Nagar Nigam

ਜਲੰਧਰ ਨਿਗਮ ਦੀ ਬਿਲਡਿੰਗ ਤੋਂ ਛਾਲ ਮਾਰਨ ਵਾਲਾ ਵਿਅਕਤੀ ਹੋਇਆ ਜ਼ਖ਼ਮੀ

ਜਲੰਧਰ, 18 ਨਵੰਬਰ 2025 : ਪੰਜਾਬ ਦੇ ਸ਼ਹਿਰ ਜਲੰਧਰ ਦੀ ਨਗਰ ਨਿਗਮ (Municipal Corporation of Jalandhar) ਦੀ ਚੌਥੀ ਮੰਜਿ਼ਲ ਤੋਂ ਛਾਲ ਮਾਰਨ ਵਾਲੇ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ (Hospitalization) ਕਰਵਾਇਆ ਗਿਆ ਹੈ । ਵਿਅਕਤੀ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ ਪਰ ਵਿਅਕਤੀ ਦੇ ਅਜਿਹਾ ਕਦਮ ਚੁੱਕਣ ਪਿੱਛੇ ਕੀ ਕਾਰਨ ਹੈ ਬਾਰੇ…

Read More
Manjinder lalpura

ਹਾਈਕੋਰਟ ਨੇ ਕੀਤਾ ਲਾਲਪੁਰਾ ਦੀ ਸਜ਼ਾ ਤੇ ਰੋਕ ਲਗਾਉਣ ਤੋਂ ਇਨਕਾਰ

ਚੰਡੀਗੜ੍ਹ, 18 ਨਵੰਬਰ 202 : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਤਰਨਤਾਰਨ ਦੀ ਅਦਾਲਤ ਵਲੋਂ ਸੁਣਾਈ ਗਈ ਚਾਰ ਸਾਲਾ ਸਜ਼ਾ ਦੇ ਫ਼ੈਸਲੇ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾਉਣ ਤੋ ਇਨਕਾਰ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ…

Read More
doctor baljeet kur

ਪੰਜਾਬ ਕੈਬਨਿਟ ਨੇ ਦਿੱਤੀ ‘ਨਈ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ : ਡਾ. ਬਲਜੀਤ ਕੌਰ

ਚੰਡੀਗੜ੍ਹ 18 ਨਵੰਬਰ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸਦਾ ਨਾਮ ਹੁਣ ‘ਨਈ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ । ਇਸ…

Read More
DGP Punjab

ਮੁੱਖ ਚੋਣ ਕਮਿਸ਼ਨ ਨੇ ਕੀਤਾ ਡੀ. ਜੀ. ਪੀ. ਪੰਜਾਬ ਨੂੰ ਤਲਬ

ਚੰਡੀਗੜ੍ਹ, 18 ਨਵੰਬਰ 2025 : ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ ਨੂੰ ਭਾਰਤੀ ਚੋਣ ਕਮਿਸ਼ਨ ਨੇ ਤਲਬ ਕੀਤਾ ਹੈ। ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸਿ਼ਕਾਇਤ ਦਿੱਤੀ ਸੀ।ਦੱਸਣਯੋਗ ਹੈ ਕਿ ਡੀ. ਜੀ. ਪੀ. ਨੂੰ ਦਿੱਲੀ ਵਿਖੇ ਦਫ਼ਤਰ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ ।ਕੀ ਸਿ਼ਕਾਇਤ ਦਿੱਤੀ ਗਈ ਸੀ ਅਕਾਲੀ ਦਲ ਵਲੋਂਪ੍ਰਾਪਤ…

Read More
Kultar Sandhwan

ਪੰਜਾਬੀਆਂ ਨੂੰ ਦੇਣਾ ਚਾਹੀਦੈ ਇਕ ਤੋ ਵਧ ਬੱਚੇ ਪੈਦਾ ਕਰਨ ਦੀ ਲੋੜ ਤੇ ਜ਼ੋਰ

ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਸੂਬੇ (Punjab Province) ਦੀ ਘਟਦੀ ਜਾ ਰਹੀ ਆਬਾਦੀ ਦੇ ਮੱਦੇਨਜ਼ਰ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਉਹ ਇਕ ਤੋਂ ਵਧ ਬੱਚੇ ਪੈਦਾ ਕਰਨ ਦੀ ਲੋੜ ਵਧ ਧਿਆਨ ਦੇਣ । ਇਹ ਗੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੀ ਘਟਦੀ ਆਬਾਦੀ ਨੂੰ…

Read More
Amritsar Bus stand

ਬਸਾਂ ਦੇ ਸਮੇਂ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਇਕ ਜ਼ਖ਼ਮੀ

ਅੰਮ੍ਰਿਤਸਰ, 18 ਨਵੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਬਸਾਂ ਦੇ ਸਮੇਂ ਨੂੰ ਲੈ ਕੇ ਗੋਲੀਆਂ ਚੱਲਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਬੱਸ ਅੱਡੇ ਵਿਚ ਗੋਲੀਆਂ ਚੱਲਣ ਕਾਰਨ ਹਫੜਾ-ਦਫੜੀ ਮਚ ਗਈ । ਪ੍ਰਤੱਖਦਰਸੀ਼ਆਂ ਮੁਤਾਬਕ ਦੋ ਵੱਖ-ਵੱਖ ਪ੍ਰਾਈਵੇਟ ਬੱਸਾਂ ਦੇ ਕਰਮਚਾਰੀ ਬਹਿਸ ਕਰ ਰਹੇ ਸਨ ਤੇ ਹਾਲਾਤ ਉਸ ਵੇਲੇ…

Read More
Local Body minister

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀ ਕਾਰਜ ਯੋਜਨਾ ਸ਼ੁਰੂ

ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਭਰ ਵਿਚ ਅਵਾਰਾ ਪਸ਼ੂਆਂ ਦੀ ਵਧਦੀ ਜਾ ਰਹੀ ਸਮੱਸਿਆ ਦੇ ਚਲਦਿਆਂ ਪੰਜਾਬ ਸਰਕਾਰ ਦੀ ਸੂਬਾ ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਗਈ ਹੈ । ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਾਨਵਰਾਂ ਪ੍ਰਤੀ ਜ਼ੁਲਮ ਦੀ ਰੋਕਥਾਮ ਦਾ ਐਕਟ ਦੇ ਸੋਧ ਬਿੱਲ ‘ਤੇ ਬਹਿਸ ਦੌਰਾਨ ਦਿੱਤੇ ਭਰੋਸੇ…

Read More
Excise Act

ਇਕ ਵਿਅਕਤੀ ਤੇ ਸ਼ਰਾਬ ਮਿਲਣ ਤੇ ਐਕਸਾਈਜ ਐਕਟ ਤਹਿਤ ਕੇੇਸ ਦਰਜ

ਸਮਾਣਾ, 18 ਨਵੰਬਰ 2025 : ਥਾਣਾ ਸਿਟੀ ਸਮਾਣਾ ਵਿਖੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂਪੁਲਸ ਮੁਤਾਬਕ ਏ. ਐਸ. ਆਈ. ਕਰਨੈਲ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਟੀ-ਪੁਆਇੰਟ…

Read More
Maha Jyotish Sammelan

ਮਹਾ ਜੋਤਿਸ਼ ਸੰਮੇਲਨ ਦਾ ਹੋਇਆ ਆਯੋਜਨ : ਅਚਾਰੀਆ ਨਵਦੀਪ ਮਦਾਨ

ਪਟਿਆਲਾ ਚੰਡੀਗੜ ਅਤੇ ਹੋਰ ਰਾਜਾਂ ਤੋਂ 50 ਦੇ ਕਰੀਬ ਜੋਤਸ਼ੀਆਂ ਨੇ ਲਿਆ ਭਾਗ ਪਟਿਆਲਾ, 18 ਨਵੰਬਰ 2025 : ਦੇਸ਼ ਭਰ ਦੇ ਵੱਖ-ਵੱਖ ਰਾਜਾਂ ਪਟਿਆਲਾ-ਚੰਡੀਗੜ ਤੋਂ 50 ਦੇ ਕਰੀਬ ਮਾਹਿਰ ਜੋਤਸ਼ੀਆਂ ਨੇ ਆਕਲਟ ਸਾਇੰਸ ਫਾਊਂਡੇਸ਼ਨ ਅਤੇ ਸਿਗਮਾ ਕਰਾਸ ਰੋਡ ਗਰੁੱਪ ਵੱਲੋਂ ਦੀਪਕ ਅਹੂਜਾ ਦੇ ਸਹਿਯੋਗ ਨਾਲ ਇੱਕ ਮਹਾ ਜੋਤਿਸ਼ ਸੰਮੇਲਨ ਦਾ ਆਯੋਜਨ ਕੀਤਾ ਗਿਆ ।ਜੋਤਿਸ਼ ਸੰਮੇਲਨ…

Read More
Tejinder mehta

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀ. ਪੀ. ਸੀ. ਚੇਅਰਮੈਨ ਦਾ ਅਹੁਦਾ

ਪਟਿਆਲਾ, 17 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ । ਸ੍ਰੀ ਸੁੰਦਰ ਕਾਂਡ ਦੇ ਪਾਠ ਦੇ ਭੋਗ ਉਪਰੰਤ ਮੁੱਖਮੰਤਰੀ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ ਕੌਰ…

Read More