ਪੰਜਾਬੀ ਵਿਅਕਤੀ ਦੀ ਗ੍ਰੀਸ ਵਿਚ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ
ਜਲੰਧਰ, 12 ਅਗਸਤ 2026 : ਭਾਰਤ ਦੇੇਸ਼ ਦੇ ਸੂਬੇ ਪੰਜਾਬ ਦੇ ਰਹਿਣ ਵਾਲੇ ਪੰਜਾਬੀ ਮੂਲ ਦੇ ਇਕ ਵਿਅਕਤੀ ਦੀ ਗ੍ਰੀਸ (Greece) ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦੇ ਜਿਸ ਵਿਅਕਤੀ ਦੀ ਗ੍ਰੀਸ ਵਿਖੇ ਕੁੱਝ ਦਿਨ ਪਹਿਲਾਂ ਦਿਲ ਦਾ…
