Aam Aadmi Party

ਪਿੰਡ ਪਹਾੜਪੁਰ ਦੀ ਸਮੁੱਚੀ ਪੰਚਾਇਤ ਵਿਧਾਇਕ ਦੇਵ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਾਭਾ, 13 ਨਵੰਬਰ 2025 : ਨਾਭਾ ਬਲਾਕ ਦੇ ਪਿੰਡ ਪਹਾੜਪੁਰ ਦੀ ਪੰਚਾਇਤ ਦੇ 7 ਮੈਂਬਰਾਂ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਆਪ ਪਾਰਟੀ ਦਾ ਫੜਿਆ ਪੱਲਾ ।ਵਿਧਾਇਕ ਮਾਨ ਨੇ ਕੀਤਾ ਪੰਚਾਇਤ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਲਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਚਾਇਤ ਮੈਂਬਰਾਂ ਨੂੰ ਪਾਰਟੀ ਵਿੱਚ ਵਿੱਚ ਸ਼ਾਮਲ ਕੀਤਾ । ਇਸ ਮੌਕੇ ਸਾਰਾ ਹੀ ਪਿੰਡ…

Read More

ਏ. ਐਸ. ਆਈ. ਜਸਵਿੰਦਰ ਸਿੰਘ ਨੇ ਸੰਭਾਲਿਆ ਰੋਹਟੀ ਪੂਲ ਚੌਕੀ ਇੰਚਾਰਜ ਦਾ ਅਹੁਦਾ

ਨਾਭਾ, 12 ਨਵੰਬਰ 2025 : ਇਮਾਨਦਾਰ ਤੇ ਧੜੱਲੇਦਾਰ ਅਫਸਰ ਏ. ਐਸ. ਆਈ. ਜਸਵਿੰਦਰ ਸਿੰਘ ਨੇ ਅੱਜ ਥਾਣਾ ਸਦਰ ਅਧੀਨ ਆਉਦੀ ਰੋਹਟੀ ਪੁਲ ਚੌਕੀ ਦਾ ਬਤੌਰ ਇੰਚਾਰਜ ਅਹੁਦਾ ਸੰਭਾਲ ਲਿਆ ਹੈ ।ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਜਾਵੇਗਾ ਬਖਸਿ਼ਆ : ਜਸਵਿੰਦਰ ਸਿੰਘਅਹੁਦਾ ਸੰਭਾਲਣ ਉਪਰੰਤ ਉਨਾਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ…

Read More

ਇੱਕ ਰੋਜ਼ਾ ਅੰਗਰੇਜ਼ੀ ਵਿਸ਼ੇ ਦੀ ਟ੍ਰੇਨਿੰਗ ਕਰਵਾਈ

ਨਾਭਾ, 12 ਨਵੰਬਰ 2025 : ਐਸ. ਸੀ. ਈ. ਆਰ. ਟੀ. ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਡੀ. ਈ. ਓ. (ਸ. ਸ.) ਅਤੇ ਡਾਇਟ ਪ੍ਰਿੰਸੀਪਲ ਸੰਦੀਪ ਨਾਗਰ ਦੀ ਰਹਿਨੁਮਾਈ ਤਹਿਤ ਭਾਦਸੋਂ- 1-2 ਅਤੇ ਬਾਬਰਪੁਰ ਬਲਾਕਾਂ ਦੇ ਅੰਗਰੇਜੀ ਵਿਸ਼ੇ ਦੇ ਅਧਿਆਪਕਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਜਿ਼ਲ੍ਹਾ ਸਿਖਲਾਈ ਸੰਸਥਾ ਨਾਭਾ ਵਿਖੇ ਲਗਾਈ ਗਈ, ਜਿਸ ਵਿੱਚ ਤਕਰੀਬਨ 63 ਅਧਿਆਪਕਾਂ ਨੇ ਭਾਗ ਲਿਆ…

Read More
Jyoti Malhotra

ਯੂ-ਟਿਊਬਰ ਜਯੋਤੀ ਮਲਹੋਤਰਾ ਨੇ ਹਾਈਕੋਰਟ ਵਿਚ ਕੀਤੀ ਜ਼ਮਾਨਤ ਪਟੀਸ਼ਨ ਦਾਇਰ

ਚੰਡੀਗੜ੍ਹ, 12 ਨਵੰਬਰ 2025 : ਪ੍ਰਸਿੱਧ ਯੂ-ਟਿਊਬਰ ਜਯੋਤੀ ਮਲਹੋਤਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਆਪਣੀ ਜ਼ਮਾਨਤ ਪਟੀਸ਼ਨ (Bail petition) ਦਾਇਰ ਕੀਤੀ ਹੈ । ਕਿਊਂ ਕੀਤੀ ਹੈ ਜਯੋਤੀ ਮਲਹੋਤਰਾ ਨੇ ਪਟੀਸ਼ਨ ਦਾਇਰ ਪ੍ਰਸਿੱਧ ਹਰਿਆਣੀ ਯੂ-ਟਿਊਬਰ ਜਯੋਤੀ ਮਲਹੋਤਰਾ (YouTuber Jyoti Malhotra) ਜਿਸ ਤੇ ਪਾਕਿਸਤਾਨ ਲਈ ਭਾਰਤ ਦੇਸ਼ ਦੀ ਜਾਸੂਸੀ ਕਰਨ ਦਾ ਦੋਸ਼ ਸੀ ਨੰ ਗ੍ਰਿਫ਼ਤਾਰ ਕਰ…

Read More

ਜ਼ਿਲ੍ਹਾ ਪ੍ਰਸ਼ਾਸਨ ਪੂਰੀ ਅਕੀਦਤ ਤੇ ਸ਼ਰਧਾ ਨਾਲ ਨਿਭਾਏਗਾ ਸੇਵਾ

ਪਟਿਆਲਾ, 12 ਨਵੰਬਰ 2025 : ”ਹਿੰਦ ਦੀ ਚਾਦਰ (“The veil of India”) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਫੁਹਾਰਾ ਚੌਂਕ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9.30…

Read More

ਪ੍ਰਗਟ ਸਿੰਘ ਨੂੰ ਮਿਲੀ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ

ਜਲੰਧਰ, 12 ਨਵੰਬਰ 2025 : ਕੁਲ ਹਿੰਦ ਕਾਂਗਰਸ ਵਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ ਨਿਯੁਕਤ ਕਰਕੇ ਇਕ ਹੋਰ ਜਿੰਮੇਵਾਰੀ ਦੇ ਦਿੱਤੀ ਹੈ। ਵਿਧਾਇਕ ਪਰਗਟ ਸਿੰਘ ਵੱਲੋਂ ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ…

Read More

ਵੰਦੇ ਭਾਰਤ ਟ੍ਰੇਨ ਚੱਲਣ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਹੋਵੇਗਾ ਬਹੁਤ ਲਾਭ : ਮਨੀਸ਼ਾ ਉੱਪਲ

ਪਟਿਆਲਾ, 12 ਨਵੰਬਰ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੇਲ ਮੰਤਰੀ ਅਸ਼ਵਨੀ ਵੈਭਵ ਵੱਲੋਂ ਪੰਜਾਬ ਨੂੰ ਸੌਗਾਤ ਦੇ ਤੌਰ ਤੇ ਫਿਰੋਜ਼ਪੁਰ ਤੋਂ ਨਵੀਂ ਦਿੱਲੀ ਵਾਇਆ ਪਟਿਆਲਾ ਵੰਦੇ ਭਾਰਤ ਟਰੇਨ ਚਲਾਈ ਗਈ ਹੈ । ਇਸ ਮੌਕੇ ਭਾਜਪਾ ਮਹਿਲਾ ਮੋਰਚਾ ਜਿਲਾ ਪਟਿਆਲਾ ਦੀ ਪ੍ਰਧਾਨ ਮਨੀਸ਼ਾ ਉੱਪਲ ਅਤੇ ਉਹਨਾਂ ਦੀ ਟੀਮ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ…

Read More
PPCB

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤਾ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਪਟਿਆਲਾ, 12 ਨਵੰਬਰ 2025 : ਪੰਜਾਬ ਵਿੱਚ ਜ਼ਮੀਨੀ ਪੱਧਰ ਨੂੰ ਮਜ਼ਬੂਤ ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (Punjab Pollution Control Board) (ਪੀ. ਪੀ. ਸੀ. ਬੀ.) ਨੇ ਅੱਜ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ, ਜਿਨ੍ਹਾਂ ਨੂੰ ਪਲਾਸਟਿਕ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਵਿੱਚ ਮੁਸ਼ਕਲ ਪੈਦਾ ਕਰਨ ਵਜੋਂ ਪਛਾਣਿਆ ਗਿਆ ਹੈ ।…

Read More
Punjab State Transport Department

ਸਰਕਾਰੀ ਵਾਹਨਾਂ ਦੀ ਚੈਕਿੰਗ ਕਰਨ ਦਾ ਕਿਸ ਕੋਲ ਅਧਿਕਾਰ?

ਪਟਿਆਲਾ, 12 ਨਵੰਬਰ 2025 : ਸੂਬੇ ਅੰਦਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਸੜਕਾਂ ’ਤੇ ਆਮ ਲੋਕਾਂ ਦੇ ਵਾਹਨਾਂ ਨੂੰ ਰੋਕ ਕੇ ਕਾਗਜ਼ਾਤ ਚੈਕ ਕਰਦੇ ਆਮ ਦੇਖੇ ਜਾ ਸਕਦੇ ਹਨ, ਜਿਥੇ ਉਹਨਾਂ ਦੇ ਕਾਗਜ਼ਾਤਾਂ ਵਿਚ ਕਮੀਆਂ ਸਾਹਮਣੇ ਆਉਣ ’ਤੇ ਹਜ਼ਾਰਾਂ ਰੁਪਏ ਦੇ ਜੁਰਮਾਨੇ ਕੀਤੇ ਜਾਂਦੇ ਹਨ ਅਤੇ ਵਸੂਲੇ ਜਾਂਦੇ ਹਨ । ਜਿਥੇ ਆਮ ਲੋਕਾਂ ਨੂੰ ਮਜ਼ਬੂਰੀਵਸ਼ ਇਨਾਂ…

Read More

ਪੰਜਾਬ ਸਰਕਾਰ ਵੱਲੋਂ ਹਲਕਾ ਲਹਿਰਾ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗ਼ਾਤ

ਲਹਿਰਾ, 11 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਲਈ 40 ਖੇਡ ਸਟੇਡੀਅਮ ਮਨਜ਼ੂਰ ਕਰਵਾਏ ਹਨ। ਇਹਨਾਂ 40 ਖੇਡ ਸਟੇਡੀਅਮਾਂ ਵਿੱਚੋਂ 15…

Read More