ਮਨੀ ਲਾਂਡਰਿੰਗ ਮਾਮਲੇ ਵਿਚ ਧਰਮਸੌਤ ਵਿਰੁੱਧ ਕੇਸ ਚਲਾਉਣ ਦੀ ਮਿਲੀ ਮਨਜ਼ੂਰੀ
ਮੋਹਾਲੀ, 19 ਨਵੰਬਰ 2025 : ਪੰਜਾਬ ਦੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵਿਰੁੱਧ ਮਨੀ ਲਾਂਡਰਿਗ ਮਾਮਲੇ ਵਿਚ ਕੇਸ ਚਲਾਉਣ ਨੂੰ ਆਖਰਕਾਰ ਮਨਜ਼ੂਰੀ ਮਿਲ ਹੀ ਗਈ ਹੈ । ਦੱਸਣਯੋਗ ਹੈ ਕਿ ਉਕਤ ਮਨਜ਼ੂਰੀ ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਤੀ ਹੈ । ਈ. ਡੀ. ਦੇ ਵਕੀਲ ਨੇ ਅਦਾਲਤ ਵਿੱਚ ਅਰਜ਼ੀ ਦਾਇਰ…
