀ ਜੇਲ ਵਿਚ ਪ੍ਰਾਈਵੇਟ ਕੰਪਨੀ ਪੈਸਕੋ…

Read More
Power Minister

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ. ਓ. ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ

ਚੰਡੀਗੜ੍ਹ, 19 ਨਵੰਬਰ 2025 : ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ (Power Minister Sanjiv Arora) ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (No Objection Certificate) (ਐਨ. ਓ. ਸੀ.) ਤੋਂ ਬਿਨਾਂ…

Read More
Chief Minister

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ : ਮੁੱਖ ਮੰਤਰੀ

ਨਵੀਂ ਦਿੱਲੀ, 19 ਨਵੰਬਰ 2025 : ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ…

Read More
Arpit Shukla

ਪੰਜਾਬ ਪੁਲਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 19 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ-ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ…

Read More
PSTCL

ਪੀ. ਐਸ. ਟੀ. ਸੀ. ਐਲ. ਨੇ ਕੱਢੀਆਂ ਅਸਾਮੀਆਂ

ਪਟਿਆਲਾ, 19 ਨਵੰਬਰ 2025 : ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (Punjab State Transmission Corporation Limited) ਦੇ ਡਿਪਟੀ ਚੀਫ ਇੰਜੀਨੀਅਰ-ਐਚ. ਆਰ. ਐਂਡ ਐਡਮਿਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਪੀ. ਐਸ. ਟੀ. ਸੀ. ਐਲ. ਵਿਚ 339 ਵੱਖ-ਵੱਖ ਤਰ੍ਹਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਗਈਆਂ ਹਨ । ਜਿਸ ਵਿਚ ਅਸਿਸਟੈਂਟ ਲਾਈਨਮੈਨ (ਏ. ਐਲ. ਐਮ.) ਦੀਆਂ 129, ਅਸਿਸਟੈਂਟ ਸਬ-ਸਟੇਸ਼ਨ…

Read More